ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਪੰਜਾਬ ਦੇ ਵਿੱਚ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਸਿਸਟਮ ਵਿੱਚ ਸੁਧਾਰ ਕੀਤਾ ਜਾਵੇਗਾ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਨਸ਼ੇ ਨੂੰ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਹਨ ਪਰ ਜਿਸ ਤਰ੍ਹਾਂ ਦੇ ਫ਼ੈਸਲੇ ਲਏ ਜਾ ਰਹੇ ਹਨ ਉਹ ਲੋਕਾਂ ਨੂੰ ਕਾਫੀ ਜ਼ਿਆਦਾ ਹੈਰਾਨ ਵੀ ਕਰ ਰਹੇ ਹਨ ਕਿਉਂਕਿ ਜਿੰਨੀਆਂ ਵੀ ਗਾਰੰਟੀਆਂ ਆਮ ਆਦਮੀ ਪਾਰਟੀ ਵੱਲੋਂ ਕਿਸੇ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਹੈ
ਉਨ੍ਹਾਂ ਦੇ ਵੱਲੋਂ ਨਵੇਂ ਤੋਂ ਨਵੇਂ ਫ਼ੈਸਲੇ ਰੋਜਾਨਾ ਹੀ ਸੁਣਾਏ ਜਾਂਦੇ ਹਨ ਪਰ ਇਨ੍ਹਾਂ ਫ਼ੈਸਲਿਆਂ ਦੇ ਉੱਤੇ ਜ਼ਿਆਦਾ ਅਮਲ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਨਸ਼ੇ ਨੂੰ ਰੋਕਣ ਦੀ ਗੱਲ ਕਹੀ ਗਈ ਤਾਂ ਦੱਸਿਆ ਜਾ ਰਿਹਾ ਹੈ ਕਿ ਹੁਣ ਅੱਜ ਦੇ ਸਮੇਂ ਵਿੱਚ ਨਸ਼ਾ ਹੋਰ ਵੀ ਜ਼ਿਆਦਾ ਵੱਧਦਾ ਜਾ ਰਿਹਾ ਹੈ ਅਤੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਗੱਲ ਕਹੀ ਜਾ ਰਹੀ ਸੀ ਕਿ ਉਨ੍ਹਾਂ ਨੇ ਬਰੇਨ ਡਰੇਨ ਰੋਕਣਾ ਹੈ ਭਾਵ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦੇ ਵੱਲ ਜਾ ਰਹੇ ਹਨ ਉਸ ਚੀਜ਼ ਨੂੰ ਰੋਕਿਆ ਜਾਣਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ ਉਨ੍ਹਾਂ ਦੇ ਵਲੋਂ ਆਪਣੇ ਅੱਗੇ ਬੈਠੇ ਸਰੋਤਿਆਂ ਨੂੰ ਇਹ ਗੱਲ ਕਹੀ ਜਾ ਰਹੀ ਸੀ ਕਿ ਤੇ ਯਕੀਨ ਕਰਨਾ ਹੋਵੇਗਾ ਕਿ ਅਸੀਂ ਵੀ
ਪੰਜਾਬ ਨੂੰ ਸੁਧਾਰ ਸਕਦੇ ਹਾਂ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੀਆਂ ਇੰਡਸਟਰੀਆਂ ਲਿਆ ਸਕਦੇ ਹਾਂ ਜਿਸ ਦੇ ਨਾਲ ਪੰਜਾਬ ਦੇ ਵਿੱਚ ਅੰਗਰੇਜ਼ ਨੌਕਰੀਆਂ ਮੰਗਣ ਦੇ ਲਈ ਆਇਆ ਕਰਨਗੇ ਸੋ ਇਸ ਮਾਮਲੇ ਸਬੰਧੀ ਕੁਝ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਮਜ਼ਾਕ ਵੀ ਉਡਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਸ ਤਰ੍ਹਾਂ ਦੇ ਮਜ਼ਾਕ ਕੀਤੇ ਜਾ ਰਹੇ ਹਨ ਜੋ ਲੋਕਾਂ ਭਾਰਤ ਨੂੰ ਹੈਰਾਨ ਕਰ ਰਹੇ ਹਨ ਭਾਵ ਲੋਕ ਇਸ ਗੱਲ ਦੇ ਉੱਤੇ ਯਕੀਨ ਨਹੀਂ ਕਰ ਪਾ ਰਹੇ ਕਿ ਇਸ ਤਰ੍ਹਾਂ ਨਾਲ ਵੀ ਕੁਝ ਹੋ ਸਕਦਾ ਹੈ ਕਿਉਂਕਿ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਵਿੱਚ ਖੇਤੀਬਾਡ਼ੀ ਨੂੰ ਸੁਧਾਰਿਆ ਜਾਣਾ ਚਾਹੀਦਾ ਹੈ ਇੰਡਸਟਰੀਆਂ ਦੇ ਨਾਲ ਪੰਜਾਬ ਦਾ ਬਹੁਤਾ ਵਿਕਾਸ ਨਹੀਂ ਹੋਵੇਗਾ ਹਾਲਾਂਕਿ ਪੰਜਾਬ ਦੇ ਵਾਤਾਵਰਨ ਦੇ ਨਾਲ ਖਿਲਵਾੜ ਜ਼ਰੂਰ ਹੋ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।