ਪੰਜਾਬ ਪੁਲੀਸ ਦੀ ਇਹ ਵੀਡੀਓ ਦੇਖ ਕੇ ਤੁਸੀਂ ਹੋਵੋਗੇ ਹੈਰਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਜ਼ਮਾਨੇ ਦੇ ਵਿੱਚ ਲੋਕਾਂ ਦੇ ਵੱਲੋਂ ਆਪੋ ਆਪਣੇ ਤਰੀਕੇ ਦੇ ਨਾਲ ਕੁਝ ਵੀਡੀਓਜ਼ ਬਣਾ ਕੇ ਇੱਥੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਲੋਕ ਇਨ੍ਹਾਂ ਵੀਡੀਓਜ਼ ਨੂੰ ਵੇਖਦੇ ਹਨ ਅਤੇ ਅੱਗੇ ਤੋਂ ਅੱਗੇ ਸਾਂਝਾ ਕਰਦੇ ਰਹਿੰਦੇ ਹਨ ਜਿਸ ਕਾਰਨ ਕਈ ਵਾਰ ਵੀਡੀਓਜ਼ ਵਾਇਰਲ ਵੀ ਹੋ ਜਾਂਦੀਆਂ ਹਨ ਅਤੇ ਪੰਜਾਬ ਪੁਲੀਸ ਦੇ ਵਿੱਚ ਵੀ ਕੁਝ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਵੀਡੀਓਜ਼ ਦੇ ਵਿੱਚ ਹਿੱਸਾ ਲਿਆ ਜਾਂਦਾ ਹੈ ਅਤੇ ਹੁਣ ਸੁਖਵਿੰਦਰ ਸਿੰਘ ਪੀ ਪੀ ਦੇ ਵੱਲੋਂ ਇੱਕ ਹੋਰ ਵੀਡਿਓ ਬਣਾ ਕੇ ਸਾਂਝੀ ਕੀਤੀ ਗਈ ਅਜਿਹੇ ਵਿਚ ਉਹ ਆਪਣੀ ਟੀਮ ਦੇ ਮੈਂਬਰਾਂ ਦੇ ਨਾਲ ਕੰਮ ਕਰਦੇ ਹੋਏ ਦਿਖਾਈ ਦੇ ਰਹੇ ਹਨ

ਉਨ੍ਹਾਂ ਦੇ ਵੱਲੋਂ ਇੱਥੇ ਇੱਕ ਕੁੱਕੜ ਦੀ ਕਹਾਣੀ ਰਚੀ ਗਈ ਹੈ ਜਿਸ ਦੇ ਵਿਚ ਦੋ ਧਿਰਾਂ ਹੁੰਦੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਕੁੱਕੜ ਦੇ ਉੱਤੇ ਆਪੋ ਆਪਣਾ ਅਧਿਕਾਰ ਦੱਸਿਆ ਜਾਂਦਾ ਹੈ ਇਸ ਤੋਂ ਬਾਅਦ ਸੁਖਵਿੰਦਰ ਸਿੰਘ ਪੀ ਪੀ ਦੇ ਵੱਲੋਂ ਇਹ ਮਸਲਾ ਅਗਲੇ ਦਿਨ ਤੇ ਪਾ ਦਿੱਤਾ ਜਾਂਦਾ ਹੈ ਤੇ ਕਿਹਾ ਜਾਂਦਾ ਹੈ ਕਿ ਅਗਲੇ ਦਿਨ ਇਸ ਦੀ ਸੁਣਵਾਈ ਹੋਵੇਗੀ ਅਗਲੇ ਦਿਨ ਤਕ ਉਨ੍ਹਾਂ ਦੇ ਮਨੋਂ ਇਹ ਕੁੱਕੜ ਆਪਣੇ ਕੋਲ ਰੱਖਿਆ ਜਾਂਦਾ ਹੈ ਅਤੇ ਇਹ ਆਪਣੇ ਇਹਦੇ ਨਾਲ ਰਲ ਕੇ ਇਹ ਕੁੱਕੜ ਬਣਾ ਕੇ ਖਾ ਜਾਂਦੇ ਹਨ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੋਨਾਂ ਪਾਰਟੀਆਂ ਨੂੰ ਲਿਜਾਇਆ ਜਾਂਦਾ ਹੈ ਉਸ ਬਾਰੇ ਇਹ ਦਿਖਾਇਆ ਗਿਆ ਹੈ ਸੋ ਇਸ ਨੂੰ ਵੇਖਣ

ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਹਾਸਾ ਮਜ਼ਾਕ ਵੀ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਲੈ ਕੇ ਅੱਜ ਕੱਲ੍ਹ ਦੀ ਇਹ ਸੱਚਾਈ ਵੀ ਹੈ ਕਿਉਂਕਿ ਵੇਖਿਆ ਜਾਵੇ ਤਾਂ ਦੋ ਪਾਰਟੀਆਂ ਆਪਸ ਵਿੱਚ ਲੜਦੀਆਂ ਰਹਿ ਜਾਂਦੀਆਂ ਹਨ ਅਤੇ ਤੀਸਰੀ ਪਾਰਟੀ ਆਪਣਾ ਫ਼ਾਇਦਾ ਲੈ ਜਾਂਦੀ ਹੈ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਵਿਚ ਹਸੀ ਮਜ਼ਾਕ ਵੀ ਕੀਤਾ ਜਾਂਦਾ ਹੈ ਤੇ ਕੋਈ ਨਾ ਕੋਈ ਸੰਦੇਸ਼ ਵੀ ਜ਼ਰੂਰ ਹੁੰਦਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਮੈਨੂੰ ਵੇਖਣ ਤੋਂ ਬਾਅਦ ਹਾਸਾ ਮਜ਼ਾਕ ਕੀਤਾ ਜਾ ਰਿਹਾ ਹੈ ਜਾਂ ਫਿਰ ਉਨ੍ਹਾਂ ਦੇ ਵੱਲੋਂ ਇਸ ਵੀਡੀਓ ਦਾ ਮਤਲਬ ਵੀ ਕੱਢਿਆ ਜਾ ਰਿਹਾ ਹੈ ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਵੱਧ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *