ਭਵਿੱਖਬਾਣੀ ਕਰਨ ਵਾਲਾ ਇਹ ਬਾਬਾ ਫਿਰ ਹੋ ਗਿਆ ਕੇਜਰੀਵਾਲ ਤੇ ਗਰਮ

Latest Update

ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਭਾਵੇਂ ਕਿ ਆਮ ਲੋਕਾਂ ਨੂੰ ਅਜਿਹਾ ਲਗਦਾ ਹੋਵੇ ਕਿ ਕੁਝ ਖਾਸ ਪ੍ਰੇਸ਼ਾਨੀਆਂ ਨਹੀਂ ਹਨ ਪਰ ਅੱਜ ਦੇ ਸਮੇਂ ਵਿੱਚ ਪੰਜਾਬ ਸਾਰੇ ਪਾਸਿਆਂ ਤੋਂ ਘਿਰਿਆ ਹੋਇਆ ਹੈ ਕਿਉਂਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਬਹੁਤ ਹੀ ਜ਼ਿਆਦਾ ਗੰਭੀਰ ਮੁੱਦਾ ਹੈ ਅੱਜ ਦੇ ਸਮੇਂ ਵਿੱਚ ਪੰਜਾਬ ਮੁਫ਼ਤ ਦੇ ਵਿਚ ਹੀ ਕਈ ਕਰੋੜ ਦਾ ਪਾਣੀ ਆਸ ਪਾਸ ਦੇ ਸੂਬਿਆਂ ਨੂੰ ਦੇ ਰਿਹਾ ਹੈ ਪਰ ਜੇਕਰ ਪੰਜਾਬ ਨੇ ਕਿਤੇ ਸੂਬੇ ਤੋਂ ਉਨ੍ਹਾਂ ਦੇ ਕਿਸੇ ਦੇ ਵਿੱਚ ਮਿਲਣ ਵਾਲੀ ਕੋਈ ਕੀਮਤੀ ਧਾਤੂ ਲੈਣੀ ਹੋਵੇ ਜਾਂ ਫਿਰ ਕੋਈ ਕੱਚਾ ਮਾਲ ਲੈਣਾ ਹੋਵੇ ਤਾਂ ਉਸ ਸਮੇਂ ਪੰਜਾਬ ਨੂੰ ਉਸ ਦੀ ਕੀਮਤ ਚੁਕਾਉਣੀ ਪੈਂਦੀ ਹੈ ਤਾਂ ਤੁਸੀਂ ਖੁਦ ਹੀ ਅੰਦਾਜ਼ਾ ਲਗਾ ਸਕਦੇ ਹੋ ਕਿ

ਇਕ ਪਾਸੇ ਇਕ ਸੂਬਾ ਸਭ ਕੁਝ ਭਾਰਤ ਦੇ ਵਿੱਚ ਦੇ ਰਿਹਾ ਹੈ ਅਤੇ ਦੂਸਰੇ ਪਾਸੇ ਜੇਕਰ ਉਸੇ ਸੂਬੇ ਨੇ ਆਸਪਾਸ ਦੇ ਸੂਬਿਆਂ ਤੋਂ ਕੋਈ ਵੀ ਚੀਜ਼ ਖਰੀਦਣੀ ਹੋਵੇ ਤਾਂ ਉਸ ਨੂੰ ਉਸ ਦੀ ਕੀਮਤ ਚੁਕਾਉਣੀ ਪੈਂਦੀ ਹੈ ਤਾਂ ਉਸ ਸੂਬੇ ਦੇ ਆਉਣ ਵਾਲੇ ਹਾਲਾਤ ਕੀ ਹੋਣਗੇ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਕਿਸਾਨ ਪਾਣੀਆਂ ਦੇ ਲਈ ਤਰਸਦੇ ਹੋਏ ਦਿਖਾਈ ਦੇ ਰਹੇ ਹਨ ਕਈ ਕਈ ਫੁੱਟ ਡੂੰਘੇ ਬੋਰ ਕਰਨੇ ਪੈ ਰਹੇ ਹਨ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀ ਸਮੱਸਿਆ ਨੂੰ ਨਹੀਂ ਸਮਝਿਆ ਜਾ ਰਿਹਾ ਆਪਣੇ ਹੀ ਸੂਬੇ ਦੇ ਵਿੱਚ ਜਿਹੜੀ ਚੀਜ਼ ਅਸੀਂ ਦੂਸਰਿਆਂ ਨੂੰ ਯਾਦ ਰਹੇ ਹਾਂ ਜੇਕਰ ਉਹ ਸਾਡੇ ਸੂਬੇ ਦੇ ਵਿੱਚ ਇਸਤੇਮਾਲ ਦੇ ਵਿੱਚ ਲਿਆਂਦੀ ਜਾਵੇ ਤਾਂ ਇਸ ਦੇ ਨਾਲ ਬਹੁਤ ਸਾਰੀਆਂ

ਸਮੱਸਿਆਵਾਂ ਖ਼ਤਮ ਹੋ ਸਕਦੀਆਂ ਹਨ ਪਰ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਸੱਤਰ ਪਚੱਤਰ ਸਾਲ ਹੋ ਚੁੱਕੇ ਹਨ ਆਜ਼ਾਦੀ ਮਿਲੀ ਨੂੰ ਪਰ ਫਿਰ ਵੀ ਪੰਜਾਬ ਦੇ ਸਮੱਸਿਆਵਾਂ ਖ਼ਤਮ ਨਹੀਂ ਹੋਈਆਂ ਚੰਡੀਗਡ਼੍ਹ ਦਾ ਸਾਡਾ ਮੁੱਦਾ ਵਿੱਚ ਵਿਚਾਲੇ ਲਟਕਦਾ ਹੋਇਆ ਦਿਖਾਈ ਦੇ ਰਿਹਾ ਹੈ ਕਿਸੇ ਵੱਲੋਂ ਵੀ ਗੰਭੀਰ ਮੁੱਦਿਆਂ ਦੇ ੳੁੱਤੇ ਕੰਮ ਨਹੀਂ ਕੀਤਾ ਜਾ ਰਿਹਾ ਹੈ ਭਾਵੇਂ ਕਿ ਉਹ ਆਮ ਆਦਮੀ ਪਾਰਟੀ ਕਿਉਂ ਨਾ ਹੋਵੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਵਿੱਚ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਜਿਸ ਤਰੀਕੇ ਦੇ ਨਾਲ ਭਗਵੰਤ ਮਾਨ ਦੇ ਵੱਲੋਂ ਕੇਜਰੀਵਾਲ ਦੇ ੳੁੱਤੇ ਡੋਰਾਂ ਸੁੱਟੀਆਂ ਗਈਆਂ ਹਨ ਉਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਆਉਣ ਵਾਲੇ ਹਾਦਸੇ ਵਿੱਚ ਪੰਜਾਬ ਦੇ ਹਾਲਾਤ ਹੋਣਗੇ ਇਸ ਦੇ ਮਾਮਲੇ ਸਬੰਧੀ ਹੀ ਖੇੜੀ ਵਾਲੇ

ਗੁਰਿੰਦਰ ਸਿੰਘ ਬਾਬੇ ਦੇ ਵੱਲੋਂ ਜੋ ਕਿ ਅਕਸਰ ਹੀ ਭਵਿੱਖਬਾਣੀਆਂ ਕਰਦੇ ਹੋਏ ਦਿਖਾਈ ਦਿੰਦੇ ਹਨ ਕੇਜਰੀਵਾਲ ਦੇ ਉੱਤੇ ਕਾਫ਼ੀ ਜ਼ਿਆਦਾ ਗਰਮ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਹ ਪੱਕੇ ਤੌਰ ਤੇ ਸਾਬਿਤ ਕਰ ਸਕਦੇ ਹਨ ਕਿ ਆਮ ਆਦਮੀ ਪਾਰਟੀ ਮੋਦੀ ਦੀ ਬੀ ਟੀਮ ਹੈ ਕਿਉਂਕਿ ਉਸ ਦੇ ਵੱਲੋਂ ਜੋ ਕੰਮ ਕੀਤੇ ਜਾ ਰਹੇ ਹਨ ਉਹ ਭਾਜਪਾ ਦੇ ਲਈ ਸਹੀ ਸਾਬਤ ਹੋ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਫਿਕਰਮੰਦ ਵੀ ਹਨ ਪਰ ਬਹੁਤੇ ਲੋਕ ਅਜਿਹੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਗੱਲਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਜਿਸ ਸਮੇਂ ਉਨ੍ਹਾਂ ਦੇ ਵੱਲੋਂ ਕੋਈ ਫ਼ੈਸਲਾ ਲੈਣਾ ਹੁੰਦਾ ਹੈ ਕਿ ਖੇਤਰ ਦੇ ਪੱਖ ਵਿੱਚ ਜਾ ਕੇ ਖੜਨਾ ਹੁੰਦਾ ਹੈ ਤਾਂ ਉਹ ਦੁਸ਼ਮਣਾਂ ਦੇ

ਪੱਖ ਦੇ ਵਿਚ ਜਾ ਖੜ੍ਹਦੇ ਹਨ ਜਿਸ ਦੀ ਵਜ੍ਹਾ ਕਾਰਨ ਪੰਜਾਬ ਲਗਾਤਾਰ ਪਿੱਛੇ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *