ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੋਈ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਸੀ ਕਿ ਪੰਜਾਬ ਭਾਰਤ ਦੀਆਂ ਸਾਰੀਆਂ ਸਮੱਸਿਆਵਾਂ ਸੁਲਝਾ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਸੀ ਕਿ ਜਿਵੇਂ ਹੀ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਤਾਂ ਪੰਜਾਬ ਦੇ ਲੋਕਾਂ ਨੂੰ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿਚ ਦਿੱਤੀ ਜਾਵੇਗੀ ਪਰ ਹੁਣ ਤੱਕ ਵੀ ਅਜਿਹਾ ਨਹੀਂ ਹੋਇਆ ਹੈ ਜਦੋਂ ਪਿਛਲੇ ਦਿਨਾਂ ਦੇ ਵਿਚ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਕਰਨ ਦੀ ਗੱਲ ਕਹੀ ਗਈ ਸੀ ਤਾਂ ਉਸ ਸਮੇਂ ਕੇਂਦਰ ਸਰਕਾਰ ਦੇ ਵੱਲੋਂ
ਇਕ ਗੱਲ ਕਹੀ ਜਾਂਦੀ ਹੈ ਕਿ ਜਦੋਂ ਤੱਕ ਪੰਜਾਬ ਦੇ ਵਿੱਚ ਪ੍ਰੀ ਪੇਡ ਜਾਂ ਫਿਰ ਸਮਾਰਟ ਮੀਟਰ ਨਹੀਂ ਲੱਗਣਗੇ ਭਾਵ ਚਿੱਪ ਵਾਲੇ ਮੀਟਰ ਨਹੀਂ ਲੱਗਣਗੇ ਉਸ ਸਮੇ ਤਕ ਪੰਜਾਬ ਦੇ ਵਿੱਚ ਤਿੱਨ ਦੋ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿਚ ਨਹੀਂ ਦਿੱਤੀ ਜਾ ਸਕਦੀ ਜਿਸ ਤੋਂ ਬਾਅਦ ਇਹ ਗੱਲ ਵੀ ਕਹੀ ਜਾਂਦੀ ਹੈ ਕਿ ਜਦੋਂ ਤੱਕ ਇਹ ਕੰਮ ਨਹੀਂ ਹੋਵੇਗਾ ਉਸ ਸਮੇਂ ਤਕ ਬਿਜਲੀ ਸੁਧਾਰਾਂ ਦੇ ਲਈ ਪੰਜਾਬ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਕੋਈ ਵੀ ਫੰਡ ਜਾਰੀ ਨਹੀਂ ਹੋਵੇਗਾ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਪਿੰਡਾਂ ਵਾਲੇ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਲੋਕਾਂ ਦੇ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਲੋਕਾਂ ਦਾ ਮੰਨਣਾ ਹੈ ਕਿ
ਇਸ ਤਰ੍ਹਾਂ ਦੀਆਂ ਜੋ ਨੀਤੀਆਂ ਹਨ ਉਹ ਕਾਰਪੋਰੇਟ ਘਰਾਣਿਆਂ ਦੇ ਹੱਕ ਦੇ ਵਿੱਚ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਹ ਸਾਰਾ ਸਿਸਟਮ ਕਿੰਨੀਆਂ ਅੰਬਾਨੀਆਂ ਦੇ ਹੱਥ ਦੇ ਵਿੱਚ ਜਾਵੇਗਾ ਅਤੇ ਉਸ ਸਮੇਂ ਲੋਕਾਂ ਦੇ ਕੋਲ ਕੋਈ ਚਾਰਾ ਨਹੀਂ ਹੋਵੇਗਾ ਉਸ ਸਮੇਂ ਲੋਕਾਂ ਨੂੰ ਰਿਚਾਰਜ ਕਰਵਾਉਣਾ ਪਵੇਗਾ ਫਿਰ ਹੀ ਉਨ੍ਹਾਂ ਦੇ ਘਰ ਦੇ ਵਿਚ ਬਿਜਲੀ ਆਵੇਗੀ ਨਹੀਂ ਤਾਂ ਲੋਕਾਂ ਨੂੰ ਹਨ੍ਹੇਰੇ ਦੇ ਵਿੱਚ ਹੀ ਬੈਠਣਾ ਪਵੇਗਾ ਜੇਕਰ ਅੱਜ ਦੇ ਸਮੇਂ ਵਿੱਚ ਲੋਕ ਸਰਕਾਰ ਦੀਆਂ ਮਿੱਠੀਆਂ ਮਿੱਠੀਆਂ ਗੱਲਾਂ ਦੇ ਵਿੱਚ ਆ ਕੇ ਆਪਣੇ ਘਰਾਂ ਦੇ ਵਿੱਚ ਚਿੱਪ ਵਾਲੇ ਮੀਟਰ ਲਗਵਾਉਂਦੇ ਹਨ ਤਾਂ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਸਰਕਾਰ ਦੇ ਵੱਲੋਂ ਇਹ ਮਹਿਕਮਾ ਕਾਰਪੋਰੇਟ ਘਰਾਣਿਆਂ ਨੂੰ ਦਿੱਤਾ
ਕਰਦਾ ਹੈ ਤਾਂ ਫਿਰ ਉਨ੍ਹਾਂ ਦੇ ਵੱਲੋਂ ਤਾਂ ਆਪਣੀ ਮਨਮਾਨੀ ਕੀਤੀ ਜਾਵੇਗੀ ਉਸ ਸਮੇਂ ਲੋਕਾਂ ਦੇ ਕੋਲ ਕੋਈ ਚਾਰਾ ਨਹੀਂ ਹੋਵੇਗਾ ਕਿ ਉਹ ਕਿੱਧਰ ਨੂੰ ਜਾਣਾ ਸਰਕਾਰ ਦੇ ਵੱਲੋਂ ਪਹਿਲਾਂ ਹੀ ਬਹੁਤ ਸਾਰੇ ਮਹਿਕਮੇ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਦਿੱਤੇ ਗਏ ਹਨ ਅਤੇ ਜੇਕਰ ਬਿਜਲੀ ਮਹਿਕਮਾ ਵੀ ਵੇਚ ਦਿੱਤਾ ਗਿਆ ਉਨ੍ਹਾਂ ਨੂੰ ਆਪਣੇ ਸਮੇਂ ਦੇ ਵਿਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੇ ਖਿਲਾਫ ਵੀ ਬੋਲਿਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਜਿਸ ਤਰ੍ਹਾਂ ਦੀ ਚੁੱਪੀ ਧਾਰੀ ਜਾ ਰਹੀ ਹੈ ਉਹ ਵੀ ਬਹੁਤ ਜ਼ਿਆਦਾ ਨੁਕਸਾਨ ਕਰ ਸਕਦੀ ਹੈ।