ਲੱਖੇ ਸਿਧਾਣੇ ਨੇ ਕਰਤਾ ਅਜਿਹਾ ਕਾਰਨਾਮਾ,ਦੇਖ ਕੇ ਸਾਰੇ ਹੋਏ ਹੈਰਾਨ

Latest Update

ਲੱਖਾ ਸਧਾਣਾ ਅਕਸਰ ਹੀ ਲੋਕਾਂ ਨੂੰ ਇਹ ਸਮਝੌਤਾ ਹੋਇਆ ਦਿਖਾਈ ਦਿੰਦਾ ਹੈ ਕਿ ਕੁਦਰਤ ਦੇ ਨਾਲ ਪਿਆਰ ਕਰੋ ਕੁਦਰਤ ਦੇ ਵਿੱਚ ਪਾਣੀਆਂ ਅਤੇ ਮੈਂ ਤਾਂ ਹਵਾ ਆਦਿ ਦੀ ਸਾਂਭ ਸੰਭਾਲ ਕੀਤੀ ਜਾਵੇ ਤਾਂ ਹੀ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਅਕਸਰ ਹੀ ਉਹ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦਿਖਾਈ ਦਿੰਦੇ ਹਨ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿਚ ਰੇਹਾਂ ਸਪਰੇਹਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਜ਼ਿਆਦਾ ਸਮੱਸਿਆਵਾਂ ਖੜ੍ਹੀਆਂ ਹੋ ਰਹੀਆਂ ਹਨ ਇਸ ਤੋਂ ਇਲਾਵਾ ਲੋਕਾਂ ਦੇ ਵੱਲੋਂ ਕੁਝ ਅੰਧਵਿਸ਼ਵਾਸਾਂ ਦੇ ਚੱਲਦੇ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੇ ਨਾਲ ਉਨ੍ਹਾਂ ਦੇ ਵੱਲੋਂ ਕੁਦਰਤ ਦੇ ਨਾਲ ਬਹੁਤ ਹੀ ਜ਼ਿਆਦਾ ਖਿਲਵਾੜ ਕੀਤਾ ਜਾਂਦਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਸੜਕ ਕਿਨਾਰਿਆਂ ਤੇ ਕੁਝ ਦਰੱਖਤ ਲੱਗੇ ਹੁੰਦੇ ਹਨ ਤਾਂ

ਉਨ੍ਹਾਂ ਨੂੰ ਲਾਲ ਰੰਗ ਦੇ ਕੱਪੜੇ ਲਪੇਟੇ ਹੁੰਦੇ ਹਨ ਉਨ੍ਹਾਂ ਦੀਆਂ ਜੜ੍ਹਾਂ ਦੇ ਵਿੱਚ ਲੋਕਾਂ ਦੇ ਵੱਲੋਂ ਤੇਲ ਪਾਇਆ ਜਾਂਦਾ ਹੈ ਭਾਰਤ ਦੀ ਵਜ੍ਹਾ ਕਾਰਨ ਇਹ ਜੋ ਦਰੱਖਤ ਹੁੰਦੇ ਹਨ ਇਹ ਸੁੱਕ ਜਾਂਦੇ ਹਨ ਅਤੇ ਬਾਅਦ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਦਰੱਖਤਾਂ ਨੂੰ ਇਸ ਪ੍ਰਕਾਰ ਦੇ ਨਾਲ ਹੀ ਖ਼ਤਮ ਕਰ ਦਿੱਤਾ ਜਾਂਦਾ ਹੈ ਜਿਸਦੇ ਕਾਰਨ ਇਹ ਵਧਦੇ ਫੁਲਦੇ ਨਹੀਂ ਹਨ ਅਤੇ ਜੋ ਲਾਭ ਇਹ ਸਾਨੂੰ ਦੇ ਸਕਦੇ ਹਨ ਉਹ ਨਹੀਂ ਦੇ ਸਕਦੇ ਅੱਜਕੱਲ੍ਹ ਦੇ ਸਮੇਂ ਵਿੱਚ ਪਹਿਲਾਂ ਹੀ ਦਰੱਖਤਾਂ ਦੀ ਗਿਣਤੀ ਬਹੁਤ ਘੱਟ ਹੋ ਚੁੱਕੀ ਹੈ ਅਤੇ ਲੋਕਾਂ ਦੇ ਵੱਲੋਂ ਲਗਾਤਾਰ ਦਰੱਖਤਾਂ ਦੀ ਕਟਾਈ ਵੀ ਕੀਤੀ ਜਾ ਰਹੀ ਹੈ ਪਰ ਨਵੇਂ ਦਰੱਖ਼ਤ ਨਹੀਂ ਲਗਾਏ ਜਾ ਰਹੇ ਹਨ

ਜਿਸ ਕਾਰਨ ਵਾਤਾਵਰਣ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਿਹਾ ਹੈ।ਪਰ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਲੱਖਾ ਸਧਾਣਾ ਆਪਣੇ ਸਾਥੀਆਂ ਦੇ ਨਾਲ ਇਕ ਦਰੱਖਤ ਨੂੰ ਮੁਕਤ ਕਰ ਰਹੇ ਹਨ ਭਾਵ ਇਸ ਦਰੱਖਤ ਨੂੰ ਬਹੁਤ ਸਾਰੇ ਲਾਲ ਰੰਗ ਦੇ ਕੱਪੜੇ ਲਪੇਟੇ ਗਏ ਹਨ ਅਤੇ ਇਸ ਦੀਆਂ ਜੜ੍ਹਾਂ ਦੇ ਵਿੱਚ ਤੇਲ ਪਾਇਆ ਗਿਆ ਸੀ ਪਰ ਇਨ੍ਹਾਂ ਦੁਆਰਾ ਇਹ ਸਾਰੇ ਲਾਲ ਕੱਪੜੇ ਉਤਾਰ ਕੇ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਅਤੇ ਇੱਥੇ ਸਾਫ਼ ਸਫ਼ਾਈ ਕਰ ਦਿੱਤੀ ਜਾਂਦੀ ਹੈ ਅਤੇ ਲੋਕਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਤਰ੍ਹਾਂ ਦੇ ਅੰਧ ਵਿਸ਼ਵਾਸਾਂ ਦੇ ਨਾਲ ਕੋਈ ਭਲਾ ਨਹੀਂ ਹੋਣ ਵਾਲਾ ਬਲਕਿ ਕੁਦਰਤ ਦੇ

ਨਾਲ ਅਸੀਂ ਖਿਲਵਾੜ ਕਰ ਰਹੇ ਹਾਂ ਸੋ ਇਸ ਤਰ੍ਹਾਂ ਦੀਆਂ ਗ਼ਲਤ ਗੱਲਾਂ ਤੋਂ ਬਚਿਆ ਜਾਵੇ ਇਸ ਤੋਂ ਇਲਾਵਾ ਦਰੱਖਤਾਂ ਨੂੰ ਤੇਲ ਦੀ ਥਾਂ ਤੇ ਪਾਣੀ ਦਿੱਤਾ ਜਾਵੇ ਤਾਂ ਇਸ ਦੇ ਨਾਲ ਇਹ ਜ਼ਿਆਦਾ ਫ਼ਾਇਦਾ ਦੇਣਗੇ ਲੋਕਾਂ ਨੂੰ ਇੱਥੇ ਆਪਣਾ ਦਿਮਾਗ ਲਗਾਉਣ ਦੀ ਜ਼ਰੂਰਤ ਹੈ ਭਾਵੇਂ ਕਿ ਲੋਕਾਂ ਨੇ ਬਹੁਤ ਜ਼ਿਆਦਾ ਤਰੱਕੀ ਕਰ ਲਈ ਹੈ ਭਾਵ ਮਸ਼ੀਨਰੀ ਦੇ ਯੁੱਗ ਦੇ ਵਿੱਚ ਜਾਂ ਫਿਰ ਹੋਰ ਚੀਜ਼ਾਂ ਦੀ ਤਰੱਕੀ ਹੋ ਗਈ ਹੈ ਪਰ ਲੋਕਾਂ ਦਾ ਦਿਮਾਗ ਦਿਨੋਂ ਦਿਨ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਭਾਰਤ ਵੱਲੋਂ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *