ਇਸ ਧੀ ਨੇ ਜਿਊਂਦੇ ਪਿਓ ਨੂੰ ਹੀ ਦਿਖਾਈ ਜੰਨਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੀਂਦ ਅਜਿਹੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਏ ਜਿਸ ਵੀ ਦੇਖਿਆ ਜਾ ਰਿਹਾ ਹੈ ਕਿ ਇੱਕ ਲੜਕੀ ਜਿਸ ਦਾ ਨਾਮ ਸ਼ਨੀ ਕੇਤਨਾਂ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦੀ ਉਮਰ ਮਹਿਜ਼ ਅਠਾਰਾਂ ਸਾਲ ਹੈ ਅਤੇ ਇਸ ਲਡ਼ਕੀ ਬਾਰ੍ਹਵੀਂ ਕਲਾਸ ਦੀ ਪੜ੍ਹਾਈ ਕਰ ਰਹੀ ਅਤੇ ਇਸਦੇ ਵੱਲੋਂ ਅਜਿਹਾ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਹਰ ਇੱਕ ਵਿਅਕਤੀ ਇਸ ਤੋਂ ਪ੍ਰਭਾਵਤ ਹੋ ਰਿਹਾ ਹੈ ਕਿਉਂਕਿ ਇਸ ਦੇ ਵੱਲੋਂ ਆਪਣੇ ਪਿਤਾ ਦੇ ਐਕਸੀਡੈਂਟ ਤੋਂ ਬਾਅਦ

ਆਪਣੇ ਪਰਿਵਾਰ ਦਾ ਸਾਰਾ ਕੰਮ ਸਾਂਭਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦੇ ਵੱਲੋਂ ਆਪਣੇ ਦਿਨ ਦੀ ਸ਼ੁਰੂਆਤ ਸਵੇਰੇ ਢਾਈ ਵਜੇ ਕੀਤੀ ਜਾਂਦੀ ਹੈ ਇਸ ਤੋਂ ਬਾਅਦ ਇਸਦੇ ਵੱਲੋਂ ਮੱਝਾਂ ਦੀ ਸਾਂਭ ਸੰਭਾਲ ਦੇ ਨਾਲ ਨਾਲ ਮੱਝਾਂ ਦੀਆਂ ਧਾਰਾਂ ਚਲਾਈਆਂ ਜਾਂਦੀਆਂ ਹਨ ਉਸ ਤੋਂ ਬਾਅਦ ਇਸ ਲੜਕੀ ਦੇ ਵੱਲੋਂ ਬਾਜ਼ਾਰ ਦੇ ਵਿੱਚ ਸ਼ਹਿਰ ਦੇ ਵਿੱਚ ਜਾ ਕੇ ਘਰਾਂ ਘਰਾਂ ਵਿੱਚ ਦੁੱਧ ਵੇਚਿਆ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇਸ ਲੜਕੀ ਦਾ ਕਹਿਣਾ ਹੈ ਕਿ ਇਹ ਪੜ੍ਹਾਈ ਕਰਕੇ ਉਸ ਤੋਂ ਬਾਅਦ ਡਾਕਟਰ ਬਣਨਾ ਚਾਹੁੰਦੀ ਹੈ ਇਸ ਲੜਕੀ ਦੀ ਕਹਾਣੀ ਨੂੰ ਦੇਖ ਕੇ ਹਰ ਇੱਕ ਰਿਕਸ਼ੇ ਤੋਂ ਪ੍ਰਭਾਵਤ ਹੋ ਰਿਹਾ ਹੈ ਅਤੇ ਹਰ ਇਕ ਵਿਅਕਤੀ ਦਾ ਕਹਿਣਾ ਹੈ ਕਿ ਜੇਕਰ ਅਜਿਹੀ ਧੀ ਹਰ ਕਦੇ ਘਰ ਵਿੱਚ ਹੋਵੇ ਤਾਂ ਕਿਸੇ ਨੂੰ ਕੋਈ ਥੋੜ ਨਹੀਂ ਹੋਵੇਗੀ ਕਿਉਂਕਿ ਬਹੁਤ

ਲੋਕ ਅਜਿਹੇ ਹੁੰਦੇ ਹਨ ਜੋ ਧੀਆਂ ਨੂੰ ਕੁੱਖਾਂ ਵਿੱਚ ਹੀ ਮਾਰ ਦਿੰਦੇ ਹਨ ਪਰ ਉਨ੍ਹਾਂ ਲੋਕਾਂ ਨੂੰ ਇਸ ਧੀ ਤੋਂ ਸਿੱਖਣਾ ਚਾਹੀਦਾ ਹੈ ਕਿ ਧੀਆਂ ਸਿਰਫ਼ ਗ਼ਲਤ ਹੀ ਨਹੀਂ ਹੁੰਦੀਆਂ ਧੀਆਂ ਬਹੁਤ ਸਾਰੀਆਂ ਅਜਿਹੀਆਂ ਕੰਮ ਕਰਦੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਧੀਆਂ ਨੂੰ ਕੁੱਖਾਂ ਵਿੱਚ ਮਾਰ ਦੇਣ ਪਰ ਬਹੁਤ ਸਾਰੀਆਂ ਧੀਆਂ ਅਜਿਹੀਆਂ ਹੁੰਦੀਆਂ ਹਨ ਜੋ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਕਰਦੇ ਹਨ ਇਸ ਖ਼ਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਇਸ ਧੀ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *