ਚਾਹ ਠੰਢੀ ਕਰਦੇ ਇਸ ਬੱਚੇ ਦੀ ਵੀਡੀਓ ਹੋਈ ਵਾਇਰਲ

Latest Update

ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੀਆਂ ਵੀਡੀਓਜ਼ ਬਣਾ ਕੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਲਈ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਬਹੁਤ ਸਾਰੇ ਇੰਤਜ਼ਾਮ ਵੀ ਕੀਤੇ ਜਾਂਦੇ ਹਨ ਤਾਂ ਜੋ ਉਹ ਵਧੀਆ ਤੋਂ ਵਧੀਆ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾਉਣ ਪਰ ਕਈ ਵਾਰ ਕੁਝ ਬੱਚੇ ਵੀਡੀਓ ਬਣਾ ਕੇ ਸੋਸ਼ਲ ਮੀਡੀਅਾ ੳੁੱਤੇ ਪਾ ਦਿੰਦੇ ਹਨ ਅਤੇ ਅਚਾਨਕ ਹੀ ਉਹ ਵੀਡੀਓ ਵਾਇਰਲ ਹੋ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਇੱਕ ਬੱਚਾ ਚਾਹ ਠੰਢੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਇਹ ਸਰਦਾਰ ਬੱਚਾ ਬਹੁਤ ਕੀ ਜ਼ਿਆਦਾ ਮੁਝੇ ਦੇ ਵਿੱਚ ਦਿਖਾਈ ਦੇ ਰਿਹਾ ਹੈ ਅਤੇ ਬਹੁਤ ਹੀ ਜ਼ਿਆਦਾ ਖ਼ੁਸ਼ ਦਿਖਾਈ ਦੇ ਰਿਹਾ ਹੈ ਜਿਸਦੇ ਵੱਲੋਂ ਕੁਝ

ਗੀਤ ਗੁਣਗੁਣਾਉਂਦੇ ਹੋਏ ਚਾਹ ਨੂੰ ਠੰਢਾ ਕੀਤਾ ਜਾ ਰਿਹਾ ਹੈ ਅਤੇ ਇਸ ਵੀਡੀਓ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਅੱਗੇ ਤੋਂ ਅੱਗੇ ਸਾਂਝਾ ਵੀ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਇਹ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਚੁੱਕੀ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਬੱਚੇ ਦੀ ਤਾਰੀਫ਼ ਕੀਤੀ ਜਾ ਰਹੀ ਹੈ ਜਿਸ ਤਰੀਕੇ ਦੇ ਨਾਲ ਇਸ ਦੇ ਚਿਹਰੇ ਉੱਤੇ ਰੌਣਕ ਦਿਖਾਈ ਦੇ ਰਹੀ ਹੈ ਉਸ ਨੂੰ ਵੇਖ ਕੇ ਹਰ ਕਿਸੇ ਦੇ ਵੱਲੋਂ ਇਸ ਦੀ ਤਾਰੀਫ਼ ਕੀਤੀ ਜਾ ਰਹੀ ਹੈ ਦੇਖਿਆ ਜਾ ਸਕਦਾ ਹੈ ਕਿ ਇਹ ਬੱਚਾ ਪਿੰਡ ਦਾ ਲੱਗਦਾ ਹੈ ਅਤੇ ਪਿੰਡਾਂ ਦੇ ਬੱਚੇ ਅਕਸਰ ਹੀ ਇਸ ਤਰ੍ਹਾਂ ਦੀਆਂ ਛੋਟੀਆਂ ਛੋਟੀਆਂ ਚੀਜ਼ਾਂ ਦੇ ਵਿੱਚੋਂ ਖੁਸ਼ੀ ਲੱਭਦੇ ਹੋਏ ਦਿਖਾਈ ਦਿੰਦੇ ਹਨ ਖ਼ਾਸਕਰ ਚਾਹ ਪੀਣਾ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ

ਗੀਤ ਵੀ ਅਜਿਹੇ ਹੁੰਦੇ ਹਨ ਜਿਸ ਦੇ ਵਿਚ ਪਿੰਡਾਂ ਵਾਲਿਆਂ ਦੇ ਚਾਹ ਪੀਣ ਦੇ ਅੰਦਾਜ਼ ਦੀ ਗੱਲ ਕੀਤੀ ਜਾਂਦੀ ਹੈ ਕਿ ਕਿਸ ਤਰੀਕੇ ਦੇ ਨਾਲ ਉਹ ਬਹੁਤ ਜ਼ਿਆਦਾ ਚਾਹ ਪੀਣਾ ਪਸੰਦ ਕਰਦੇ ਹਨ ਸੋ ਹੁਣ ਇੱਥੇ ਚਾਹ ਪੀਣ ਵਾਲੇ ਲੋਕਾਂ ਦੇ ਵੱਲੋਂ ਵੀ ਇਸ ਤਾਂਹੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਕਿਉਂਕਿ ਪਿੰਡਾਂ ਦੇ ਵਿਚ ਖਾਸਕਰ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਚਾਹ ਦੇ ਨਾਲ ਬਹੁਤ ਜ਼ਿਆਦਾ ਪਿਆਰ ਹੁੰਦਾ ਹੈ ਅਤੇ ਉਹ ਬਹੁਤ ਜ਼ਿਆਦਾ ਚਾਹ ਪੀਂਦੇ ਹਨ ਸੋ ਹੁਣ ਇਸ ਬੱਚੇ ਦੀ ਵੀਡੀਓ ਨੂੰ ਵਾਰ ਵਾਰ ਸਾਂਝਾ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ।ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਇਸ ਜ਼ਮਾਨੇ ਚ ਕੁਝ ਵੀਡੀਓਜ਼ ਬਹੁਤ ਹੀ ਜ਼ਿਆਦਾ ਵਾਇਰਲ ਹੁੰਦੀਆਂ ਹਨ ਜਿਸ ਤਰੀਕੇ ਦੇ ਨਾਲ ਹੀ ਵੀਡੀਓ ਵੀ ਵਾਇਰਲ ਹੋ ਚੁੱਕੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ

ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *