ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਜ਼ਮਾਨੇ ਦੇ ਵਿੱਚ ਅਕਸਰ ਹੀ ਕੁਝ ਲੋਕ ਵੀਡੀਓ ਬਣਾਉਣ ਦੇ ਚੱਕਰ ਵਿਚ ਕੁਝ ਅਜਿਹਾ ਕਾਰਨਾਮਾ ਕਰ ਦਿੰਦੇ ਹਾਂ ਜਿਸ ਦੀ ਵਜ੍ਹਾ ਕਾਰਨ ਉਹਨਾਂ ਦੀ ਜਾਨ ਵੀ ਖਤਰੇ ਵਿਚ ਪੈ ਜਾਂਦੀ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਆਪਣੀ ਜਾਨ ਕਰਵਾਉਣੀ ਪੈ ਜਾਂਦੀ ਹੈ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਵੀਡੀਓ ਬਣਾਉਣ ਦੇ ਚੱਕਰ ਵਿਚ ਕੁਝ ਲੋਕਾਂ ਨੇ ਆਪਣੀ ਜਾਨ ਗਵਾ ਲਈ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ ਹੈ ਜਿਸ ਦੀ ਵਜ੍ਹਾ ਇਹ ਹੈ ਕਿ ਇਹ ਸੋਸ਼ਲ ਮੀਡੀਆ ਦੇ ਲਈ ਕੁਝ ਪੌਲੀਹਾਊਸ ਬਣਾ ਰਹੇ
ਸੀ ਰੇਲਵੇ ਟਰੈਕ ਦੇ ਉੱਤੇ ਰੇਲ ਪਟੜੀ ਤੇ ਉੱਤੇ ਖੜ੍ਹੇ ਹੋ ਕੇ ਇਨ੍ਹਾਂ ਦੇ ਵੱਲੋਂ ਵੀਡੀਓਜ਼ ਬਣਾਈਆਂ ਜਾ ਰਹੀਆਂ ਸੀ ਜਿਸਤੋਂ ਬਾਅਦ ਇੱਥੇ ਅਚਾਨਕ ਹੀ ਇੱਕ ਰੇਲ ਗੱਡੀ ਆਉਂਦੀ ਹੈ ਤੇ ਇਨ੍ਹਾਂ ਤਿੰਨਾਂ ਨੂੰ ਕੁਚਲ ਕੇ ਚਲੀ ਜਾਂਦੀ ਹੈ ਜਿਸ ਤੋਂ ਬਾਅਦ ਇਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵਾਪਰਨ ਲੱਗੀਆਂ ਹਨ ਕਿਉਂਕਿ ਲੋਕਾਂ ਦੇ ਵੱਲੋਂ ਲਾਪ੍ਰਵਾਹੀ ਬਹੁਤ ਜ਼ਿਆਦਾ ਵਰਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਜੇਕਰ ਤੁਹਾਨੂੰ ਵੀ ਵੀਡੀਓ ਬਣਾਉਣ ਦੀ ਆਦਤ ਲੱਗੀ ਹੋਈ ਹੈ ਤਾਂ ਤੁਸੀਂ ਸਾਵਧਾਨ ਹੋ ਜਾਵੋ ਅਤੇ ਕਦੇ ਵੀ ਇਸ ਤਰ੍ਹਾਂ ਦੀ ਗਲਤੀ ਨਾ ਕਰੋ
ਜਿਸ ਦੇ ਨਾਲ ਤੁਹਾਡੀ ਜਾਨ ਖਤਰੇ ਵਿਚ ਪੈ ਜਾਵੇ ਜਿੱਥੇ ਵੀ ਤੁਸੀਂ ਵੀਡੀਓ ਬਣਾ ਰਹੇ ਹੋ ਉਹ ਜੋ ਜਗ੍ਹਾ ਹੈ ਉਹ ਸੁਰੱਖਿਅਤ ਹੋਣੀ ਚਾਹੀਦੀ ਹੈ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਸੋ ਇੱਥੇ ਨੌਜਵਾਨਾਂ ਨੂੰ ਇਹ ਸੋਚਣ ਦੀ ਜ਼ਰੂਰਤ ਹੈ ਕਿ ਜੇਕਰ ਉਨ੍ਹਾਂ ਦੇ ਇਸ ਪ੍ਰਕਾਰ ਦੀ ਕੋਈ ਵੀ ਗ਼ਲਤੀ ਕੀਤੀ ਜਾਂਦੀ ਹੈ ਤਾਂ ਇਸ ਦੇ ਨਾਲ ਉਨ੍ਹਾਂ ਨੂੰ ਕਈ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਜਾਂਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।