ਜਬਲੀਆਂ ਮਾਰਨ ਵਾਲੇ ਇਸ ਵਿਅਕਤੀ ਦਾ ਵਿਆਹ ਵੇਖ ਕੇ ਲੋਕ ਹੋ ਗਏ ਹੈਰਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਆਪਣਾ ਇੱਕ ਵੱਖਰਾ ਨਾਮ ਬਣਾ ਲਿਆ ਜਾਂਦਾ ਹੈ ਵੱਖੋ ਵੱਖਰੇ ਲੋਕ ਸੋਸ਼ਲ ਮੀਡੀਆ ਦੇ ਉੱਤੇ ਦਿਖਾਈ ਦਿੰਦੇ ਹਨ ਜਿਨ੍ਹਾਂ ਦੇ ਵੱਲੋਂ ਕਈ ਵਾਰ ਕੁਝ ਚੰਗੀ ਕਲਾਕ੍ਰਿਤੀ ਸੋਸ਼ਲ ਮੀਡੀਆ ਦੇ ਜ਼ਰੀਏ ਲੋਕਾਂ ਦੇ ਅੱਗੇ ਪੇਸ਼ ਕੀਤੀ ਜਾਂਦੀ ਹੈ ਜਿਸਦੇ ਪਹਿਲਾਂ ਲੋਕ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੁਝ ਗਾਣਿਆਂ ਦੇ ੳੁੱਤੇ ਵੀਡਿਓਜ਼ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾ ਦਿੱਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਕੁਝ ਲੋਕ ਸੋਸ਼ਲ ਮੀਡੀਆ ਦੇ ਉੱਤੇ ਆਪਣਾ ਇੱਕ ਵੱਖਰਾ ਨਾਮ ਬਣਾ ਲੈਂਦੇ ਹਨ ਅਤੇ ਇਸ ਦੇ ਨਾਲ ਹੀ ਉਹ ਪੈਸੇ ਵੀ ਕਮਾਉਂਦੇ ਹਨ ਜਿਸਦੇ ਨਾਲ ਉਨ੍ਹਾਂ ਦਾ ਗੁਜ਼ਾਰਾ ਵੀ ਵਧੀਆ ਤਰੀਕੇ ਦੇ ਨਾਲ ਹੋਣ ਲੱਗ ਜਾਂਦਾ ਹੈ ਪਰ ਇੱਥੇ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਵੱਖਰੇ ਤਰੀਕੇ ਦੇ ਨਾਲ

ਕਲਾ ਕ੍ਰਿਤੀ ਦਿਖਾਈ ਜਾਂਦੀ ਹੈ ਜਾਂ ਫਿਰ ਇੰਝ ਕਹਿ ਲਵੋ ਕਿ ਉਨ੍ਹਾਂ ਦੇ ਵੱਲੋਂ ਮਸ਼ਹੂਰ ਹੋਣ ਦੇ ਲਈ ਆਪਣੀ ਹੀ ਬੇਇਜ਼ਤੀ ਕਰਵਾਈ ਜਾਂਦੀ ਹੈ ਆਪਣੇ ਆਪ ਨੂੰ ਗਾਲ੍ਹਾਂ ਕਢਵਾਈਆਂ ਜਾਂਦੀਆਂ ਹਨ ਇਸੇ ਤਰੀਕੇ ਦੇ ਨਾਲ ਪੱਪੂ ਨਾਮ ਦਾ ਇਹ ਨੌਜਵਾਨ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ ਦੇ ਉੱਤੇ ਕੁਝ ਵੀਡੀਓਜ਼ ਸਾਂਝੀਆਂ ਕਰ ਰਿਹਾ ਸੀ ਜਿਸਦੇ ਵਿਚ ਇਹ ਬਹੁਤ ਹੀ ਜ਼ਿਆਦਾ ਜਬਲੀਆਂ ਮਾਰਦਾ ਸੀ ਕੁਝ ਅਜਿਹੀਆਂ ਗੱਲਾਂ ਕਰਦਾ ਸੀ ਜਿਸਦੇ ਨਾਲ ਲੋਕ ਇਸ ਨੂੰ ਗਾਲ੍ਹਾਂ ਵੀ ਕਰਦੇ ਸੀ ਪਰ ਫਿਰ ਵੀ ਇਹ ਮਸ਼ਹੂਰ ਹੁੰਦਾ ਗਿਆ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਇਸ ਨੂੰ ਜਾਣਦੇ ਹਨ ਅਤੇ ਹੁਣ ਇਸ ਦੇ ਵੱਲੋਂ ਆਪਣਾ ਵਿਆਹ ਕਰਵਾਇਆ ਗਿਆ ਹੈ ਜਿਸ ਬਾਰੇ ਇਸ ਵੱਲੋਂ ਦੱਸਿਆ ਜਾ ਰਿਹਾ ਹੈ

ਕਿ ਕੁਝ ਲੋਕ ਇਸ ਤੋਂ ਸੜਦੇ ਹਨ ਕਿ ਇਸ ਨੂੰ ਇੰਨੀ ਵਧੀਆ ਘਰਵਾਲੀ ਮਿਲੀ ਹੈ ਦੱਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਲੋਕ ਪੈਸਾ ਕਮਾਉਣ ਦੇ ਲਈ ਜਾਂ ਫਿਰ ਮਸ਼ਹੂਰ ਹੋਣ ਦੇ ਲਈ ਕੁਝ ਵੀ ਕਰ ਸਕਦੇ ਹਨ ਉਨ੍ਹਾਂ ਦੇ ਵੱਲੋਂ ਗਲਤ ਰਸਤੇ ਵੀ ਅਪਣਾ ਲਏ ਜਾਂਦੇ ਹਨ ਕਈ ਵਾਰ ਆਪਣੇ ਆਪ ਸ੍ਰੀ ਬੇਇਜ਼ਤੀ ਕਰਵਾਈ ਜਾਂਦੀ ਹੈ ਜਾਂ ਫਿਰ ਆਪਣੇ ਆਪ ਨੂੰ ਗਾਲ੍ਹਾਂ ਕਢਵਾਈਆਂ ਜਾਂਦੀਆਂ ਹਨ ਅਤੇ ਇੱਥੇ ਇਸ ਨੌਜਵਾਨ ਦਾ ਕਹਿਣਾ ਹੈ ਕਿ ਜਦੋਂ ਤੱਕ ਲੋਕ ਉਸ ਨੂੰ ਗਾਲ੍ਹਾਂ ਨਹੀਂ ਕਰਦੇ ਉਸ ਸਮੇਂ ਤੱਕ ਉਸ ਦੀ ਰੋਟੀ ਹਜ਼ਮ ਨਹੀਂ ਆਉਂਦੀ ਹੈ ਜਿਸ ਦੀ ਵਜ੍ਹਾ ਕਾਰਨ

ਇਸਦੇ ਵੱਲੋਂ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਣਗੇ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *