ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਨਾਲ ਫਿਰ ਲਿਆ ਪੰਗਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਅਤੇ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਇਨ੍ਹਾਂ ਦੇ ਵੱਲੋਂ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਹਨ ਜਿਨ੍ਹਾਂ ਦੇ ਵਿੱਚੋਂ ਚੰਡੀਗਡ਼੍ਹ ਦਾ ਮੁੱਦਾ ਅਤੇ ਐਸਵਾਈਐਲ ਦਾ ਮੁੱਦਾ ਵੀ ਗੰਭੀਰ ਹੈ ਇਨ੍ਹਾਂ ਸਾਰੇ ਮੁੱਦਿਆਂ ਦੇ ਉੱਤੇ ਜੇਕਰ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਨਾਲ ਇਨਸਾਫ਼ ਨਹੀਂ ਕਰਵਾਇਆ ਜਾਂਦਾ ਤਾਂ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ

ਕਿਉਂਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕ ਵੀ ਜਾਗਰੂਕ ਦਿਖਾਈ ਦੇ ਰਹੇ ਹਨ ਇਸੇ ਲਈ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਪਿਛਲੇ ਦਿਨਾਂ ਦੇ ਵਿੱਚ ਚੰਡੀਗੜ੍ਹ ਨੂੰ ਲੈ ਕੇ ਇੱਕ ਪ੍ਰਸਤਾਵ ਵਿਧਾਨ ਸਭਾ ਦੇ ਵਿੱਚ ਪੇਸ਼ ਕੀਤਾ ਗਿਆ ਸੀ ਉਸ ਨੂੰ ਲੈ ਕੇ ਹੀ ਕਾਫ਼ੀ ਜ਼ਿਆਦਾ ਕਲਚਰਲ ਮੱਚੀ ਹੋਈ ਹੈ ਇਸੇ ਸਬੰਧੀ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਇੱਕ ਬਿਆਨ ਸਾਹਮਣੇ ਆ ਰਿਹਾ ਹੈ ਜਿਸਦੇ ਵਜੋਂ ਉਹ ਇੱਕ ਭਾਸ਼ਣ ਦੇ ਵਿੱਚ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਪੰਜਾਬ ਤੁਹਾਡੇ ਭਾਈਵਾਲਾਂ ਫ਼ਰਜ਼ ਅਦਾ ਨਹੀਂ ਕਰ ਰਿਹਾ ਹੈ ਅਤੇ ਛੋਟਾ ਭਾਈ ਵੀ ਉਸ ਸਮੇਂ ਤਕ ਹੀ ਆਗਿਆ ਦੇ ਵਿੱਚ ਰਹਿੰਦਾ ਹੈ ਜਿਸ ਸਮੇਂ ਤਕ ਵੱਡੇ ਭਾਈ ਦੇ ਵੱਲੋਂ ਨਰਮਾਈ ਵਰਤੀ ਜਾਵੇ ਅਤੇ ਛੋਟੇ ਭਾਈ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲੇ ਲਏ ਜਾਣ ਪਰ ਜੇਕਰ ਬਿਨਾਂ ਵਜ੍ਹਾ ਤੋਂ ਵੱਡੇ ਭਾਈ ਦੇ ਵੱਲੋਂ ਅੱਖਾਂ

ਦਿਖਾਈਆਂ ਜਾਣ ਤਾਂ ਫਿਰ ਛੋਟਾ ਭਾਈ ਵੀ ਨਰਮਾਈ ਨਹੀਂ ਵਰਤਦਾ ਹੈ ਉਸ ਦੇ ਵੱਲੋਂ ਵੀ ਕੋਈ ਨਾ ਕੋਈ ਐਕਸ਼ਨ ਲਿਆ ਜਾਂਦਾ ਹੈ ਸੋ ਫਿਲਹਾਲ ਇੱਥੇ ਮਾਹੌਲ ਨੂੰ ਲਗਾਤਾਰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇੱਕ ਪਾਸੇ ਹਰਿਆਣਾ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੇ ਉੱਤੇ ਉਨ੍ਹਾਂ ਦਾ ਵੀ ਚਾਲੀ ਪ੍ਰਤੀਸ਼ਤ ਦਾ ਅਧਿਕਾਰ ਹੈ ਅਤੇ ਇਸ ਨੂੰ ਕਦੇ ਵੀ ਖਤਮ ਨਹੀਂ ਕੀਤਾ ਜਾ ਸਕਦਾ ਅਤੇ ਦੂਸਰੇ ਪਾਸੇ ਪੰਜਾਬ ਦਾ ਕਹਿਣਾ ਹੈ ਕਿ ਹੁਣ ਪੰਜਾਬ ਨੂੰ ਪੰਜਾਬ ਦੀ ਰਾਜਧਾਨੀ ਮਿਲਣੀ ਚਾਹੀਦੀ ਹੈ ਇਸ ਦੇ ਲਈ ਹੁਣ ਇਹ ਗੱਲ ਵੀ ਕਹੀ ਗਈ ਸੀ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਵੀ ਮੁਲਾਕਾਤ ਕਰਨਗੇ ਸੋ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਚੰਡੀਗਡ਼੍ਹ ਦਾ ਇਹ ਮੁੱਦਾ ਸੁਲਝੇਗਾ ਜਾਂ ਨਹੀਂ ਇਸ ਦੇ ਨਾਲ ਹੀ ਮਨੋਹਰ ਲਾਲ ਖੱਟਰ ਦੇ ਵੱਲੋਂ ਐੱਸਵਾਈਐੱਲ ਦਾ ਮੁੱਦਾ ਵੀ ਉਠਾਇਆ ਜਾ ਰਿਹਾ ਹੈ ਸੋ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੇ ਮੁੱਦਿਆਂ ਦੇ ਉੱਤੇ ਕੀ ਕਾਰਵਾਈ ਹੋਵੇਗੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *