ਅਸ਼ਲੀਲ ਗੀਤ ਵਜਾਉਣ ਵਾਲਿਆਂ ਲਈ ਆਈ ਇਹ ਖ਼ਾਸ ਖ਼ਬਰ ਹੋ ਜਾਓ ਸਾਵਧਾਨ

Latest Update

ਕਿਸੇ ਸਮੇਂ ਵਜੋਂ ਪੰਜਾਬ ਦੇ ਵਿੱਚ ਬਹੁਤ ਸਾਰੇ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਸਿਸਟਮ ਨੂੰ ਸੁਧਾਰਿਆ ਜਾ ਸਕੇ ਇਸ ਦੇ ਨਾਲ ਹੀ ਕੁਝ ਖ਼ਬਰਾਂ ਚੰਡੀਗੜ੍ਹ ਤੋਂ ਵੀ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਦੱਸਿਆ ਜਾ ਜ਼ਿਕਰਯੋਗ ਹੈ ਕਿ ਅ ਸ਼ ਲੀਲ ਗੀਤ ਹ ਥਿ ਆਰਾਂ ਵਾਲੇ ਗੀਤ ਜਾਂ ਫਿਰ ਹੋਰ ਲੱਚਰ ਗੀਤ ਲਗਾਉਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਜੇਕਰ ਕਿਸੇ ਦੇ ਵੱਲੋਂ ਉੱਚੀ ਆਵਾਜ਼ ਦੇ ਵਿੱਚ ਇਸ ਤਰ੍ਹਾਂ ਦੇ ਗੀਤ ਸੁਣੇ ਜਾਣਗੇ ਤਾਂ ਇਸ ਦੇ ਲਈ ਉਨ੍ਹਾਂ ਨੂੰ ਇਸ ਦੀ ਕੀਮਤ ਵੀ ਚੁਕਾਉਣੀ ਪਵੇਗੀ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ

ਸਾਰੇ ਗਾਇਕਾਂ ਦੇ ਵੱਲੋਂ ਇਸ ਤਰ੍ਹਾਂ ਦੇ ਗਾਣੇ ਗਾਏ ਜਾਂਦੇ ਹਨ ਜੋ ਕਾਫੀ ਜ਼ਿਆਦਾ ਘਟੀਆ ਹੁੰਦੇ ਹਨ ਉਨ੍ਹਾਂ ਦੀ ਸ਼ਬਦਾਵਲੀ ਬਹੁਤ ਹੀ ਜ਼ਿਆਦਾ ਖ਼ਰਾਬ ਹੁੰਦੀ ਹੈ ਅਤੇ ਨੌਜਵਾਨਾਂ ਨੂੰ ਗਲਤ ਸੰਦੇਸ਼ ਦਿੰਦੀ ਹੈ ਪਰ ਫੇਰ ਵੀ ਨੌਜਵਾਨਾਂ ਦੇ ਵੱਲੋਂ ਇਸ ਤਰ੍ਹਾਂ ਦੇ ਗੀਤ ਸੁਣੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆ ਜਾਂਦੀਆਂ ਹਨ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਦਿੱਕਤ ਮਹਿਸੂਸ ਕੀਤੀ ਜਾਂਦੀ ਹੈ ਪਰ ਫਿਰ ਵੀ ਇਨ੍ਹਾਂ ਲੋਕਾਂ ਦੇ ਵੱਲੋਂ ਕਿਸੇ ਦੀ ਕੋਈ ਗੱਲਬਾਤ ਨਹੀਂ ਸੁਣੀ ਜਾਂਦੀ ਹੁਣ ਇਹ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੇਕਰ ਕੋਈ ਵੀ ਸੜਕਾਂ ਤੇ ਕਿਸੇ ਵੀ ਪ੍ਰਕਾਰ ਦਾ ਕੋਈ ਘਟੀਆ ਗੀਤ ਪਿੰਡਾਂ ਦੇ ਵਿਚ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ

ਹੋਵੇ ਉਸ ਤਰ੍ਹਾਂ ਦੇ ਗੀਤ ਨਹੀਂ ਲਗਾ ਸਕਦੇ ਹਨ ਜੇਕਰ ਕਿਸੇ ਦੇ ਵੱਲੋਂ ਅਜਿਹਾ ਕੀਤਾ ਜਾਵੇਗਾ ਤਾਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਇੱਕ ਵਧੀਆ ਫ਼ੈਸਲਾ ਮੰਨਿਆ ਜਾ ਰਿਹਾ ਹੈ ਜ਼ਰੂਰੀ ਇਹ ਹੈ ਕਿ ਜੋ ਇਹ ਨਿਯਮ ਬਣਾਏ ਜਾ ਰਹੇ ਹਨ ਉਨ੍ਹਾਂ ਨੂੰ ਲਾਗੂ ਵੀ ਕਰਵਾਇਆ ਜਾਣਾ ਚਾਹੀਦਾ ਹੈ ਕਿਉਂਕਿ ਨਿਯਮ ਬਹੁਤ ਜ਼ਿਆਦਾ ਬਣਦੇ ਹਨ ਪਰ ਉਨ੍ਹਾਂ ਨੂੰ ਚੰਗੇ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾਂਦਾ ਜਾਂ ਫਿਰ ਲੋਕਾਂ ਦੇ ਵੱਲੋਂ ਉਸ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਕੁਝ ਖ਼ਾਸ ਫਾਇਦਾ ਨਹੀਂ ਹੋ ਪਾਉਂਦਾ ਜੇਕਰ ਹੁਣ ਆਮ ਆਦਮੀ ਪਾਰਟੀ ਚ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਇਸਦੇ ਲਈ ਉਨ੍ਹਾਂ ਨੂੰ ਵੱਧ ਚਡ਼੍ਹ ਕੇ ਕੰਮ ਕਰਨਾ ਪਵੇਗਾ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *