ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਪਿਛਲੇ ਦਿਨਾਂ ਦੇ ਵਿੱਚ ਅਨਾਇਤਪੁਰਾ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਿਥੇ ਇਕ ਜਿਹੜਾ ਨੁਕਸਾਨ ਵੀ ਹੋਇਆ ਇੱਕ ਪਾਸੇ ਦੋ ਗੁੱਜਰ ਮਾਰੇ ਜਾਂਦੇ ਹਨ ਅਤੇ ਦੂਸਰੇ ਪਾਸੇ ਸਿੱਖ ਪਰਿਵਾਰ ਆਪਣੇ ਘਰ ਬਾਰ ਛੱਡ ਕੇ ਚਲੇ ਜਾਂਦੇ ਹਨ ਜਿਸ ਤੋਂ ਬਾਅਦ ਮਾਮਲਾ ਕਾਫੀ ਜ਼ਿਆਦਾ ਭਖਦਾ ਚਾਹੁੰਦਾ ਹੈ ਉਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੀ ਇੱਥੇ ਪਹੁੰਚਦੀਆਂ ਹਨ ਉਨ੍ਹਾਂ ਦੇ ਵੱਲੋਂ ਵੀ ਕਿਹਾ ਜਾਂਦਾ ਹੈ ਕਿ
ਗੁੱਜਰਾਂ ਨੂੰ ਇੱਥੇ ਨਹੀਂ ਰਹਿਣ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਅਜਿਹਾ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਰਹਿੰਦਾ ਹੈ ਅਤੇ ਹੁਣ ਕੁਝ ਲੋਕਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਤਾਂ ਗੁੱਜਰਾਂ ਦੇ ਵੱਲੋਂ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਸੀ ਇਨ੍ਹਾਂ ਦੀਆਂ ਕੁਡ਼ੀਆਂ ਦੇ ਵੱਲੋਂ ਵੀ ਗ਼ਲਤ ਕੰਮ ਕੀਤੇ ਜਾ ਰਹੇ ਸੀ ਲਹਿਰਾਂ ਦੇ ਵਿੱਚੋਂ ਮੁੰਡਿਆਂ ਦੇ ਨਾਲ ਨਹਾਉਂਦੀਆਂ ਹੋਈਆਂ ਦਿਖਾਈ ਦਿੰਦੀਆਂ ਸਨ ਬਜ਼ੁਰਗ ਬਾਬਿਆਂ ਦੇ ਵੱਲੋਂ ਇਹ ਸਭ ਕੁਝ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਨ੍ਹਾਂ ਦੇ ਵੱਲੋਂ ਮਾਹੌਲ ਲਗਾਤਾਰ ਖ਼ਰਾਬ ਕੀਤਾ ਜਾ ਰਿਹਾ ਸੀ ਅਤੇ ਅਕਸਰ ਹੀ ਇਨ੍ਹਾਂ ਦੀ ਕੋਈ ਨਾ ਕੋਈ ਤਕਰਾਰ ਪਿੰਡ ਵਾਸੀਆਂ ਦੇ ਨਾਲ ਹੁੰਦੀ ਰਹਿੰਦੀ ਸੀ
ਜਿਸ ਦਾ ਨਤੀਜਾ ਇਹ ਸਭ ਕੁਝ ਨਿਕਲਿਆ ਹੈ ਪਰ ਦੂਸਰੇ ਪਾਸੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਇਹ ਮਾਮਲਾ ਸੁਲਝਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਹ ਕਦੇ ਮਾਮਲਿਆਂ ਦੇ ਨਾਲ ਜਾਨੀ ਨੁਕਸਾਨ ਬਹੁਤ ਜ਼ਿਆਦਾ ਹੋ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਘਰ ਪਰਿਵਾਰ ਬਰਬਾਦ ਹੋ ਜਾਂਦੇ ਹਨ ਸੋ ਪਹਿਲਾਂ ਹੀ ਇਥੇ ਦੋ ਗੁੱਜਰ ਮਾਰੇ ਜਾ ਚੁੱਕੇ ਹਨ ਅਤੇ ਹੁਣ ਜੇਕਰ ਇਹ ਮਾਮਲਾ ਲੰਬਾ ਖਿੱਚਿਆ ਜਾਵੇਗਾ ਤਾਂ ਇਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿੱਚ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣਾ ਕੰਮ ਕਰਨ ਦੇਣ
ਦਿੱਤਾ ਜਾਣਾ ਚਾਹੀਦਾ ਹੈ ਇੱਥੇ ਸਵਾਲ ਖੜ੍ਹਾ ਹੁੰਦਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਕੀਤਾ ਜਾਵੇਗਾ ਜਾਂ ਨਹੀਂ ਕਿਉਂਕਿ ਇੱਥੇ ਸਿੱਖ ਜਥੇਬੰਦੀਆਂ ਦੇ ਵੱਲੋਂ ਮੰਗ ਕੀਤੀ ਗਈ ਸੀ ਕਿ ਕਰਾਸ ਪਰਚੇ ਹੋਣੇ ਚਾਹੀਦੇ ਹਨ ਕਿਉਂਕਿ ਗ਼ਲਤੀਆਂ ਦੋਨਾਂ ਧਿਰਾਂ ਦੀਆਂ ਹੀ ਹਨ ਜੇਕਰ ਇੱਕ ਪਾਸੇ ਗੁੱਜਰਾਂ ਨੂੰ ਮਾਰਨ ਵਾਲਿਆਂ ਦੇ ਖਿਲਾਫ ਪਰਚੇ ਹੋਏ ਹਨ ਤਾਂ ਦੂਸਰੇ ਪਾਸੇ ਉਨ੍ਹਾਂ ਨੂੰ ਉਕਸਾਉਣ ਵਾਲਿਆਂ ਦੇ ਖਿਲਾਫ ਵੀ ਪਰਚੇ ਹੋਣੇ ਚਾਹੀਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਵੀ ਲਗਾਤਾਰ ਗਲਤੀਆਂ ਕੀਤੀਆਂ ਜਾ ਰਹੀਆਂ ਸੀ ਜਿਸ ਦੀ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਹੈ।