ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੋਈ ਹੈ ਤੇ ਇਸ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚ ਜਿਹੜੇ ਲੋਕਾਂ ਦੇ ਵਲੋਂ ਵੀ ਗ਼ਲਤ ਤਰੀਕੇ ਭਾਰਤ ਦੇ ਨਾਲ ਕੰਮ ਕੀਤਾ ਜਾਂਦਾ ਹੈ ਜਾਂ ਫਿਰ ਜਿਹੜੇ ਲੋਕ ਕਾਨੂੰਨ ਨੂੰ ਟਿੱਚ ਜਾਣਦੇ ਹਨ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਿਸਟਮ ਨੂੰ ਸੁਧਾਰਿਆ ਜਾ ਸਕੇ ਕਿਉਂਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਕਿ
ਪੰਜਾਬ ਦੇ ਵਿੱਚ ਸਿਸਟਮ ਨੂੰ ਸੁਧਾਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਸੋ ਇਸੇ ਲਈ ਹੁਣ ਇੱਕ ਵੀਡੀਓ ਵੀ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਇੱਕ ਆਪ ਵਿਧਾਇਕ ਇਕ ਦਫ਼ਤਰ ਦੇ ਵਿਚ ਛਾਪੇਮਾਰੀ ਕਰਦੇ ਹਨ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਇੱਥੇ ਮੌਜੂਦ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉੱਡ ਕੇ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਦਬਾਅ ਦੇ ਵਿੱਚ ਰਹਿ ਕੇ ਕੰਮ ਕਰਨ ਦੀ ਜ਼ਰੂਰਤ ਨਹੀਂ ਹੈ ਸਹੀ ਕਾਰਵਾਈ ਹੋਣੀ ਚਾਹੀਦੀ ਹੈ ਇਨ੍ਹਾਂ ਦੇ ਵਲੋਂ ਇਹ ਵੀ ਯਕੀਨੀ ਬਣਾਇਆ ਜਾਣਾ ਦੱਸਦਾ ਹੈ ਕਿ ਕਿਸੇ ਦੇ ਵੱਲੋਂ ਵੀ ਕਿਸੇ ਵੀ ਸਿਆਸੀ ਲੀਡਰ ਦਾ ਨਾਮ ਵਰਤ ਕੇ ਜਾਂ ਕਿਸੇ ਦੀ ਸਿਫ਼ਾਰਸ਼ ਤੇ
ਕੋਈ ਵੀ ਕੰਮ ਨਹੀਂ ਕੀਤਾ ਜਾਣਾ ਚਾਹੀਦਾ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਮੇਰਾ ਨਾਮ ਲੈ ਕੇ ਕੋਈ ਇੱਥੇ ਆਉਂਦਾ ਹੈ ਤਾਂ ਮੈਨੂੰ ਤੁਰੰਤ ਉਸਦੀ ਇੰਜ ਨਾ ਦਿੱਤੀ ਜਾਵੇ ਕਿਉਂਕਿ ਇਨ੍ਹਾਂ ਦੁਆਰਾ ਕਿਸੇ ਦੇ ਲਈ ਕੋਈ ਵੀ ਸਿਫ਼ਾਰਸ਼ ਨਹੀਂ ਕੀਤੀ ਜਾਵੇਗੀ ਪਰ ਉਨ੍ਹਾਂ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਕਿਸ ਤਰੀਕੇ ਦੇ ਨਾਲ ਪੰਜਾਬ ਦੇ ਅਧਿਕਾਰੀਆਂ ਦੇ ਵੱਲੋਂ ਕੰਮ ਕੀਤਾ ਜਾਵੇਗਾ ਜਿਸ ਦੇ ਨਾਲ ਪੰਜਾਬ ਦੇ ਸਿਸਟਮ ਨੂੰ ਸੁਧਾਰਿਆ ਜਾ ਸਕਦਾ ਹੈ ਜਿਸ ਤਰੀਕੇ ਦੇ ਨਾਲ ਪੰਜਾਬ ਦਾ ਸਿਸਟਮ ਖਰਾਬ ਹੋ ਚੁੱਕਿਆ ਹੈ ਉਸ ਨੂੰ ਸੁਧਾਰਨ ਦੇ ਲਈ ਬਹੁਤ ਜ਼ਿਆਦਾ ਕੰਮਕਾਰ ਕਰਨ ਦੀ ਜ਼ਰੂਰਤ ਪਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ