ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕੁਝ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਸਮੱਸਿਆਵਾਂ ਦੇਖਦੇ ਹਨ ਗ਼ਰੀਬੀ ਦੇ ਨਾਲ ਨਾਲ ਕਈ ਵਾਰ ਬੀਮਾਰੀ ਘਰ ਕਰ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਮੁਸੀਬਤਾਂ ਉਨ੍ਹਾਂ ਨੇ ਆਉਂਦੀਆਂ ਹਨ ਅੱਜ ਦੇ ਸਮੇਂ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਗ਼ਰੀਬ ਲੋਕਾਂ ਨੂੰ ਆਪਣਾ ਢਿੱਡ ਭਰਨ ਦੇ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ ਉਨ੍ਹਾਂ ਦੇ ਵੱਲੋਂ ਬਹੁਤ ਹੀ ਮੁਸ਼ਕਲ ਦੇ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕੀਤਾ ਜਾਂਦਾ ਹੈ ਅਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ
ਜਿੱਥੇ ਇੱਕ ਗ਼ਰੀਬ ਪਰਿਵਾਰ ਦੇ ਵਿਚ ਅੱਠ ਸਾਲਾਂ ਦੀ ਇਕ ਮਾਸੂਮ ਬੱਚੀ ਇਕ ਸਮੱਸਿਆ ਦੇ ਨਾਲ ਪੀਡ਼ਤ ਹੈ ਅਤੇ ਕਈ ਸਾਲਾਂ ਤੋਂ ਇਸ ਸਮੱਸਿਆ ਦੇ ਨਾਲ ਜੂਝ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਬਹੁਤ ਜ਼ਿਆਦਾ ਤਕਲੀਫ਼ ਵੀ ਹੁੰਦੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦਿੱਲੀ ਦੇ ਜਮਾਂਦਰੂ ਹੀ ਲੈਟਰੀਨ ਵਾਲਾ ਪਾਈਪ ਨਹੀਂ ਸੀ ਜਿਸ ਦੀ ਵਜ੍ਹਾ ਕਾਰਨ ਇਸ ਨੂੰ ਬਹੁਤ ਜ਼ਿਆਦਾ ਤਕਲੀਫ਼ ਹੁੰਦੀ ਸੀ ਉਸ ਤੋਂ ਬਾਅਦ ਇਸ ਦਾ ਇੱਕ ਛੋਟਾ ਜਿਹਾ ਆਪ੍ਰੇਸ਼ਨ ਹੁੰਦਾ ਹੈ ਜਿਸ ਦੇ ਚੱਲਦੇ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਸ ਤੋਂ ਬਾਅਦ ਇਸ ਦਾ ਇੱਕ ਹੋਰ ਆਪ੍ਰੇਸ਼ਨ ਹੋਣਾ ਸੀ ਪਰ ਇਹ ਨਹੀਂ ਹੋ ਸਕਿਆ ਕਿਉਂਕਿ ਘਰ ਦੇ ਹਾਲਾਤ ਕਾਫੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ
ਘਰ ਦੇ ਵਿੱਚ ਦੋ ਵਕਤ ਦੀ ਰੋਟੀ ਬਹੁਤ ਮੁਸ਼ਕਿਲ ਨਾਲ ਪੱਕਦੀ ਹੈ ਹੁਣ ਹਾਲਾਤ ਤੁਸੀਂ ਦੇਖ ਸਕਦੇ ਹੋ ਕਿ ਤਰੀਕੇ ਦੇ ਨਾਲ ਕੱਚੇ ਜਿਹੇ ਘਰ ਦੇ ਵਿੱਚ ਜਿਸ ਦੇ ਵਿੱਚ ਮੁੱਢਲੀਆਂ ਸਹੂਲਤਾਂ ਵੀ ਮੌਜੂਦ ਨਹੀਂ ਹਨ ਉਸ ਘਰ ਦੇ ਵਿਚ ਇਹ ਰਹਿੰਦੇ ਹਨ ਜਿਸ ਕਾਰਨ ਇਨ੍ਹਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰਿਵਾਰਕ ਮੈਂਬਰ ਹੋਣਾ ਮਦਦ ਲਈ ਗੁਹਾਰ ਲਗਾ ਰਹੇ ਹਨ ਕਿ ਉਨ੍ਹਾਂ ਦੀ ਬੱਚੀ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੀ ਤਕਲੀਫ਼ ਦੇ ਵਿੱਚੋਂ ਬਾਹਰ ਆ ਸਕੇ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਇਸ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਹਨ ਪਰ ਲੱਗਦਾ ਹੈ ਕਿ ਇਸ ਸਰਕਾਰ ਦੇ ਭਾਰਤ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਜੋ ਵਿਧਾਇਕ ਅਕਸਰ ਸੜਕਾਂ ਤੇ ਦਿਖਾਈ ਦਿੰਦੇ ਸੀ ਉਹ ਹੁਣ ਕਿੱਥੇ ਰਹਿੰਦੇ ਹਨ ਉਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ