ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿੱਚ ਬਹੁਤ ਜ਼ਿਆਦਾ ਟੈਲੇਂਟ ਹੈ ਅਤੇ ਪੰਜਾਬ ਦੀ ਜੋ ਆਉਣ ਵਾਲੀ ਪੀੜ੍ਹੀ ਹੈ ਉਸ ਨੂੰ ਗਾਉਣ ਦਾ ਬਹੁਤ ਸ਼ੌਂਕ ਹੈ ਭਾਵ ਬਹੁਤ ਸਾਰੇ ਨੌਜਵਾਨ ਗਾਇਕੀ ਦੀ ਲਾਈਨ ਦੇ ਵਿਚ ਜਾਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਬਹੁਤੇ ਮੌਕੇ ਨਹੀਂ ਮਿਲ ਪਾਉਂਦੇ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਉਨ੍ਹਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਗਾਇਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਆਪਣੇ ਆਪ ਨੂੰ ਮਸ਼ਹੂਰ ਕਰਨ ਦੇ ਲਈ ਗਾਇਕਾਂ ਦੇ ਵੱਲੋਂ ਬਹੁਤ ਸਾਰੇ ਤਰੀਕੇ ਅਪਣਾਏ ਜਾਂਦੇ ਹਨ ਪਰ ਉੱਥੇ ਹੀ ਕੁਝ ਉੱਭਰਦੇ ਹੋਏ ਕਲਾਕਾਰ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਕਲਾ ਦੇ ਵਿੱਚ ਬਹੁਤ ਜ਼ਿਆਦਾ ਦਮ ਹੁੰਦਾ ਹੈ
ਅਤੇ ਮੌਜੂਦਾ ਗਾਇਕਾਂ ਦੇ ਦਿਲ ਨੂੰ ਵੀ ਉਹ ਭਾਅ ਜਾਂਦੇ ਹਨ ਜਿਸ ਕਾਰਨ ਮੌਜੂਦਾ ਗਾਇਕਾਂ ਦੇ ਵੱਲੋਂ ਉਨ੍ਹਾਂ ਨੂੰ ਸਟੇਜਾਂ ਤੇ ਇੱਕ ਮੌਕਾ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਨੌਜਵਾਨ ਲੜਕੇ ਦੇ ਵੱਲੋਂ ਇੱਕ ਗੀਤ ਗਾਇਆ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੇ ਦੇ ਮਾਂ ਬਾਪ ਇਸ ਦੁਨੀਆਂ ਦੇ ਵਿੱਚ ਨਹੀਂ ਹਨ ਇਸ ਤੋਂ ਬਾਅਦ ਸਟੇਜ ਤੇ ਆ ਕੇ ਇਸ ਲੜਕੇ ਦੇ ਵੱਲੋਂ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਇੱਕ ਗੀਤ ਗੁਣਗੁਣਾਇਆ ਜਾਂਦਾ ਹੈ ਜਿਸ ਨੂੰ ਸੁਣ ਕੇ ਸਾਰਿਆਂ ਦੀਆਂ ਅੱਖਾਂ ਭਰ ਆਉਂਦੀਆਂ ਹਨ ਇੱਥੋਂ ਤੱਕ ਕੇ ਇੱਥੇ ਡਿਊਟੀ ਕਰ ਰਹੀ ਇਕ ਮਹਿਲਾ ਅਫਸਰ ਦੀਆਂ ਅੱਖਾਂ ਵੀ ਭਿੱਜ ਜਾਂਦੀਆਂ ਹਨ ਸੋ ਇਸ ਦੀ ਆਵਾਜ਼ ਬਹੁਤ ਹੀ
ਜ਼ਿਆਦਾ ਸੁਰੀਲੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਇਨਕਲਾਬੀ ਗਾਣੇ ਵੀ ਬਹੁਤ ਵਧੀਆ ਢੰਗ ਇਹਦੇ ਨਾਲ ਗਾਉਣੇ ਆਉਂਦੇ ਹਨ ਇਸ ਤੋਂ ਇਲਾਵਾ ਇਸਦੇ ਵੱਲੋਂ ਹੋਰ ਵੀ ਬਹੁਤ ਸਾਰੇ ਗਾਣੇ ਗਾਏ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਸਚਾਈ ਜ਼ਰੂਰ ਹੁੰਦੀ ਹੈ ਜਿਸ ਦੇ ਲਈ ਲੋਕਾਂ ਦੇ ਵੱਲੋਂ ਇਸ ਦੀ ਗਾਇਕੀ ਨੂੰ ਬਹੁਤ ਜ਼ਿਆਦਾ ਪਿਆਰ ਵੀ ਦਿੱਤਾ ਜਾ ਰਿਹਾ ਹੈ ਅਤੇ ਬਹੁਤੇ ਲੋਕਾਂ ਦਾ ਮੰਨਣਾ ਜ਼ਿਕਰਯੋਗ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਹ ਲੜਕਾ ਇਕ ਵੱਡਾ ਸਟਾਰ ਹੋਵੇਗਾ ਜੇਕਰ ਇਸ ਨੂੰ ਕੋਈ ਵਧੀਆ ਮੌਕਾ ਮਿਲ ਜਾਂਦਾ ਹੈ ਤਾਂ ਇਹ ਆਉਣ ਵਾਲੇ ਸਮੇਂ ਦੇ ਵਿੱਚ ਆਪਣਾ ਨਾਮ ਜ਼ਰੂਰ ਰੋਸ਼ਨ ਕਰੇਗਾ ਭਾਰਤ ਨੂੰ ਫ਼ਿਲਹਾਲ ਇਸ ਮੁੰਡੇ ਦੇ ਇਸ ਗੀਤ ਨੂੰ ਸੁਣ ਕੇ ਬਹੁਤ
ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ