ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਵਰਤਮਾਨ ਸਮੇਂ ਦੇ ਵਿਚ ਮਸ਼ੀਨੀ ਯੁੱਗ ਦੇ ਹੋਣ ਕਾਰਨ ਆਵਾਜਾਈ ਦੇ ਸਾਧਨ ਬਹੁਤ ਹੀ ਜ਼ਿਆਦਾ ਵਧ ਗਏ ਹਨ ਜਿਸਦੇ ਕਾਰਨ ਹਰ ਰੋਜ਼ ਸੜਕ ਉਪਰ ਕੋਈ ਨਾ ਕੋਈ ਨਵੀਂ ਦੁਰਘਟਨਾ ਹੁੰਦੀ ਰਹਿੰਦੀ ਹੈ ਜਿਸ ਦੇ ਚਲਦੇ ਇੱਕ ਵੱਡੀ ਖ਼ਬਰ ਸਾਹਮਣੇ ਇਹ ਜਿੱਥੇ ਦੇਖਿਆ ਜਾ ਸਕਦਾ ਹੈ
ਕਿ ਸੜਕ ਉਪਰੋਂ ਦੁਰਘਟਨਾ ਗ੍ਰਸਤ ਦੇ ਵਿਚ ਵਿਅਕਤੀ ਸਡ਼ਕ ਉੱਪਰ ਪਿਆ ਤੜਫ ਰਿਹਾ ਸੀ ਪਰ ਉਥੋਂ ਦੇ ਮੌਜੂਦ ਸਾਰੇ ਹੀ ਲੋਕ ਉਸ ਨੂੰ ਦੇਖ ਰਹੇ ਹਨ ਪਰ ਕਿਸੇ ਵੱਲੋਂ ਉਸ ਦੀ ਮੱਦਦ ਨਹੀਂ ਕੀਤੀ ਗਈ ਸਗੋਂ ਉਥੋਂ ਦੀ ਇਕ ਪੁਲਸ ਦੀ ਪਾਇਲਟ ਗੱਡੀ ਵੀ ਲੰਘੀ ਪਰ ਉਨ੍ਹਾਂ ਵੱਲੋਂ ਵੀ ਤੜਫ਼ ਰਹੇ ਵਿਅਕਤੀ ਦੀ ਮਦਦ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਪੀਸੀਆਰ ਦੀ ਗੱਡੀ ਜਿਸ ਵਿੱਚ ਏਐਸਆਈ ਬਲਜੀਤ ਸਿੰਘ ਤੇ ਜਸਵਿੰਦਰ ਸਿੰਘ ਦੁਆਰਾ ਉਸ ਵਿਅਕਤੀ ਦੀ ਮਦਦ ਕੀਤੀ ਜਾਂਦੀ ਹੈ ਉਹ ਤੜਫ਼ ਰਹੇ ਵਿਅਕਤੀ ਨੂੰ ਆਪਣੀ ਪੀਸੀਆਰ ਦੀ ਗੱਡੀ ਦੇ ਵਿੱਚ ਪਾ ਲੈਂਦੇ ਹਨ ਅਤੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਵਿਅਕਤੀ ਦੇ ਬਹੁਤ ਜ਼ਿਆਦਾ ਸੱਟ ਲੱਗੀ ਹੀ ਸੀ ਜੇਕਰ ਉਸ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਨਾ ਦਿੱਤੀ ਜਾਂਦੀ ਤਾਂ ਉਸ ਦੀ ਮੌਤ ਵੀ ਹੋ ਸਕਦੀ ਸੀ ਪਰ ਤੁਸੀਂ ਵੀਡਿਓਜ਼ ਵਿੱਚ ਦੇਖ ਸਕਦੇ ਹੋ ਕਿ ਮੌਜੂਦਾ ਲੋਕਾਂ ਨੇ ਵੀ ਇਨਸਾਨੀਅਤ ਦੇ ਨਾਤੇ ਉਸ ਵਿਅਕਤੀ ਦੀ
ਮੱਦਦ ਨਹੀਂ ਕੀਤੀ ਤੁਸੀਂ ਇਨ੍ਹਾਂ ਬਾਰੇ ਕੀ ਕਹਿਣਾ ਚਾਹੁੰਦੇ ਹੋ ਸਾਨੂੰ ਕੁਮੈਂਟਾਂ ਦੇ ਵਿੱਚ ਜ਼ਰੂਰ ਦੱਸੋ ਇਸ ਖ਼ਬਰ ਨੂੰ ਅੱਗੇ ਤਕ ਪੂਰਾ ਦੇਖਣ ਲਈ ਤੇ ਜਿਹੀਆਂ ਕੁਝ ਹੋਰ ਨਮੀ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ