ਹੁਣ ਨਹੀਂ ਹੋ ਦੇਖ ਸਕੇਗਾ ਗਰੀਬਾਂ ਨਾਲ ਧੱਕਾ, ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਬਲਕਿ ਉਨ੍ਹਾਂ ਦੇ ਉਤੇ ਨਾਜਾਇਜ਼ ਪਰਚਾ ਕੀਤਾ ਗਿਆ ਹੈ ਜਾਣਬੁੱਝ ਕੇ ਕਿਸੇ ਅਮੀਰ ਬੰਦੇ ਦੇ ਵੱਲੋਂ ਜਾਂ ਫਿਰ ਕਿਸੇ ਰਾਜਨੀਤਕ ਬੰਦੇ ਦੇ ਵੱਲੋਂ ਬੇਕਸੂਰ ਲੋਕਾਂ ਦੇ ਨਾਲ ਧੱਕਾ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਜਾਂਦਾ ਹੈ ਇਸ ਤੋਂ ਇਲਾਵਾ ਪੰਜਾਬ ਪੁਲਸ ਦੇ ਉੱਤੇ ਵੀ ਬਹੁਤ ਸਾਰੇ ਅਜਿਹੇ ਇਲਜ਼ਾਮ ਹਨ ਕਿ ਪੰਜਾਬ ਪੁਲੀਸ ਦੁਆਰਾ ਨਾਜਾਇਜ਼ ਪਰਚੇ ਦਰਜ ਕੀਤੇ ਜਾਂਦੇ ਹਨ ਜਿਸ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਅਜਿਹਾ ਬਿਲਕੁਲ ਵੀ ਨਹੀਂ ਹੋ ਸਕੇਗਾ ਭਗਵੰਤ ਮਾਨ ਸਰਕਾਰ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਪਿਛਲੇ ਦੱਸ ਸਾਲਾਂ ਦੇ ਜੋ ਪਰਚੇ ਹੋਏ ਹਨ

ਉਨ੍ਹਾਂ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਦੇ ਉੱਤੇ ਨਾਜਾਇਜ਼ ਪਰਚਾ ਹੋਇਆ ਹੈ ਤਾਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਸੋ ਇਹ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਦੇ ਉੱਤੇ ਵੀ ਕੋਈ ਨਾਜਾਇਜ਼ ਪਰਚਾ ਨਹੀਂ ਕੀਤਾ ਜਾਵੇਗਾ ਪੰਜਾਬ ਪੁਲਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਸੁਧਾਰ ਕੀਤਾ ਜਾਵੇਗਾ ਦੇਖਿਆ ਜਾਵੇ ਤਾਂ ਕਿਸਾਨੀ ਅੰਦੋਲਨ ਦੌਰਾਨ ਵੀ ਬਹੁਤ ਸਾਰੇ ਲੋਕਾਂ ਦੇ ਉੱਤੇ ਨਾਜਾਇਜ਼ ਪਰਚੇ ਹੋਏ ਸੀ ਅਤੇ ਅੱਜ ਦੇ ਸਮੇਂ ਵਿੱਚ ਵੀ ਧਰਨੇ ਪ੍ਰਦਰਸ਼ਨਾਂ ਦੌਰਾਨ ਕੁਝ ਲੋਕਾਂ ਦੇ ਉੱਤੇ ਨਾਜਾਇਜ਼ ਪਰਚੇ ਕਰ ਦਿੱਤੇ ਜਾਂਦੇ ਹਨ ਕਿਉਂਕਿ ਧਰਨਾ ਪ੍ਰਦਰਸ਼ਨ

ਕਰਕੇ ਲੋਕ ਆਪਣੀ ਸਮੱਸਿਆ ਹੱਲ ਮੰਗ ਸਕਦੇ ਹਨ ਪਰ ਫਿਰ ਵੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਖਾਸ ਕਰ ਪੰਜਾਬ ਪੁਲੀਸ ਦੇ ਵੱਲੋਂ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਸੋ ਹੁਣ ਕਿਹਾ ਜਾ ਰਿਹਾ ਹੈ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਚੱਲੇਗੀ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਜੇਲ੍ਹਾਂ ਦੇ ਵਿੱਚ ਨਾਜਾਇਜ਼ ਪਰਚੇ ਨਹੀਂ ਹੋ ਸਕਣਗੇ ਅਤੇ ਬੇਕਸੂਰ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਜ਼ਾ ਨਹੀਂ ਮਿਲੇਗੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *