ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਜਥੇਬੰਦੀਆਂ ਦਾ ਨਵਾਂ ਐਲਾਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਉਥਲਂ-ਪੁਥਲ ਨੂੰ ਲੈ ਕੇ ਆਏ ਦਿਨੀਂ ਦੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੂੰ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋਸਤੋ ਕਿਸਾਨ ਜਥੇਬੰਦੀਆਂ ਕਿੰਨੇ ਲੰਮੇ ਸਮੇਂ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੈਠੀਆਂ ਹੋਈਆਂ ਸਨ ਅਤੇ ਉਨ੍ਹਾਂ ਜਥੇਬੰਦੀਆਂ ਦੇ ਏਡੇ ਵੱਡੇ ਹੌਸਲੇ ਸਦਕਾ ਹੀ ਅੱਜ ਇਹ ਕਾਲੇ ਕਾਨੂੰਨ ਰੱਦ ਹੋਣ ਦੀ ਕਗਾਰ ਤੇ ਆਏ ਹਨ।ਦੇਸ਼ ਦੇ ਕੋਨੇ ਕੋਨੇ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਸੇ ਦਾ ਉਹ ਬਹੁਤ ਬਹੁਤ ਦਿਲ ਤੋਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤੇ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਅਤੇ ਇਹ ਵੱਡਾ ਫੈਸਲਾ ਲੈ ਲਿਆ ਗਿਆ ਹੈ। ਦੋਸਤ ਤੁਹਾਨੂੰ ਦੱਸਦੀ ਕਿ ਦੇਸ਼ ਦੇ ਚਾਰੇ ਪਾਸੇ ਖੁਸ਼ੀ ਦੀ ਲਹਿਰ ਬਣੀ ਹੋਈ ਹੈ ਇਕ ਤਾਂ ਤੁਹਾਨੂੰ ਪਤਾ ਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਅਤੇ ਦੂਜੇ ਪਾਸੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਮੁੜ ਜ਼ੋਰ ਤੂੰ ਜ਼ੋਰ ਲਗਾ ਰਹੀਆਂ ਸਨ
ਅਤੇ ਹੁਣ ਦੇਸ਼ ਦੀ ਸਰਕਾਰ ਨੇ ਇਨ੍ਹਾਂ ਨੂੰ ਰੱਦ ਕਰਨ ਦੇ ਫ਼ੈਸਲੇ ਲੈ ਲਏ ਗਏ ਹਨ ਅਤੇ ਉਨ੍ਹਾਂ ਨੇ ਇਹ ਕਹਿੰਦਿਆਂ ਹੋਇਆਂ ਦੱਸਿਆ ਹੈ ਕਿ ਇਸ ਮਹੀਨੇ ਦੇ ਆਖ਼ਰੀ ਸੰਸਦ ਚ ਐਲਾਨ ਕਰ ਦਿੱਤਾ ਜਾਵੇਗਾ।ਕਿਸਾਨ ਜਥੇਬੰਦੀਆਂ ਨੇ ਭਰਵਾਂ ਹੁੰਗਾਰਾ ਦਿੰਦਿਆਂ ਹੋਇਆਂ ਇਹ ਸਰਕਾਰ ਨੂੰ ਯਕੀਨ ਦਿਵਾਇਆ ਹੈ ਕਿ ਉਹ ਹੁਣ ਤੋਂ ਕਦੇ ਵੀ ਅਜਿਹਾ ਰੋਸ ਪ੍ਰਦਰਸ਼ਨ ਨਹੀਂ ਕਰਨਗੇ।ਕਿਉਂ ਇੰਨਾ ਸਮਾਂ ਲੰਘਣ ਤੋਂ ਬਾਅਦ ਸਰਕਾਰ ਨੇ ਹੁਣ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਹਨ ਅਤੇ ਹੁਣ ਉਹ ਆਪਣੇ ਘਰ ਨੂੰ ਦੁਬਾਰਾ ਵਾਪਸੀ ਕਰ ਸਕਦੇ ਹਨ ਅਤੇ ਜਾ ਕੇ ਆਪਣੀਆਂ ਜ਼ਮੀਨਾਂ ਸੰਭਾਲ ਸਕਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !