ਦੇਖੋ ਇਨ੍ਹਾਂ ਲੋਕਾਂ ਵੱਲੋਂ ਭਗਵੰਤ ਮਾਨ ਅੱਗੇ ਰੱਖੀ ਗਈ ਵੱਡੀ ਮੰਗ ਕਿਹਾ ਨਹੀਂ ਤਾਂ ਅਸੀਂ ਮਰ ਜਾਵਾਂਗੇ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਦੋ ਹਜਾਰ ਬਾਈ ਦੇ ਵਿਚ ਹੋਈਆਂ ਚੋਣਾਂ ਦੇ ਮੁਤੱਲਕ ਅਵਿਕ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿੱਚ ਇੱਕ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਅਜੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋਂ ਇੱਕ ਸੌ ਸਤਾਰਾਂ ਸੀਟਾਂ ਦੇ ਵਿਚ ਬੱਨਵੇ ਸੀਟਾਂ ਹਾਸਿਲ ਕਰਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਬਹੁਤ ਹੀ

ਵੱਡੀ ਲੀਡ ਦੇ ਨਾਲ ਹਰਾਇਆ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀਆਂ ਸਹੂਲਤਾਂ ਵਧਾਈਆਂ ਜਾ ਰਹੀਆਂ ਹਨ ਅਤੇ ਅਹਿਮ ਕਦਮ ਚੁੱਕੇ ਜਾ ਰਹੇ ਹਨ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਨੂੰ ਖ਼ਤਮ ਕਰ ਦਿੱਤਾ ਜਾ ਰਿਹਾ ਹੈ ਤੇ ਪੰਜਾਬ ਦੇ ਵਿੱਚ ਵਿਕ ਰਹੇ ਵੱਡੇ ਪੱਧਰ ਤੇ ਨਸ਼ੇ ਨੂੰ ਖਤਮ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਇਕ ਅਜੇਹੀ ਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜੋ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਾ ਛੁਡਾਉਣ ਦੇ ਅਧਾਰ ਤੇ ਖਾਣ ਲਈ ਗੋਲੀਆਂ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਲੋਕਾਂ ਵੱਲੋਂ ਭਗਵੰਤ ਮਾਨ ਅੱਗੇ ਵੱਡੀ ਮੰਗ ਕੀਤੀ ਗਈ ਹੈ ਤੇ ਉਨ੍ਹਾਂ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ

ਕਿਉਂਕਿ ਇਹ ਗੋਲੀਆਂ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਨੂੰ ਇਹ ਗੋਲੀਆਂ ਸਹੀ ਢੰਗ ਨਾਲ ਨਹੀਂ ਮਿਲ ਰਹੀਆਂ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਹੀਂ ਮਿਲਦੀਆਂ ਜਿਸ ਕਾਰਨ ਉਨ੍ਹਾਂ ਦਾ ਬਹੁਤ ਨੁਕਸਾਨ ਹੁੰਦਾ ਹੈ ਕਿਉਂਕਿ ੳੁਨ੍ਹਾਂ ਨੂੰ ਹਮੇਸ਼ਾ ਹੀ ਨਸ਼ੇ ਦੀ ਤੋੜ ਲੱਗਦੀ ਰਹਿੰਦੀ ਹੈ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਖਸਖਸ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਇਨ੍ਹਾਂ ਗੋਲੀਆਂ ਤੋਂ ਰਾਹਤ ਪ੍ਰਾਪਤ ਕਰ ਸਕਣ ਅਤੇ ਨਾਲ ਹੀ ਨਾਲ ਉਨ੍ਹਾਂ ਦਾ ਇਹ ਕਮਾਈ ਦਾ ਸਾਧਨ ਬਣ ਜਾਵੇਗਾ ਇਸ ਖ਼ਬਰ ਨੂੰ ਅਜੇ ਤੱਕ ਪੂਰਾ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਮਿਤ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ

ਕਰ ਲਈ ਸਾਡੇ ਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *