ਇਸ ਬਜ਼ੁਰਗ ਦੇ ਹੌਸਲੇ ਨੂੰ ਵੇਖ ਕੇ ਹਰ ਕੋਈ ਕਰ ਰਿਹਾ ਹੈ ਇਸ ਨੂੰ ਸਲਾਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਕਸਰ ਦੇਖਿਆ ਜਾਂਦਾ ਹੈ ਕਿ ਅੱਜਕੱਲ੍ਹ ਸਾਡੇ ਆਲੇ ਦੁਆਲੇ ਰਿਸ਼ਤੇ ਬਿਲਕੁਲ ਤਾਰ ਤਾਰ ਹੋ ਚੁੱਕੇ ਹਨ ਅਤੇ ਲੋਕ ਇਕ ਦੂਜੇ ਨੂੰ ਵੇਖ ਕੇ ਵੀ ਨਹੀਂ ਜਰਦੇ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਉਹ ਸਾਰੇ ਹੀ ਲੋਕਾਂ ਦੇ ਲਈ ਮਿਸਾਲ ਬਣ ਜਾਂਦੇ ਹਨ ਹੁਣ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਦੇਖਿਆ ਜਾ ਰਿਹਾ ਹੈ ਕਿ ਯੂ ਪੀ ਤੋਂ

ਇਹ ਵੀਡੀਓ ਸਭ ਦੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਆਪਣੀ ਪਚਵੰਜਾ ਸਾਲ ਦੀ ਬਿਮਾਰ ਪਤਨੀ ਨੂੰ ਇੱਕ ਰੇਹੜੇ ਦੇ ਵਿੱਚ ਪਾ ਕੇ ਹਸਪਤਾਲ ਲਿਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਬਿਮਾਰ ਪਤਨੀ ਨੂੰ ਇਸ ਦੇ ਵਲੋਂ ਇਕ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਹੈ ਕਾਉਂਕੇ ਦੇ ਕੋਲ ਕੋਈ ਸਾਧਨ ਨਹੀਂ ਸੀ ਇਸ ਦੇ ਲਈ ਇਸਦੇ ਵੱਲੋਂ ਇਸ ਨੂੰ ਰੇਹੜੀ ਦੇ ਵਿੱਚ ਪਾ ਲਿਆ ਗਿਆ ਪਰ ਇਸ ਨੂੰ ਰੇਹੜੀ ਦੇ ਵਿੱਚ ਪਾ ਕੇ ਲਿਜਾਣ ਦੇ ਬਚ ਸਮਾਂ ਇੰਨਾ ਜ਼ਿਆਦਾ ਲੱਗ ਗਿਆ ਕਿ ਜਦੋਂ ਇਹ ਹਸਪਤਾਲ ਪਹੁੰਚਿਆ ਤਾਂ ਡਾਕਟਰਾਂ ਦੇ ਵੱਲੋਂ ਇਸ ਦੀ ਪਤਨੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦੇ ਭਲੌਨਾ ਭ੍ਰਿਸ਼ਟ ਸਿਸਟਮ ਸਿਸਟਮ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਕਾਰਨ ਇਹ ਸਾਰਾ ਕੁਝ ਵਾਪਰਿਆ ਹੈ ਕਿਉਂਕਿ ਜੇਕਰ ਇਨ੍ਹਾਂ ਪਿੰਡਾਂ ਦੇ

ਵਿੱਚ ਅਤੇ ਇਨ੍ਹਾਂ ਲੋਕਾਂ ਦੇ ਲਈ ਕੋਈ ਸਿਸਟਮ ਆਉਂਦਾ ਤਾਂ ਇਸ ਦੀ ਪਤਨੀ ਦੀ ਜਾਨ ਬਚ ਸਕਦੀ ਸੀ ਪਰ ਅੱਜਕੱਲ੍ਹ ਸਰਕਾਰਾਂ ਦੇ ਵੱਲੋਂ ਸਿਰਫ਼ ਵਾਅਦੇ ਹੀ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਇਸ ਲਈ ਗ਼ਰੀਬ ਲੋਕ ਇਨ੍ਹਾਂ ਦੀ ਭੇਟ ਚੜ੍ਹ ਜਾਂਦੇ ਹਨ ਇਸ ਦੇ ਲਈ ਹੁਣ ਲੋਕਾਂ ਦੇ ਵੱਲੋਂ ਇਨ੍ਹਾਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *