ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਘਰਾਂ ਦਾ ਗੁਜ਼ਾਰਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਕਰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਜ਼ਿਆਦਾਤਰ ਲੋਕ ਸੰਘਰਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ ਪਰ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਸਮੱਸਿਆਵਾਂ ਦੁੱਗਣੀਆਂ ਹੋ ਜਾਂਦੀਆਂ ਹਨ ਜਦੋਂ ਉਨ੍ਹਾਂ ਦੇ ਪਰਿਵਾਰ ਦੇ ਮੁਖੀ ਉਨ੍ਹਾਂ ਦੇ ਕੋਲ ਨਹੀਂ ਰਹਿੰਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਅਠਾਰਾਂ ਸਾਲਾਂ ਦੀ ਲਡ਼ਕੀ ਦੇ ਵੱਲੋਂ ਆਟੋ ਰਿਕਸ਼ਾ
ਚਲਾਇਆ ਜਾ ਰਿਹਾ ਹੈ ਪਿਛਲੇ ਕਈ ਸਾਲਾਂ ਤੋਂ ਇਹ ਆਟੋ ਰਿਕਸ਼ਾ ਚਲਾ ਰਹੀ ਹੈ ਤਾਂ ਜੋ ਇਹ ਆਪਣੇ ਘਰ ਦਾ ਗੁਜ਼ਾਰਾ ਕਰ ਸਕੇ ਦੱਸਿਆ ਜਾ ਰਿਹਾ ਕਿ ਇਹ ਛੇ ਭੈਣਾਂ ਹਨ ਅਤੇ ਇਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਇਨ੍ਹਾਂ ਦੀ ਮਾਂ ਦੇ ਵੱਲੋਂ ਵੀ ਥੋੜ੍ਹਾ ਬਹੁਤਾ ਕੰਮ ਕਰ ਕੀਤਾ ਜਾਂਦਾ ਹੈ ਪਰ ਇਹ ਲੜਕੀ ਆਪਣੀਆਂ ਭੈਣਾਂ ਦੇ ਲਈ ਕੰਮ ਕਰ ਰਹੀ ਹੈ ਭਾਵ ਕਾਫ਼ੀ ਸਮੇਂ ਤੋਂ ਇਹ ਹੁਣ ਆਟੋ ਰਿਕਸ਼ਾ ਚਲਾ ਰਹੀ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਲੜਕੀਆਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਵੀਡਿਓਜ਼ ਬਣਾ ਕੇ ਪਾਈਆਂ ਜਾਂਦੀਆਂ ਹਨ ਅਤੇ ਆਪਣਾ ਸਮਾਂ ਵੀ ਬਰਬਾਦ ਕੀਤਾ ਜਾਂਦਾ ਹੈ ਅਤੇ ਕਈ ਵਾਰ ਕੁੱਝ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਗ਼ਲਤ ਵੀ ਬੋਲਿਆ ਜਾਂਦਾ ਹੈ ਪਰ ਜਦੋਂ ਇਸ ਤਰ੍ਹਾਂ ਦੀਆਂ ਲਡ਼ਕੀਆਂ ਦੀਆਂ ਉਦਾਹਰਣਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ
ਸਮੇਂ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਮਿਹਨਤ ਕਰਨ ਵਾਲੀਆਂ ਲੜਕੀਆਂ ਦੀ ਤਾਰੀਫ ਵੀ ਕੀਤੀ ਜਾਂਦੀ ਹੈ ਸੋ ਹੁਣ ਇਸ ਲੜਕੀ ਦੀ ਵੀ ਤਾਰੀਫ਼ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਲੜਕੀ ਬਹੁਤ ਵਧੀਆ ਕੰਮ ਕਰ ਰਹੀ ਹੈ ਪਰ ਸਰਕਾਰ ਨੂੰ ਵੀ ਇਸ ਤਰ੍ਹਾਂ ਦੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਦੀਆਂ ਸਮੱਸਿਆਵਾਂ ਹੱਲ ਹੋ ਸਕਣ ਸੋ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹੋਏ ਇਨ੍ਹਾਂ ਦੇ ਵੱਲੋਂ ਇਹ ਆਟੋ ਰਿਕਸ਼ਾ ਚਲਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਇਹ ਕੰਮ ਵਧੀਆ ਲੱਗਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।