ਚੱਲਦੇ ਲਾਈਵ ਵਿੱਚ ਹਰਭਜਨ ਮਾਨ ਦੇ ਡਰਾਇਵਰ ਨੇ ਕਹੀ ਅਜਿਹੀ ਗੱਲ ਕੇ ਸਭ ਦਾ ਨਿਕਲ ਗਿਆ ਹਾਦਸਾ

Latest Update

ਜਿਵੇਂ ਕਿਸੇ ਜਾਣਦੇ ਹਾਂ ਕਿ ਹਰਭਜਨ ਮਾਨ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਇੱਕ ਵਧੀਆ ਨਾਮ ਕਮਾਇਆ ਹੈ ਇਸ ਦੇ ਨਾਲ ਹੀ ਉਸ ਨੇ ਬਹੁਤ ਸਾਰੀਆਂ ਫ਼ਿਲਮਾਂ ਵੀ ਕੀਤੀਆਂ ਹਨ ਫ਼ਿਲਮਾਂ ਦੇ ਵਿੱਚ ਵੀ ਬਹੁਤ ਸਾਰੇ ਲੋਕ ਉਨ੍ਹਾਂ ਦੇ ਰੋਲ ਨੂੰ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਦੇ ਫ਼ਿਲਮਾਂ ਦੇ ਵਿੱਚ ਵੀ ਉਹ ਸਾਦਗੀ ਭਰਿਆ ਰੋਲ ਹੀ ਕਰਦੇ ਹਨ ਜਿਸ ਨੂੰ ਲੋਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਹਰਭਜਨ ਮਾਨ ਇੱਕ ਬਹੁਤ ਹੀ ਚੰਗੇ ਕਲਾਕਾਰ ਹਨ ਉਨ੍ਹਾਂ ਦੇ ਗੀਤ ਹੋਣ ਜਾਂ ਫਿਰ ਉਨ੍ਹਾਂ ਦੀਆਂ ਫ਼ਿਲਮਾਂ ਹੋਣ ਲੋਕ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇੱਕ ਨਵੀਂ ਫ਼ਿਲਮ ਆਉਣ ਵਾਲੀ ਹੈ ਜਿਸ ਦੇ ਲਈ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਦੇ ਉੱਤੇ ਜਾਣਕਾਰੀ ਵੀ ਉਨ੍ਹਾਂ ਦੇ ਵੱਲੋਂ ਸਾਂਝੀ ਕੀਤੀ ਜਾ

ਰਹੀ ਹੈ ਅਤੇ ਹੁਣ ਉਨ੍ਹਾਂ ਦਾ ਇਕ ਲਾਈਵ ਵੀਡੀਓ ਵਾਇਰਲ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸਦੇ ਵਿਚ ਉਨ੍ਹਾਂ ਦੇ ਵੱਲੋਂ ਆਪਣੀ ਫਿਲਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉਹ ਗੱਡੀ ਦੇ ਵਿਚ ਬੈਠੇ ਹੋਏ ਦਿਖਾਈ ਦੇ ਰਹੇ ਹਨ ਅਤੇ ਆਪਣੇ ਦੋਸਤ ਦੇ ਨਾਲ ਗੱਲਾਂ ਬਾਤਾਂ ਕਰ ਰਹੇ ਹਨ ਇਸੇ ਦੌਰਾਨ ਹੀ ਉਹ ਆਪਣੀ ਫ਼ਿਲਮ ਬਾਰੇ ਵੀ ਦੱਸ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਫਿਲਮ ਦੇ ਵਿੱਚ ਸਰਦੂਲ ਸਿਕੰਦਰ ਜੀ ਦਾ ਵੀ ਰੋਲ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਰਦੂਲ ਸਿਕੰਦਰ ਜੀ ਹੁਣ ਇਸ ਦੁਨੀਆ ਦੇ ਵਿਚ ਨਹੀਂ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਹੰਝੂ ਹੀ ਵਹਾਏ ਜਾਂਦੇ ਹਨ ਅਤੇ ਹੁਣ ਇਸ ਫਿਲਮ ਦੇ ਵਿੱਚ ਉਨ੍ਹਾਂ ਦਾ ਰੌਲਾ ਵੇਖਣ ਨੂੰ ਮਿਲੇਗਾ ਅਤੇ ਇਹ ਉਨ੍ਹਾਂ ਦੀ ਆਖ਼ਰੀ ਫ਼ਿਲਮ ਸੀ ਅਤੇ

ਇਹ ਵੀ ਕਿਹਾ ਜਾਂਦਾ ਹੈ ਕਿ ਇਸ ਫਿਲਮ ਦੇ ਵਿੱਚ ਉਨ੍ਹਾਂ ਦਾ ਰੋਲ ਬਹੁਤ ਹੀ ਜ਼ਿਆਦਾ ਵਧੀਆ ਹੈ ਜਿਸ ਨੂੰ ਲੋਕ ਬਹੁਤ ਹੀ ਜ਼ਿਆਦਾ ਪਸੰਦ ਕਰਨਗੇ ਇਸ ਲਾਈਵ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਹਰਭਜਨ ਮਾਨ ਦੀ ਤਾਰੀਫ ਕੀਤੀ ਜਾ ਰਹੀ ਹੈ ਤੇ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੇ ਜੋ ਫ਼ਿਲਮ ਬਣਾਈ ਹੋਵੇਗੀ ਉਸ ਦੇ ਵਿੱਚ ਬਹੁਤ ਕੁਝ ਸਿੱਖਣ ਦੇ ਲਈ ਵੀ ਹੋਵੇਗਾ ਕਿਉਂਕਿ ਅਕਸਰ ਹੀ ਉਨ੍ਹਾਂ ਦੀਆਂ ਫ਼ਿਲਮਾਂ ਦੇ ਵਿੱਚ ਕੋਈ ਨਾ ਕੋਈ ਸੰਦੇਸ਼ ਜ਼ਰੂਰ ਹੁੰਦਾ ਹੈ ਸੌ ਹਰਭਜਨ ਮਾਨ ਦੇ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਦੋਂ ਉਨ੍ਹਾਂ ਦੀ ਫ਼ਿਲਮ ਰਿਲੀਜ਼ ਹੋਵੇਗੀ ਤਾਂ ਲੋਕ ਉਨ੍ਹਾਂ ਦੀ ਫ਼ਿਲਮ ਨੂੰ ਵੇਖਣ ਦੇ ਲਈ ਸਿਨਮਾ ਘਰਾਂ ਦੇ ਵਿੱਚ ਜ਼ਰੂਰ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *