ਇਸ ਨੌਜਵਾਨ ਨੇ ਕੀਤਾ ਅਜਿਹਾ ਕੰਮ ਕਿ ਸਾਰਿਆਂ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਕੁਝ ਵੀਡੀਓ ਦੇ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸਾਰੇ ਹੀ ਹੈਰਾਨ ਰਹਿ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇਕ ਵਿਅਕਤੀ ਇਕ ਖਿੜਕੀ ਦੇ ਵਿੱਚ ਫਸਿਆ ਹੋਇਆ ਦਿਖਾਈ ਦੇ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਇਕ ਮੰਦਿਰ ਦੇ ਵਿੱਚ ਚੋਰੀ ਕਰਨ ਦੇ ਲਈ ਆਇਆ ਸੀ ਮੰਦਿਰ ਦੇ ਵਿੱਚ ਜੋ ਮੂਰਤੀ ਬਣੀ ਹੋਈ ਸੀ ਉਸ ਦੇ ਗਹਿਣੇ ਇਸਦੇ ਵੱਲੋਂ ਚੋਰੀ ਕੀਤੇ

ਗਏ ਸੀ ਖਿੜਕੀ ਨੂੰ ਤੋੜ ਕੇ ਇਹ ਅੰਦਰ ਦਾਖ਼ਲ ਹੋਇਆ ਸੀ ਵਾਪਸ ਬਾਹਰ ਨਿਕਲਣ ਸਮੇਂ ਇਸ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਅਤੇ ਇਹ ਅੰਦਰ ਹੀ ਫਸ ਜਾਂਦਾ ਹੈ ਇਸ ਦੇ ਹੱਥ ਦੇ ਵਿੱਚੋਂ ਗਹਿਣੇ ਹੇਠਾਂ ਡਿੱਗ ਜਾਂਦੇ ਹਨ ਇਸੇ ਸਮੇਂ ਹੀ ਕੁਝ ਲੋਕ ਇੱਥੇ ਪਹੁੰਚਦੇ ਹਨ ਜਿਨ੍ਹਾਂ ਦੇ ਵੱਲੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਗਈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਵੇਖਿਆ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਇਹ ਜੋ ਵੀਡੀਓ ਹੈ ਉਹ ਆਂਧਰਾ ਪ੍ਰਦੇਸ਼ ਦੀ ਦੱਸੀ ਜਾ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਵਿਅਕਤੀ ਦੇ ਨਾਲ ਜੋ ਹੋਇਆ ਹੈ ਉਹ ਬਿਲਕੁਲ ਸਹੀ ਹੋਇਆ ਹੈ ਕਿਉਂਕਿ ਇਸ ਦੇ ਵੱਲੋਂ ਮੰਦਰ ਦੇ ਵਿਚੋਂ ਚੋਰੀ ਕੀਤੀ ਜਾ ਰਹੀ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਹਾਸਾ ਮਜ਼ਾਕ ਵੀ ਕੀਤਾ ਜਾ ਰਿਹਾ ਹੈ ਜਿਸ ਤਰੀਕੇ ਦੇ ਨਾਲ ਇਹ ਚੋਰ ਫਸਿਆ ਹੋਇਆ ਹੈ ਉਸ ਨੂੰ ਵੇਖ ਕੇ ਹਰ ਕੋਈ ਇਸ ਦੇ ਉੱਤੇ ਹੱਸ ਰਿਹਾ ਹੈ ਅਤੇ ਕੁਝ ਲੋਕ ਇਸ ਦੇ ਉੱਤੇ ਗੁੱਸਾ ਵੀ ਕਰ ਰਹੇ ਹਨ ਕਿਉਂਕਿ ਇਸ ਦੇ ਵੱਲੋਂ ਮੰਦਿਰ ਦੇ ਵਿੱਚ ਚੋਰੀ ਕਰਨ

ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਕੁਝ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰਾ ਨੁਕਸਾਨ ਵੀ ਹੁੰਦਾ ਹੈ ਇਸ ਤੋਂ ਇਲਾਵਾ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਫਿਲਹਾਲ ਇਸ ਮਾਮਲੇ ਸਬੰਧੀ ਹੁਣ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਚੋਰ ਨੂੰ ਪੁਲੀਸ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਨੂੰ ਇਸ ਦੇ ਕੀਤੇ ਦੀ ਸਜ਼ਾ ਮਿਲ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਹ ਦੁਬਾਰਾ ਇਸ ਤਰ੍ਹਾਂ ਦੀ ਹਰਕਤ ਨੂੰ ਅੰਜਾਮ ਨਾ ਦੇਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *