ਪਤੀ ਪਤਨੀ ਦੇ ਝਗੜੇ ਵਿਚਕਾਰ ਹੋ ਗਿਆ ਇਹ ਮਾੜਾ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਘਰਾਂ ਦੇ ਵਿੱਚ ਘਰੇਲੂ ਝਗੜੇ ਚੱਲਦੇ ਰਹਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆ ਜਾਂਦੀਆਂ ਹਨ ਕਈ ਵਾਰ ਇਹ ਝਗੜੇ ਬਹੁਤ ਹੀ ਜ਼ਿਆਦਾ ਵਧ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਪਤੀ ਪਤਨੀ ਦੇ ਝਗੜੇ ਦੇ ਵਿਚਕਾਰ ਇੱਥੇ ਕੁੱਟਮਾਰ ਹੋਈ ਜਿਸ ਦੀ ਵਜ੍ਹਾ ਕਾਰਨ ਹੁਣ ਹਸਪਤਾਲ ਦਾ ਗੇੜਾਲਗਾਉਣਾ ਪੈ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪਤੀ ਪਤਨੀ ਦੇ ਵਿਚਕਾਰ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਪਤਨੀ ਦੇ ਵੱਲੋਂ ਆਪਣੇ ਪੇਕੇ ਪਿੰਡ ਫੋਨ ਕਰ ਦਿੱਤਾ ਜਾਂਦਾ ਹੈ ਜਿਸ ਤੋਂ

ਬਾਅਦ ਇਸ ਦੇ ਪੰਜ ਸੱਤ ਭਰਾ ਅਤੇ ਉਸ ਦੀ ਮਾਂ ਇਨ੍ਹਾਂ ਦੇ ਘਰ ਪਹੁੰਚਦੇ ਹਨ ਇਸ ਤੋਂ ਬਾਅਦ ਇੱਥੇ ਮਾਹੌਲ ਤਣਾਅਪੂਰਨ ਹੋ ਜਾਂਦਾ ਹੈ ਉਸ ਤੋਂ ਬਾਅਦ ਕਾਫ਼ੀ ਜ਼ਿਆਦਾ ਝਗੜਾ ਹੁੰਦਾ ਹੈ ਅਤੇ ਇੱਥੇ ਕੁਝ ਲੋਕਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ ਇੱਥੇ ਹੁਣ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਦੇ ਘਰ ਪਹੁੰਚੇ ਅਤੇ ਉਸ ਦੀ ਭੈਣ ਦੀ ਕੁੱਟਮਾਰ ਕੀਤੀ ਇਸ ਤੋਂ ਇਲਾਵਾ ਇਹ ਵੀ ਗੱਲ ਸਾਹਮਣੇ ਆਈ ਲੈ ਕੇ ਉਨ੍ਹਾਂ ਨੇ ਹਵਾਈ ਫਾਇਰ ਵੀ ਕੀਤੇ ਸੀ ਉਸ ਤੋਂ ਬਾਅਦ ਇਹ ਮਾਮਲਾ ਹੁਣ ਵਿਗੜ ਚੁੱਕਿਆ ਹੈ ਸੋ ਇਸ ਮਾਮਲੇ ਸਬੰਧੀ ਪਿੰਡ ਦੇ ਸਰਪੰਚ ਦੇ ਵੱਲੋਂ ਵੀ ਜਾਣਕਾਰੀ ਦਿੱਤੀ ਗਈ ਹੈ

ਕਿ ਕਿਸ ਤਰੀਕੇ ਦੇ ਨਾਲ ਪਤੀ ਪਤਨੀ ਦੇ ਝਗੜੇ ਨੇ ਇਕ ਵੱਡਾ ਰੂਪ ਧਾਰਨ ਕੀਤਾ ਹੈ ਅਤੇ ਇੱਥੇ ਕੁਝ ਵੀ ਹੋ ਸਕਦਾ ਸੀ ਫਿਲਹਾਲ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਬਣਦੀ ਕਾਰਵਾਈ ਜ਼ਰੂਰ ਕਰਵਾਈ ਜਾਵੇਗੀ ਇਸ ਤਰ੍ਹਾਂ ਦੀਆਂ ਜੋ ਘਟਨਾਵਾਂ ਹੁੰਦੀਆਂ ਹਨ ਇਹ ਸਾਬਿਤ ਕਰਦੀਅਾਂ ਹਨ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵਿਚ ਝਗੜੇ ਕਿੰਨੇ ਜ਼ਿਆਦਾ ਵਧ ਚੁੱਕੇ ਹਨ ਅਤੇ ਇਨ੍ਹਾਂ ਝਗੜਿਆਂ ਦੌਰਾਨ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਬਾਅਦ ਵਿੱਚ ਉਨ੍ਹਾਂ ਨੂੰ ਪਛਤਾਉਣਾ ਵੀ ਪੈ ਜਾਂਦਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ

ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਕਈ ਵਾਰ ਵੱਡੇ ਦੁੱਖ ਦਿੰਦੀਆਂ ਹਨ ਕਿਉਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵਿਚਕਾਰ ਜੇਕਰ ਕਿਸੇ ਵਿਅਕਤੀ ਨੂੰ ਕੋਈ ਗੰਭੀਰ ਸੱਟ ਲੱਗਦੀ ਹੈ ਜਾਂ ਫਿਰ ਉਸ ਦੀ ਜਾਨ ਚਲੀ ਜਾਂਦੀ ਹੈ ਤਾਂ ਉਸ ਤੋਂ ਬਾਅਦ ਦੋਸ਼ੀਆਂ ਨੂੰ ਜੇਲ੍ਹ ਦੀ ਹਵਾ ਖਾਣੀ ਪੈ ਜਾਂਦੀ ਹੈ ਸੋ ਇਸ ਲਈ ਲੋਕਾਂ ਨੂੰ ਸੋਚ ਸਮਝ ਕੇ ਹੀ ਇਸ ਤਰ੍ਹਾਂ ਦੇ ਕਾਰਨਾਮੇ ਕਰਨੇ ਚਾਹੀਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *