ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ ਪਰ ਜੇਕਰ ਕੋਈ ਚਾਹੇ ਤਾਂ ਆਪਣੀ ਮਿਹਨਤ ਦੇ ਦਮ ਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਲੱਭ ਸਕਦਾ ਹੈ ਅਤੇ ਆਪਣੇ ਦਿਨਾਂ ਨੂੰ ਬਦਲ ਸਕਦਾ ਹੈ ਇਸੇ ਤਰੀਕੇ ਦੇ ਨਾਲ ਤੁਸੀਂ ਉਪਰੋਕਤ ਵੀਡੀਓ ਚ ਦੇਖ ਸਕਦੇ ਹੋ ਕੇ ਇਕ ਵਿਅਕਤੀ ਨੇ ਕਿਸ ਤਰੀਕੇ ਦੇ ਨਾਲ ਲੂਣ ਲੈ ਕੇ ਆਪਣਾ ਕੰਮਕਾਰ ਸ਼ੁਰੂ ਕੀਤਾ ਸੀ ਪਹਿਲਾਂ ਉਹ ਗੱਡੀਆਂ ਧੋਇਆ ਕਰਦਾ ਸੀ ਉਸ ਤੋਂ ਬਾਅਦ ਉਸ ਨੇ ਟਰੈਕਟਰਾਂ ਨੂੰ ਮੋਡੀਫਾਈ ਕਰਨਾ ਸ਼ੁਰੂ ਕਰ ਦਿੱਤਾ ਅਤੇ ਅੱਜ ਦੇ ਸਮੇਂ ਵਿੱਚ ਉਸ ਦੀ ਮਿਹਨਤ ਨੇ ਰੰਗ ਦਿਖਾਇਆ ਹੈ ਅਤੇ ਅੱਜ ਦੇ ਸਮੇਂ ਵਿਚ ਉਹ ਸ਼ਿਪਿੰਗ ਵੀ ਕਰ ਰਿਹਾ ਹੈ ਟਰੈਕਟਰਾਂ ਦੀ ਸ਼ਿਪਿੰਗ ਉਸਦੇ ਵੱਲੋਂ ਕੀਤੀ ਜਾ ਰਹੀ ਹੈ
ਭਾਵ ਆਪਣੇ ਟਰੈਕਟਰ ਬਾਹਰਲੇ ਮੁਲਕਾਂ ਦੇ ਵਿਚ ਵੀ ਭੇਜੇ ਜਾ ਰਹੇ ਹਨ ਇਨ੍ਹਾਂ ਦੇ ਵੱਲੋਂ ਪੁਰਾਣੇ ਟਰੈਕਟਰ ਖਰੀਦੇ ਜਾਂਦੇ ਹਨ ਉਸ ਤੋਂ ਬਾਅਦ ਉਨ੍ਹਾਂ ਨੂੰ ਮੋਡੀਫਾਈ ਕਰ ਕੇ ਅੱਗੇ ਵੇਚ ਦਿੱਤਾ ਜਾਂਦਾ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਸ਼ੁਰੂਅਾਤੀ ਦਿਨਾਂ ਦੇ ਵਿੱਚ ਇਨ੍ਹਾਂ ਨੇ ਕੰਮ ਸ਼ੁਰੂ ਕੀਤਾ ਸੀ ਤਾਂ ਉਸ ਸਮੇਂ ਇਨ੍ਹਾਂ ਨੇ ਲੂਣ ਚੁੱਕਿਆ ਸੀ ਇਸ ਤੋਂ ਇਲਾਵਾ ਆਪਣੀ ਘਰਵਾਲੀ ਦੀਆਂ ਜੋ ਟੂਮਾਂ ਸੀ ਉਨ੍ਹਾਂ ਨੂੰ ਵੀ ਗਹਿਣੇ ਰੱਖ ਦਿੱਤਾ ਸੀ ਉਸ ਦੇ ਨਾਲ ਹੀ ਇਨ੍ਹਾਂ ਦੇ ਕੋਲ ਇਨ੍ਹਾਂ ਜ਼ਿਆਦਾ ਪੈਸਾ ਨਹੀਂ ਸੀ ਕਿ ਇਹ ਕਿਸੇ ਵਿਅਕਤੀ ਨੂੰ ਕੰਮ ਤੇ ਰੱਖ ਸਕਣ ਅਤੇ ਉਸ ਨੂੰ ਤਨਖ਼ਾਹ ਦੇ ਸਕਣ
ਜਿਸ ਦੀ ਵਜ੍ਹਾ ਕਾਰਨ ਇਸ ਦੀ ਘਰਵਾਲੀ ਦੇ ਵੱਲੋਂ ਹੀ ਇਸ ਦਾ ਹੱਥ ਵਟਾਇਆ ਜਾਂਦਾ ਸੀ ਤਾਂ ਜੋ ਇਨ੍ਹਾਂ ਦਾ ਕੰਮ ਵਧੀਆ ਤਰੀਕੇ ਦੇ ਨਾਲ ਚੱਲਣ ਲੱਗ ਪਵੇ ਅਤੇ ਅੱਜ ਦੇ ਸਮੇਂ ਵਿੱਚ ਇਨ੍ਹਾਂ ਦੀ ਮਿਹਨਤ ਨੇ ਰੰਗ ਦਿਖਾਇਆ ਹੈ ਅਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਦੇ ਕੋਲੋਂ ਟਰੈਕਟਰ ਮੋਡੀਫਾਈ ਕਰਵਾ ਰਹੇ ਹਨ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਬਿਲਕੁਲ ਪੁਰਾਣੇ ਟਰੈਕਟਰਾਂ ਨੂੰ ਇਹ ਨਵਾਂ ਰੂਪ ਦੇ ਦਿੰਦੇ ਹਨ ਅਤੇ ਲੋਕ ਵੀ ਟਰੈਕਟਰਾਂ ਦੀ ਵੱਲ ਵਧਦੇ ਜਾ ਰਹੇ ਹਨ ਜਦੋਂ ਤੋਂ ਕਿਸਾਨੀ ਅੰਦੋਲਨ ਹੋਇਆ ਹੈ ਤਾਂ ਉਸ ਤੋਂ ਬਾਅਦ ਤਾਂ ਟਰੈਕਟਰਾਂ ਦੀ ਮੰਗ ਬਹੁਤ ਹੀ ਜ਼ਿਆਦਾ ਵਧ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਦਾ ਕੰਮਕਾਰ ਵੀ ਬਹੁਤ ਵਧੀਆ ਢੰਗ ਦੇ ਨਾਲ ਚੱਲ ਰਿਹਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।