ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਮਾਸੂਮ ਬੱਚੀਆਂ ਵੀ ਸੁਰੱਖਿਅਤ ਨਹੀਂ ਹਨ ਜਿਸ ਦੀਆਂ ਬਹੁਤ ਸਾਰੀਆਂ ਉਦਾਹਰਨਾਂ ਵੇਖਣ ਨੂੰ ਮਿਲਦੀਆਂ ਹਨ ਪਹਿਲਾਂ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਦੋਸ਼ੀਆਂ ਦੇ ਖਿਲਾਫ ਕੁਝ ਖ਼ਾਸ ਸਜ਼ਾ ਨਹੀਂ ਸੁਣਾਈ ਜਾਂਦੀ ਜਿਸ ਵਜ੍ਹਾ ਕਾਰਨ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਤੇ ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਿਜੀ ਸਕੂਲ ਦੇ ਵਿਚ ਇਕ ਚਾਰ ਸਾਲਾ ਮਾਸੂਮ ਬੱਚੀ ਦੇ ਨਾਲ ਜ ਬ ਰ ਜ ਨਾ ਹ ਹੋਇਆ ਹੈ ਦਿੱਲੀ ਦੀ ਮਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ
ਕਿ ਰਾਤ ਦੇ ਸਮੇਂ ਜਦੋਂ ਬੱਚੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨੂੰ ਦਰਦ ਮਹਿਸੂਸ ਹੋ ਰਿਹਾ ਹੈ ਤਾਂ ਤੁਰੰਤ ਹੀ ਰਾਤ ਦੇ ਕਰੀਬ ਦੱਸ ਵਜੇ ਉਹ ਆਪਣੀ ਬੱਚੀ ਨੂੰ ਹਸਪਤਾਲ ਲੈ ਕੇ ਗਏ ਤਾਂ ਇੱਥੇ ਇਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੀ ਬੱਚੀ ਦੇ ਨਾਲ ਕੁਝ ਗਲਤ ਹੋਇਆ ਤੇ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਕੂਲ ਤੋਂ ਬੱਚੀ ਸਿੱਧਾ ਘਰ ਆਈ ਸੀ ਅਤੇ ਉਸ ਤੋਂ ਬਾਅਦ ਉਹ ਕਿਸੇ ਪਾਸੇ ਵੀ ਨਹੀਂ ਗਈ ਜਿਸ ਕਾਰਨ ਇਹ ਕਿਹਾ ਜਾ ਸਕਦਾ ਹੈ ਕਿ ਸਕੂਲ ਦੇ ਵਿਚ ਹੀ ਇਸ ਬੱਚੀ ਦੇ ਨਾਲ ਕੁਝ ਗਲਤ ਹੋਇਆ ਹੈ ਅਗਲੀ ਸਵੇਰ ਹੀ ਹੈ ਬੱਚੀ ਦੇ ਸਕੂਲ ਚਲੇ ਜਾਂਦੇ ਹਨ ਅਤੇ ਪੁੱਛਗਿੱਛ ਕਰਦੇ ਹਨ ਪਰ ਸਟਾਫ ਦੇ ਵੱਲੋਂ ਕੁਝ ਖਾਸ ਜਾਣਕਾਰੀ ਨਹੀਂ ਦਿੱਤੀ ਜਾਂਦੀ ਉਸ ਤੋਂ ਬਾਅਦ ਇਹ
ਮਾਮਲਾ ਪੁਲਸ ਪ੍ਰਸ਼ਾਸਨ ਤੱਕ ਵੀ ਪਹੁੰਚਿਆ ਹੈ ਅਤੇ ਪੁਲਸ ਪ੍ਰਸ਼ਾਸਨ ਪੁਲੀਸ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਰੋਜ਼ਾਨਾ ਹੀ ਸਾਹਮਣੇ ਆਉਂਦੇ ਹਨ ਜਦੋਂ ਮਾਸੂਮ ਬੱਚੀਆਂ ਦੇ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਪਰ ਕਿਸੇ ਵੀ ਪ੍ਰਕਾਰ ਦਾ ਕੋਈ ਸਖ਼ਤ ਕਾਨੂੰਨ ਨਹੀਂ ਬਣਾਇਆ ਜਾ ਰਿਹਾ ਅਜਿਹਾ ਲੱਗਦਾ ਹੈ ਕਿ ਸਰਕਾਰਾਂ ਨੂੰ ਇਸ ਤਰ੍ਹਾਂ ਦੇ ਮਾਮਲਿਆਂ ਦੇ ਨਾਲ ਕੋਈ ਫ਼ਰਕ ਨਹੀਂ ਪੈਂਦਾ
ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਨਵੀਂ ਸਰਕਾਰ ਦੇ ਵੱਲੋਂ ਵੀ ਲੜਕੀਆਂ ਦੀ ਰੱਖਿਆ ਦੇ ਲਈ ਅਜੇ ਤੱਕ ਕੋਈ ਵੀ ਉੱਚ ਕਦਮ ਨਹੀਂ ਚੁੱਕਿਆ ਗਿਆ ਹੈ ਜਿਸਦੇ ਨਾਲ ਬੱਚੀਆਂ ਨੂੰ ਸੁਰੱਖਿਅਤ ਕੀਤਾ ਜਾ ਸਕੇ ਕਾਫ਼ੀ ਲੰਬੇ ਸਮੇਂ ਤੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਬੱਚੀਆਂ ਦੇ ਨਾਲ ਗਲਤ ਹੋ ਜਾਂਦਾ ਹੈ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਜਾਂਦੀ ਹੈ ਪਰ ਇਨਸਾਫ ਨਹੀਂ ਮਿਲਦਾ ਹੈ ਪਰਿਵਾਰਕ ਮੈਂਬਰ ਇਨਸਾਫ਼ ਦੇ ਲਈ ਦਰ ਦਰ ਦੀਆਂ ਠੋਕਰਾਂ ਖਾਂਦੇ ਹਨ ਧਰਨੇ ਪ੍ਰਦਰਸ਼ਨ ਕਰਦੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਸੋ ਹੁਣ ਇੱਥੇ ਭਗਵੰਤ ਬਣ ਸਰਕਾਰ ਨੂੰ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਘੱਟ ਕਰਨ ਦੇ ਲਈ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਦੇ ਲਈ ਸਖਤ ਨਿਯਮ ਬਣਾਏ ਜਾਣੇ ਚਾਹੀਦੇ ਹਨ।