ਬਿਜਲੀ ਮੁਫ਼ਤ ਨਾ ਕਰਨ ਤੇ ਘਿਰ ਗਈ ਭਗਵੰਤ ਮਾਨ ਸਰਕਾਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਇੱਕ ਵੱਡਾ ਬਹੁਮਤ ਦਿੱਤਾ ਹੈ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਬਹੁਤ ਜ਼ਿਆਦਾ ਵਿਸ਼ਵਾਸ ਕੀਤਾ ਅਤੇ ਇਕ ਵੱਡੇ ਬਦਲਾਅ ਦੀ ਇੱਛਾ ਦੇ ਨਾਲ ਉਨ੍ਹਾਂ ਨੂੰ ਵੋਟਾਂ ਦਿੱਤੀਆਂ ਹਨ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਸਮੇਂ ਵੀ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਸੀ ਕਿ ਉਨ੍ਹਾਂ ਦੇ ਵੱਲੋਂ ਵਧੀਆ ਫ਼ੈਸਲੇ ਲਏ ਜਾਣਗੇ ਇਸ ਦੇ ਨਾਲ ਪੰਜਾਬ ਦਾ ਸਿਸਟਮ ਸੁਧਾਰ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਕੁਝ ਗਰਾਂਟਾਂ ਵੀ ਦਿੱਤੀਆਂ ਗਈਆਂ ਸੀ ਜਿਸ ਦੇ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਜਿਵੇਂ ਹੀ ਉਨ੍ਹਾਂ ਦੀ ਸਰਕਾਰ ਬਣੇਗੀ

ਤਾਂ ਉਨ੍ਹਾਂ ਦੇ ਵੱਲੋਂ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਵਿਚ ਦਿੱਤੀ ਜਾਵੇਗੀ ਪਰ ਅਜੇ ਤਕ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿਚ ਨਹੀਂ ਦਿੱਤੀ ਗਈ ਹੈ ਇਸਦੇ ਨਾਲ ਹੀ ਲੋਕਾਂ ਦੇ ਅੱਗੇ ਵੀ ਇੱਕ ਸ਼ਰਤ ਰੱਖ ਦਿੱਤੀ ਗਈ ਹੈ ਕਿ ਪ੍ਰੀ ਪੇਡ ਮੀਟਰ ਲਗਾਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਬਿਜਲੀ ਮੁਫ਼ਤ ਦੇ ਵਿੱਚ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਸਾਥ ਦੇ ਰਹੀ ਹੈ ਅਤੇ ੳੁਨ੍ਹਾਂ ਦੀਅਾਂ ਨੀਤੀਅਾਂ ਨੂੰ ਕਾਮਯਾਬ ਕਰਨ ਦੇ ਲਈ ਪੰਜਾਬ ਦੇ ਲੋਕਾਂ ਦੇ ਅੱਗੇ ਇਸ ਪ੍ਰਕਾਰ ਦੀਆਂ ਸ਼ਰਤਾਂ ਰੱਖ ਰਹੀ ਹੈ ਭਾਵੇਂ ਕਿ ਇੱਥੇ ਆਮ ਆਦਮੀ ਪਾਰਟੀ ਦੇ ਵਲੋਂ ਖੁਦ ਨੂੰ ਆਪਣੇ ਆਪ ਨੂੰ ਫਸਿਆ ਹੋਇਆ ਜ਼ਾਹਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਬਿਜਲੀ ਸੁਧਾਰਾਂ ਦੇ ਲਈ ਫੰਡ ਨਹੀਂ ਦੇਵੇਗੀ ਜੇਕਰ ਪੰਜਾਬ ਦੇ ਲੋਕ ਪ੍ਰੀਪੇਡ ਮੀਟਰ ਜਾਂ

ਫਿਰ ਸਮਾਰਟ ਮੀਟਰ ਨਹੀਂ ਲਗਵਾਉਣਗੇ ਪਰ ਦੂਸਰੇ ਪਾਸੇ ਲੋਕਾਂ ਦੇ ਵਲੋਂ ਅਤੇ ਵਿਰੋਧੀ ਪਾਰਟੀਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਉਹ ਕੇਂਦਰ ਸਰਕਾਰ ਦਾ ਸਾਥ ਦੇ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਜੇਕਰ ਪ੍ਰੀਪੇਡ ਮੀਟਰ ਲੱਗਦੇ ਹਨ ਇਹ ਤਾਂ ਆਉਣ ਵਾਲੇ ਸਮੇਂ ਦੇ ਵਿਚ ਹੋ ਸਕਦਾ ਹੈ ਕਿ ਇਹ ਜੋ ਮਹਿਕਮਾ ਹੈ ਉਹ ਪ੍ਰਾਈਵੇਟ ਹੱਥਾਂ ਵਿੱਚ ਚਲਿਆ ਜਾਵੇ ਅਤੇ ਲੋਕਾਂ ਨੂੰ ਪਰੇਸ਼ਾਨ ਕੀਤਾ ਜਾਵੇ ਕਿਉਂਕਿ ਪਹਿਲਾਂ ਵੀ ਕਈ ਵਾਰ ਕੁਝ ਅਜਿਹਾ ਹੋਇਆ ਹੈ ਜਿਥੇ ਲੋਕ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹੋਏ ਹਨ ਸੋ ਹੁਣ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਪ੍ਰਕਾਰ ਦੀਆਂ ਸਮੱਸਿਆਵਾਂ ਵੇਖਣ ਨੂੰ ਮਿਲਦੀਆਂ ਹਨ ਜਾਂ ਫਿਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਆਮ ਆਦਮੀ ਪਾਰਟੀ ਦੇ ਵੱਲੋਂ ਕੀਤਾ ਜਾਵੇਗਾ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਬਹੁਤ ਸਾਰੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਮੈਂ ਉੱਥੇ ਹੀ ਕੁਝ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੋਂ ਵਧੀਆ ਫ਼ੈਸਲੇ ਲਏ ਜਾਣ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *