ਇਸ ਲੀਡਰ ਦੇ ਘਰ ਛਾਇਆ ਮਾਤਮ, ਚਾਰੇ ਪਾਸੇ ਸੋਗ ਦੀ ਲਹਿਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੋਜ਼ਾਨਾ ਹੀ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਂਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਇੱਕ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰਦੇ ਹਨ ਇਸ ਦੀ ਵਜ੍ਹਾ ਕਾਰਨ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਵੀ ਅਜਿਹੀਆਂ ਹਨ

ਜੋ ਲੋਕਾਂ ਦੀ ਜਾਨ ਲੈ ਲੈਂਦੀਆਂ ਹਨ ਕੋਰੋਨਾ ਮਹਾਮਾਰੀ ਦੌਰਾਨ ਵੀ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਹਨ ਅਤੇ ਇਸ ਦੇ ਨਾਲ ਹੀ ਕਈ ਵਾਰ ਉਮਰ ਜ਼ਿਆਦਾ ਹੋਣ ਦੇ ਨਾਲ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਲਕਾ ਪਾਇਲ ਤੋਂ ਵਿਧਾਇਕ ਕਹਿ ਚੁੱਕੇ ਲੱਖਾ ਪਹਿਲ ਦੇ ਘਰ ਮਾਤਮ ਛਾ ਗਿਆ ਹੈ

ਕਿਉਂਕਿ ਉਨ੍ਹਾਂ ਦੀ ਮਾਤਾ ਮੇਹਰ ਕੌਰ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮਾਤਾ ਮੇਹਰ ਕਵਰ ਵੀ ਸਾਬਕਾ ਕੌਂਸਲਰ ਰਹਿ ਚੁੱਕੇ ਹਨ ਅਤੇ ਹੁਣ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਹ ਜਾਣਕਾਰੀ ਸਾਰਿਆਂ ਦੇ ਨਾਲ ਸਾਂਝੀ ਕੀਤੀ ਗਈ ਹੈ ਸੋ ਉਹ ਹੁਣ ਇਸ ਸਮੇਂ ਕਾਫ਼ੀ ਜ਼ਿਆਦਾ ਦੁੱਖ ਦੇ ਵਿੱਚ ਹਨ ਬਹੁਤ ਸਾਰੇ ਮਸ਼ਹੂਰ ਲੀਡਰਾਂ ਦੇ ਵੱਲੋਂ ਇਸ ਘਟਨਾ ਦੇ ਉੱਤੇ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ

ਅਤੇ ਪਰਿਵਾਰਕ ਮੈਂਬਰਾਂ ਨੂੰ ਹਮਦਰਦੀ ਦਿੱਤੀ ਜਾ ਰਹੀ ਹੈ ਕਿ ਉਹ ਇਸ ਦੁੱਖ ਨੂੰ ਸਹਿਣ ਕਰ ਸਕਣਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਕੁਝ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਂਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਹੀ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *