ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਅਸੀਂ ਦੇਖਦੇ ਹਾਂ ਕਿ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੀਆਂ ਮੰਗਾਂ ਨੂੰ ਲੈ ਕੇ ਕਾਫ਼ੀ ਲੰਬੇ ਸਮੇਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਹਨ
ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਸੁਣੀ ਜਾ ਰਹੀ ਪਹਿਲਾਂ ਕਾਂਗਰਸ ਸਰਕਾਰ ਦੇ ਵੱਲੋਂ ਕੋਈ ਗੱਲਬਾਤ ਨਹੀਂ ਸੁਣੀ ਜਾ ਰਹੀ ਸੀ ਅਤੇ ਇਨ੍ਹਾਂ ਲੋਕਾਂ ਦੇ ਉੱਤੇ ਲਾਠੀਆਂ ਵੀ ਵਰਸਾਈਆਂ ਜਾ ਰਹੀਆਂ ਸੀ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਕ ਮੌਕਾ ਦਿੱਤਾ ਕਿ ਹੋ ਸਕਦਾ ਹੈ ਕਿ ਇਸ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇ ਪਰ ਅਜਿਹਾ ਲੱਗਦਾ ਹੈ
ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਪੰਜਾਬ ਦੇ ਲੋਕਾਂ ਨੂੰ ਕੁਝ ਖਾਸ ਰਾਹਤ ਨਹੀਂ ਦਿੱਤੀ ਸੀ ਕਿਉਂਕਿ ਪਿਛਲੇ ਇੱਕ ਮਹੀਨੇ ਤੋਂ ਹੀ ਕੱਚੇ ਮੁਲਾਜ਼ਮ ਸੜਕਾਂ ਤੇ ਦਿਖਾਈ ਦੇ ਰਹੇ ਹਨ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਸੁਣੀ ਜਾ ਰਹੀ ਵਾਰ ਵਾਰ ਉਨ੍ਹਾਂ ਨੂੰ ਇਹ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੰਗ ਪੂਰੀ ਕਰ ਦਿੱਤੀ ਜਾਵੇਗੀ ਪਰ ਅਜਿਹਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਬਹੁਤ ਸਾਰੇ ਨੌਜਵਾਨ ਅਜਿਹੇ ਹਨ
ਜਿਨ੍ਹਾਂ ਦੀਆਂ ਭਰਤੀਆਂ ਰੁਕੀਆਂ ਹੋਈਆਂ ਹਨ ਉਨ੍ਹਾਂ ਨੇ ਪੇਪਰ ਦਿੱਤੇ ਹੋਏ ਹਨ ਪੇਪਰ ਪਾਸ ਵੀ ਹਨ ਪਰ ਫਿਰ ਵੀ ਉਨ੍ਹਾਂ ਦੀ ਭਰਤੀ ਨਹੀਂ ਹੋ ਰਹੀ ਹੈ ਸੋ ਇਸ ਤਰ੍ਹਾਂ ਦੇ ਇਨ੍ਹਾਂ ਲੋਕਾਂ ਦਾ ਮੰਨਣਾ ਹੈ ਕਿ ਜਦੋਂ ਤਕ ਇਨ੍ਹਾਂ ਦੀਆਂ ਇਹ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ ਉਸ ਸਮੇਂ ਤੱਕ ਪੰਜਾਬ ਸਰਕਾਰ ਦਾ ਵਿਰੋਧ ਹੁੰਦਾ ਰਹੇਗਾ ਇਸ ਤੋਂ ਇਲਾਵਾ ਇਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ
ਇਹ ਚੰਡੀਗਡ਼੍ਹ ਦੇ ਵਿਚ ਵੀ ਦਿਖਾਈ ਦੇਣਗੇ ਚੰਡੀਗੜ੍ਹ ਹਾਦਸੇ ਵਿਚ ਇਨ੍ਹਾਂ ਦੇ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਸੋ ਵੇਖਣਾ ਇਹ ਹੋਵੇਗਾ ਕਿ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਹੁਣ ਇਸ ਮਾਮਲੇ ਸੰਬੰਧੀ ਕੀ ਫ਼ੈਸਲਾ ਲਿਆ ਜਾਵੇਗਾ ਕਿਸ ਤਰੀਕੇ ਦੇ ਨਾਲ ਇਨ੍ਹਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਸਮੱਸਿਆਵਾਂ ਪ੍ਰਾਹੁਣੇ ਆ ਰਹੀਆਂ ਹਨ ਪਰ ਫਿਰ ਵੀ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ