ਦੇਖੋ ਇਸ ਦਾ ਸਰਦਾਰ ਬੰਦੇ ਦੇ ਨਾਲ ਕਿਵੇਂ ਹੋ ਗਈ ਮਾੜੀ ਘਟਨਾ

Latest Update

ਅੱਜ ਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵਿਚ ਤਣਾਅ ਵੀ ਕਾਫ਼ੀ ਜ਼ਿਆਦਾ ਵਧਦਾ ਜਾ ਰਿਹਾ ਹੈ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਲੋਕ ਕਾਫ਼ੀ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਉਨ੍ਹਾਂ ਦੇ ਭਾਰਤ ਵੱਲੋਂ ਥੋੜ੍ਹਾ ਥੋੜ੍ਹਾ ਪੈਸਾ ਕਰਕੇ ਬਚਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਕਈ ਵਾਰ ਕੁਝ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਗ਼ਲਤ ਕਦਮ ਵੀ ਚੁੱਕ ਲਏ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ

ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਤੇ ਰੱਖ ਦਿੱਤੇ ਹਨ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਸਰਦਾਰ ਵਿਅਕਤੀ ਨੇ ਖੁ ਦ ਕੁ ਸ਼ੀ ਕਰ ਲਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਕੋਈ ਕਮੇਟੀਆਂ ਦਾ ਲੈਣ ਦੇਣ ਸੀ ਭਾਵ ਇਨ੍ਹਾਂ ਦੇ ਵੱਲੋਂ ਕੁਝ ਕਮੇਟੀਆਂ ਦਾ ਦਾ ਜਾ ਰਿਹਾ ਸੀ ਇਸੇ ਕਾਰਨ ਇਨ੍ਹਾਂ ਦਾ ਪੈਸੇ ਦਾ ਕੋਈ ਲੈਣ ਦੇਣ ਸੀ ਜਿਸ ਦੀ ਵਜ੍ਹਾ ਕਾਰਨ ਇਸ ਦਾ ਕਿਸੇ ਵਿਅਕਤੀ ਦੇ ਨਾਲ ਝਗੜਾ ਚੱਲ ਰਿਹਾ ਸੀ ਰੋਜ਼ਾਨਾ ਹੀ ਕੋਈ ਨਾ ਕੋਈ ਗੱਲਬਾਤ ਹੋ ਜਾਂਦੀ ਸੀ ਜਿਸ ਕਾਰਨ ਇਹ ਕਾਫੀ ਜ਼ਿਆਦਾ ਡਿਪਰੈਸ਼ਨ ਦੇ ਵਿੱਚ ਜਾਣ ਲੱਗਿਆ ਇਸ ਤੋਂ ਬਾਅਦ ਇਸ ਨੇ ਇਹ ਗਲਤ ਕਦਮ ਚੁੱਕਿਆ ਹੈ ਜਿਸ ਤੋਂ ਬਾਅਦ ਇਸਦੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁਖੀ ਹਨ

ਇਸ ਦੀ ਪਤਨੀ ਦੇ ਵੱਲੋਂ ਵੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਕਰਿਆਣੇ ਦੀ ਦੁਕਾਨ ਤੇ ਕੰਮ ਕਰ ਰਿਹਾ ਸੀ ਜਿਸ ਦੀ ਵਜ੍ਹਾ ਕਾਰਨ ਇਸ ਨੂੰ ਬਹੁਤ ਘੱਟ ਆਮਦਨ ਹੁੰਦੀ ਸੀ ਅਤੇ ਘਰ ਦਾ ਗੁਜ਼ਾਰਾ ਵੀ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਚੱਲ ਰਿਹਾ ਸੀ ਅਤੇ ਹੁਣ ਇਸ ਦੇ ਨਾਲ ਇਹ ਧੱਕਾ ਹੋ ਰਿਹਾ ਸੀ ਜਿਸ ਤੋਂ ਬਾਅਦ ਇਹ ਪ੍ਰੇਸ਼ਾਨ ਵਿੱਦਿਆ ਅਤੇ ਸੁਨੇਹੇ ਗਲਤ ਕਦਮ ਚੁੱਕਿਆ ਹੋਣ ਇਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਇਸੇ ਤਰ੍ਹਾਂ ਦੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਹਾਲਾਤ ਕਿੰਨੇ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *