ਨਵਜੋਤ ਸਿੰਘ ਸਿੱਧੂ ਦੇ ਮੂੰਹ ਤੇ ਇਸ ਨੌਜਵਾਨ ਨੇ ਸੁਣਾਈਆਂ ਖਰ੍ਹੀਆਂ ਖਰ੍ਹੀਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਾ ਗੇਂਦਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਹੁਣ ਪੰਜਾਬ ਦੇ ਵਿੱਚ ਸਿੱਖੀ ਨੂੰ ਲੈ ਕੇ ਪ੍ਰਚਾਰ ਬਹੁਤ ਹੱਦ ਤਕ ਵਧ ਚੁੱਕਿਆ ਹੈ ਨੌਜਵਾਨਾਂ ਵਿੱਚ ਜਾਗਰੂਕਤਾ ਦੇਖੀ ਜਾ ਰਹੀ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਹੱਕ ਲੈਣ ਦੇ ਲਈ ਅੱਗੇ ਆਇਆ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਬਹਿਬਲ ਕਲਾਂ ਕਾਂਡ ਦੇ ਲਈ ਲੱਗੇ ਮੋਰਚੇ ਦੇ ਉੱਪਰ ਨਵਜੋਤ ਸਿੰਘ ਸਿੱਧੂ ਪਹੁੰਚੇ ਸਨ ਉਸੇ ਸਮੇਂ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਨੌਜਵਾਨ ਵੱਲੋਂ ਇਕ ਸਪੀਚ ਦਿੱਤੀ ਕਿ ਰਿਸ਼ਤੇ ਵਿੱਚ

ਉਸਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਲਾਹਨਤਾਂ ਪਾਈਆਂ ਗਈਆਂ ਜਿਨਾਂ ਦੇ ਵੱਲੋਂ ਆਪਣੀ ਸਰਕਾਰ ਹੁੰਦੇ ਹੋਏ ਵੀ ਆਪਣੇ ਲੋਕਾਂ ਨੂੰ ਇਨਸਾਫ ਨਹੀਂ ਦਬਾਇਆ ਗਿਆ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦਾ ਕਹਿਣਾ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਦੇ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਕ ਸਿੱਖ ਹੋਣ ਦੇ ਨਾਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਸੀ ਉਹ ਉਨ੍ਹਾਂ ਨੂੰ ਲਾਹਨਤਾਂ ਵੀ ਮੰਨਦੇ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਰਕਾਰ ਦੇ ਹੁੰਦੇ ਹੋਏ ਕਦੇ ਵੀ ਸਿੱਖਾਂ ਦੇ ਲਈ ਕੁਝ ਨਹੀਂ ਕੀਤਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਸ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਨਾਲ ਨਾਲ ਭਗਵੰਤ ਮਾਨ ਨੂੰ ਵੀ ਲਾਹਨਤਾਂ ਪਾਈਆਂ ਗਈਆਂ ਹਨ ਇਸ ਨੌਜਵਾਨ ਦਾ ਕਹਿਣਾ ਹੈ ਕਿ ਜਿਸ ਗਾਂਧੀ ਨੇ ਭਗਤ ਸਿੰਘ ਵਰਗਿਆਂ ਨੂੰ ਫਾਂਸੀ ਉੱਪਰ ਚੜ੍ਹਾ

ਦਿੱਤਾ ਉਸ ਗਾਂਧੀ ਦੇ ਚਰਖੇ ਨੂੰ ਹੁਣ ਸਾਡੇ ਨੇਤਾ ਕੱਤ ਰਹੇ ਹਨ ਭਾਖੜਾ ਡੈਮ ਦੇ ਵਾਲੇ ਵੀ ਗੱਲ ਕੀਤੀ ਗਈ ਹੈ ਇਸ ਦੇ ਨਾਲ ਦੱਸਿਆ ਜਾਵੇ ਉਸ ਨੌਜਵਾਨ ਦਾ ਕਹਿਣਾ ਹੈ ਕਿ ਇਸ ਭਾਖੜਾ ਨਹਿਰ ਡੈਮ ਦੇ ਵਿੱਚੋਂ ਹੁਣ ਤੁਹਾਨੂੰ ਖਾਣ ਪੀਣ ਦੇ ਲਈ ਪਾਣੀ ਕਦੇ ਨਹੀਂ ਮਿਲੇਗਾ ਕਿਉਂਕਿ ਸਾਡੇ ਨੇਤਾਵਾਂ ਦੇ ਵੱਲੋਂ ਇਸ ਨੂੰ ਵੇਚ ਦਿੱਤਾ ਗਿਆ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦੇ ਵੱਲੋਂ ਇਸ ਨੌਜਵਾਨ ਦੀ ਬਹੁਤ ਤਾਰੀਫ਼ ਕੀਤੀ ਗਈ ਹੈ ਜਿਸਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਮੂੰਹ

ਦੇ ਉਪਰ ਹੀ ਇਹ ਸਾਰੀਆਂ ਗੱਲਾਂ ਕਹੀਆਂ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹਾਲੇ ਤੱਕ ਇਸ ਦੇ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਉਨ੍ਹਾਂ ਲੋਕਾਂ ਦੇ ਵੱਲੋਂ ਇਸ ਨੌਜਵਾਨ ਦੀ ਬਹੁਤੀ ਦਾ ਤਾਰੀਫ਼ ਕੀਤੀ ਜਾਰੀ ਤੇ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਹੋਇਆ ਹੈ ਤੇ ਨਵਜੋਤ ਸਿੰਘ ਸਿੱਧੂ ਨੂੰ ਅਜਿਹਾ ਹੀ ਸੁਣਾਉਣੀਆਂ ਚਾਹੀਦੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *