ਸੁਨੱਖੀ ਕੁੜੀ ਨਾਲ ਉਸ ਦੀ ਭਰਜਾਈ ਨੇ ਕਰ ਦਿੱਤਾ ਇਹ ਗਲਤ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਦੱਸਿਆ ਜਾ ਰਿਹਾ ਹੈ ਕਿ ਇਕ ਕੁੜੀ ਦਾ ਕੁਝ ਸਾਲ ਪਹਿਲਾਂ ਵਿਆਹ ਹੋਇਆ ਸੀ ਉਸ ਤੋਂ ਬਾਅਦ ਉਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਪਰ ਉਸ ਦਾ ਘਰਵਾਲਾ ਉਸ ਦਾ ਸਾਥ ਨਹੀਂ ਦਿੰਦਾ ਸੀ ਜਿਸ ਦੀ ਵਜ੍ਹਾ ਕਾਰਨ ਉਹ ਆਪਣੇ ਪੇਕੇ ਪਿੰਡ ਆ ਚੁੱਕੀ ਸੀ ਅਤੇ ਇੱਥੇ ਉਸ ਦੀ ਭਰਜਾਈ ਦੇ ਵੱਲੋਂ ਉਸ ਦੇ ਨਾਲ ਗ਼ਲਤ ਕੰਮ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਭਰਜਾਈ ਨੇ ਇਸ ਨੂੰ ਕੁਝ ਵਿਅਕਤੀਆਂ ਨੂੰ ਵੇਚ ਦਿੱਤਾ ਜਿਸ ਤੋਂ ਬਾਅਦ ਇਸ

ਤੂੰ ਗਲਤ ਕੰਮ ਕਰਵਾਉਣ ਲੱਗੀ ਅਤੇ ਹੁਣ ਇਸ ਮਾਮਲੇ ਬਾਰੇ ਇਸ ਨੇ ਪੁਲਸ ਪ੍ਰਸ਼ਾਸਨ ਨੂੰ ਵੀ ਦੱਸਿਆ ਹੈ ਕਿ ਕਿਸ ਤਰੀਕੇ ਦੇ ਨਾਲ ਇਸ ਦੇ ਨਾਲ ਹੀ ਸਭ ਕੁਝ ਹੋਇਆ ਹੈ ਜਿਸ ਤੋਂ ਬਾਅਦ ਇਸਦੇ ਵੱਲੋਂ ਇਨਸਾਫ਼ ਦੀ ਵੀ ਮੰਗ ਕੀਤੀ ਜਾ ਰਹੀ ਹੈ ਸੋ ਵੇਖਣਾ ਇਹ ਹੋਵੇਗਾ ਕਿ ਇਸ ਨੂੰ ਇਨਸਾਫ ਮਿਲੇਗਾ ਜਾਂ ਨਹੀਂ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਇਸੇ ਮਾਮਲੇ ਪਹਿਲਾਂ ਹੀ ਸਾਹਮਣੇ ਆ ਜਾਂਦੇ ਹਨ ਜਦੋਂ ਔਰਤ ਹੀ ਔਰਤ ਦੀ ਦੁਸ਼ਮਣ ਬਣ ਜਾਂਦੀ ਹੈ ਜਾਂ ਫਿਰ ਖ਼ੂਨ ਦੇ ਰਿਸ਼ਤੇ ਫਿੱਕੇ ਪੈ ਜਾਂਦੇ ਹਨ ਜਾਂ ਫਿਰ ਆਪਸੀ ਰਿਸ਼ਤਿਆਂ ਦੇ ਵਿੱਚ ਬਹੁਤ ਹੀ ਜ਼ਿਆਦਾ ਫਿੱਕ ਪੈ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤਾ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਹੁਣ ਇਹ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿ ਇਕ ਭਰਜਾਈ ਆਪਣੀ

ਨਨਾਣ ਦੇ ਨਾਲ ਇਸ ਤਰ੍ਹਾਂ ਦੀ ਘਟੀਆ ਹਰਕਤ ਕਿਵੇਂ ਕਰ ਸਕਦੀ ਹੈ ਜੇਕਰ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਔਰਤਾਂ ਦੇ ਵਿਚਕਾਰ ਬਹੁਤ ਵੱਡੇ ਵੱਡੇ ਖਡ਼੍ਹੇ ਹੁੰਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਘਟੀਆ ਕੰਮ ਕਰ ਦਿੱਤੇ ਜਾਂਦੇ ਹਨ ਅਤੇ ਇੱਕ ਦੂਸਰੇ ਦੀ ਜ਼ਿੰਦਗੀ ਨੂੰ ਬਰਬਾਦ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਕਾਰਨਾਮੇ ਕੀਤੇ ਜਾਂਦੇ ਹਨ ਫਿਲਹਾਲ ਹੁਣ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਦੇ ਵਿੱਚ ਇਨਸਾਨੀਅਤ ਬਿਲਕੁਲ ਖ਼ਤਮ ਹੋ ਚੁੱਕੀ ਹੈ ਲੋਕਾਂ ਦੇ ਰਿਸ਼ਤਿਆਂ ਦਾ ਆਪਸੀ ਪਿਆਰ

ਬਿਲਕੁਲ ਖ਼ਤਮ ਹੋ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *