ਲੱਖਾ ਸਿਧਾਣਾ ਕੋਲ ਪਹੁੰਚੀ ਸੁਵਿਧਾ ਕੇਂਦਰ ਵਾਲੇ ਜਿਸ ਤੋਂ ਬਾਅਦ ਲੱਖਾ ਸਿਧਾਣਾ ਨੇ ਸਿੱਧੀ ਗੱਲਬਾਤ ਕੀਤੀ ਭਗਵੰਤ ਮਾਨ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਕ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲਈ ਵੱਡੇ ਐਲਾਨ ਕੀਤੇ ਗਏ ਅਤੇ ਉਨ੍ਹਾਂ ਨੇ ਪੰਜਾਬ ਦੇ ਵਿਚ ਕੁਰੱਪਸ਼ਨ ਕਰਨ ਦੇ ਲਈ ਵੱਡੇ ਅਹਿਮ ਕਦਮ ਚੁੱਕੇ ਅਤੇ ਉਨ੍ਹਾਂ ਨੇ ਪੰਜਾਬੀਆਂ ਨੂੰ

ਆਪਣਾ ਇੱਕ ਵ੍ਹੱਟਸਐਪ ਨੰਬਰ ਦਿੱਤਾ ਜਿਸ ਉੱਪਰ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜੋ ਵੀ ਕੁਰੱਪਸ਼ਨ ਹੁੰਦਿਆਂ ਉਸ ਦੀ ਵੀਡੀਓ ਆਡੀਓ ਬਣਾ ਕੇ ਇਸ ਉਪਰ ਪਾਓ ਤਾਂ ਜੋ ਉਸ ਉਪਰ ਗੌਰ ਕੀਤੀ ਜਾਵੇ ਜਿਸ ਤੋਂ ਬਾਅਦ ਲੱਖਾ ਸਿਧਾਣਾ ਵੱਲੋਂ ਅਜਿਹਾ ਕੀਤਾ ਗਿਆ ਅਤੇ ਉਸ ਵਿਚ ਦੱਸਿਆ ਗਿਆ ਹੈ ਕਿ ਜੋ ਬਾਦਲ ਸਰਕਾਰ ਵੱਲੋਂ ਸੁਵਿਧਾ ਕੇਂਦਰ ਬਣਾਏ ਗਏ ਸਨ ਉਨ੍ਹਾਂ ਨੂੰ ਇਕ ਪ੍ਰਾਈਵੇਟ ਕੰਪਨੀ ਦੇ ਨਾਲ ਜੋੜ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਇਕ ਹੋਰ ਵੱਖਰੀ ਪ੍ਰਾਈਵੇਟ ਕੰਪਨੀ ਉਸ ਦੇ ਨਾਲ ਜੋੜ ਦਿੱਤੀ ਗਈ ਜਿਸ ਤੋਂ ਬਾਅਦ ਇਹ ਦੋਵੇਂ ਹੀ ਪ੍ਰਾਈਵੇਟ ਕੰਪਨੀਆਂ ਸੁਵਿਧਾ ਕੇਂਦਰ ਦਾ ਪੈਸਾ ਖਾ ਰਹੀਆਂ ਹਨ

ਜਿਸ ਨਾਲ ਖ਼ਜ਼ਾਨੇ ਨੂੰ ਬਹੁਤ ਹੀ ਘਾਟਾ ਪੈ ਰਿਹਾ ਹੈ ਲੱਖਾ ਸਿਧਾਣਾ ਵੱਲੋਂ ਦੱਸਿਆ ਗਿਆ ਹੈ ਕਿ ਇਹ ਦੋਵੇਂ ਪ੍ਰਾਈਵੇਟ ਕੰਪਨੀਆਂ ਸੁਵਿਧਾ ਕੇਂਦਰ ਦੇ ਇਕ ਕਾਊਂਟਰ ਦਾ ਦੇ ਲਈ ਸਰਕਾਰ ਤੋਂ ਘੱਟੋ ਘੱਟ ਸਾਢੇ ਬਾਈ ਹਜ਼ਾਰ ਰੁਪਏ ਲੈਂਦੇ ਹਨ ਅਤੇ ਸੁਵਿਧਾ ਕੇਂਦਰ ਦੇ ਵਿਚ ਘੱਟੋ ਘੱਟ ਤਿੰਨ ਜਾਂ ਚਾਰ ਕਾਊਂਟਰਾਂ ਹੋਣ ਦੇ ਨਾਲ ਉਸ ਦੀ ਰਕਮ ਬਹੁਤ ਜ਼ਿਆਦਾ ਵਧ ਜਾਂਦੀ ਹੈ ਪਰ ਉੱਥੇ ਬੈਠਣ ਵਾਲੇ ਮੁਲਾਜ਼ਮਾਂ ਨੂੰ ਸਿਰਫ਼ ਅੱਠ ਹਜ਼ਾਰ ਜਾਂ ਨੌੰ ਹਜਾਰ ਰੁਪਏ ਦਿੱਤੇ ਜਾ ਰਹੇ ਹਨ ਅਤੇ ਕਿਹਾ ਗਿਆ ਹੈ ਕਿ ਦੋ ਹਜਾਰ ਸੋਲ਼ਾਂ ਤੋਂ ਲੈ ਕੇ ਦੋ ਹਜਾਰ ਬਾਈ ਤੱਕ ਉਨ੍ਹਾਂ ਦੀ ਕੋਈ ਵੀ ਤਨਖਾਹ ਨਹੀਂ ਵਧਾਈ ਗਈ ਅਤੇ ਉਹ ਸਾਰਾ ਪੈਸਾ ਪ੍ਰਾਈਵੇਟ ਕੰਪਨੀਆਂ ਦੋਵੇਂ ਰਲ ਕੇ ਖਾ ਰਹੀਆਂ ਹਨ ਜਿਸ ਤੋਂ ਬਾਅਦ ਭਗਵੰਤ ਮਾਨ ਨੂੰ ਕਿਹਾ ਹੈ ਕਿ ਇਸ ਗੱਲ ਉਪਰ ਗੌਰ ਕੀਤੀ ਜਾਵੇ ਇਸ ਖ਼ਬਰ ਨੂੰ ਗੀਤਾ ਕਪੂਰ ਅਤੇ ਖਲੀ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *