ਇਸ ਵੀਡੀਓ ਨੂੰ ਦੇਖ ਹਰ ਇਕ ਦੀਆਂ ਅੱਖਾਂ ਵਿੱਚ ਆ ਜਾਣਗੇ ਹੰਝੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਦੀ ਜ਼ਿੰਦਗੀ ਬਿਲਕੁੱਲ ਬਦਲ ਜਾਂਦੀ ਹੈ ਅਤੇ ਜਦੋਂ ਵੀ ਕੋਈ ਉਨ੍ਹਾਂ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੁੰਦਾ ਹੈ ਮਾਂ ਉਨ੍ਹਾਂ ਨੂੰ ਇਹ ਹਾਦਸੇ ਬਹੁਤ ਜ਼ਿਆਦਾ ਦੁਖੀ ਕਰਦੇ ਹਨ ਇਸਦੇ ਨਾਲ ਹੀ ਤੁਰ ਗਈ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਸ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਕ ਲੜਕੀ ਦਾ ਵਿਆਹ ਹੈ ਅਤੇ ਉਸ ਦੇ ਘਰ ਵਿਚ ਖੁਸ਼ੀਆਂ ਦਾ ਮਾਹੌਲ ਹੈ ਉਸੇ ਸਮੇਂ ਹੀ ਜਦੋਂ ਇਸ ਲੜਕੀ ਦੇ ਵਿਆਹ ਦੇ ਵਿੱਚ ਨੱਚਣਾ ਮਾਹੌਲ ਹੁੰਦਾ ਹੈ

ਉਸੇ ਸਮੇਂ ਹੀ ਇਸ ਲੜਕੀ ਦਾ ਭਰਾ ਆਪਣੇ ਬਾਪੂ ਦੀ ਫੋਟੋ ਲੈ ਕੇ ਆਉਂਦਾ ਹੈ ਅਤੇ ਆਪਣੀ ਭੈਣ ਦੇ ਉਪਰੋਂ ਨੋਟ ਮਾਰਨੇ ਸ਼ੁਰੂ ਕਰ ਦਿੰਦਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵੀਡੀਓ ਚ ਸਾਫ ਦੇਖਿਆ ਜਾ ਰਿਹਾ ਹੈ ਕਿ ਇਸ ਲੜਕੀ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਜਿਸ ਦੇ ਕਾਰਨ ਇਸ ਲੜਕੀ ਦਾ ਭਰਾ ਆਪਣੇ ਬਾਪੂ ਦੀ ਫੋਟੋ ਲੈ ਕੇ ਆਉਂਦਾ ਹੈ ਅਤੇ ਨੋਟ ਵਾਰਨ ਤੋਂ ਬਾਅਦ ਇਹ ਤਿੰਨੇ ਭੈਣ ਭਰਾ ਆਪਸ ਵਿੱਚ ਗਲ ਲੱਗ ਕੇ ਰੋਣ ਲੱਗ ਪੈਂਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰ ਇੱਕ ਵਿਅਕਤੀ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਪੈਟਰੋਲੀਅਮ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ

ਵੱਖ ਵਿਚਾਰ ਦਿੱਤੇ ਜਾਣ ਤਾਂ ਹਰ ਇੱਕ ਵਿਅਕਤੀ ਦੇ ਵੱਲੋਂ ਆਪਣੇ ਮਾਂ ਬਾਪ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਮਾਂ ਬਾਪ ਉਹਨਾਂ ਦੇ ਕੋਲ ਨਹੀਂ ਹਨ ਉਨ੍ਹਾਂ ਦੇ ਵੱਲੋਂ ਬਹੁਤ ਭਾਵਨਾਤਮਕ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਅੌਰਤਾਂ ਵੱਲੋਂ ਕੰਬਲ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਅਜਿਹਾ ਪ੍ਰਛਾਵਾਂ ਹਰ ਇੱਕ ਵਿਅਕਤੀ ਦੇ ਲਈ ਬਹੁਤ ਔਖਾ ਹੁੰਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *