ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਵੱਸਦੇ ਹਨ ਜਿਨ੍ਹਾਂ ਦੀਆਂ ਵੱਖੋ ਵੱਖਰੀਆਂ ਮਾਨਤਾਵਾਂ ਹਨ ਬਹੁਤ ਸਾਰੇ ਅਜਿਹੇ ਡੇਰੇ ਵੀ ਹਨ ਜਿਨ੍ਹਾਂ ਦੇ ਵਿੱਚ ਵੱਖੋ ਵੱਖਰੇ ਹੀ ਮਾਨਤਾ ਦੇ ਨਾਲ ਲੋਕ ਸ਼ਰਧਾ ਰੱਖਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇਕ ਤੇਰਾ ਹੈ ਇਹ ਡੇਰਾ ਮਾਨਸਾ ਜ਼ਿਲ੍ਹਾ ਦੇ ਪਿੰਡ ਰੱਲਾ ਦੇ ਵਿਚ ਹੈ ਡੇਰਾ ਬਾਬਾ ਜੋਗੀ ਪੀਰ ਦੇ ਨਾਮ ਤੋਂ ਇਸ ਡੇਰੇ ਦਾ ਨਾਮ ਹੈ ਇੱਥੇ ਘਰ ਦੀ ਕੱਢੀ ਜਾਂ ਫਿਰ ਠੇਕੇ ਵਾਲੀ ਜੋ ਸ਼ਰਾਬ ਹੁੰਦੀ ਹੈ ਉਹ ਚੜ੍ਹਾਈ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਲੋਕ ਇੱਥੇ ਸੁੱਖ ਮੰਗਦੇ ਹਨ ਅਤੇ ਜੇਕਰ ਸੁੱਖ ਪੂਰੀ ਹੋ ਜਾਂਦੀ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇੱਥੇ ਸ਼ਰਾਬ ਚੜ੍ਹਾਈ ਜਾਂਦੀ ਹੈ ਜਿਸ ਤੋਂ ਬਾਅਦ ਇੱਥੇ ਬਹੁਤ ਸਾਰੇ ਲੋਕ ਆਉਂਦੇ ਹਨ ਜਿਨ੍ਹਾਂ ਦੇ ਵੱਲੋਂ ਸ਼ਰਾਬ ਪੀਤੀ ਵੀ ਜਾਂਦੀ ਹੈ ਇੱਥੇ ਬਹੁਤ ਸਾਰੇ ਸ਼ਰਾਬੀ ਦਿਖਾਈ ਦੇ ਰਹੇ ਹਨ ਜਦੋਂ ਪੱਤਰਕਾਰ ਦੇ ਉਨ੍ਹਾਂ ਗੱਲਬਾਤ ਕੀਤੀ ਗਈ ਹੈ ਤਾਂ ਉਨ੍ਹਾਂ ਦੇ
ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਥੇ ਬਹੁਤ ਸਾਰੇ ਲੋਕਾਂ ਦੀਆਂ ਸੁੱਖਾਂ ਪੂਰੀਆਂ ਹੁੰਦੀਆਂ ਹਨ ਸੋ ਇੱਥੇ ਜੋ ਸ਼ਰਾਬੀ ਲੋਕ ਹਨ ਉਹ ਕਾਫ਼ੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋ ਰਹੀਆਂ ਹਨ ਸੋ ਇਸ ਨੂੰ ਵੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੀ ਮਾਨਸਿਕਤਾ ਕਿੱਥੇ ਖੜ੍ਹੀ ਹੈ ਜਿਹੜੇ ਲੋਕ ਸ਼ਰਾਬ ਪੀਣ ਦੇ ਆਦੀ ਹਨ ਉਨ੍ਹਾਂ ਨੂੰ ਕਦੇ ਵੀ ਅਜਿਹਾ ਨਹੀਂ ਲੱਗੇਗਾ ਕਿ ਇਹ ਕੋਈ ਵਹਿਮ ਭਰਮ ਹੈ ਜਾਂ ਫਿਰ ਉਹ ਕੋਈ ਪਾਖੰਡ ਹੈ ਜਿਹੜੇ ਲੋਕ ਸ਼ਰਾਬ ਦੇ ਵਿਰੋਧ ਵਿਚ ਹਨ ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਇਹ ਸਭ ਕੁਝ ਪਖੰਡ ਹੈ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਖਾਤਰ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਉਨ੍ਹਾਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ
ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਸਭ ਕੁਝ ਗਲਤ ਹੋ ਰਿਹਾ ਹੈ ਇਸ ਦੇ ਨਾਲ ਬਹੁਤ ਸਾਰੇ ਲੋਕ ਬੀਮਾਰ ਹੋ ਜਾਣਗੇ ਆਉਣ ਵਾਲੇ ਸਮੇਂ ਦੇ ਵਿੱਚ ਜਿਹੜੇ ਲੋਕ ਇਹ ਲਗਾਤਾਰ ਸ਼ਰਾਬ ਪੀ ਰਹੇ ਹਨ ਉਨ੍ਹਾਂ ਦੇ ਲਿਵਰ ਖ਼ਰਾਬ ਹੋ ਸਕਦੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦੀ ਇੱਥੇ ਮਾਨਤਾ ਹੈ ਜਿਸ ਦੀ ਵਜ੍ਹਾ ਹੁਣ ਇੱਥੇ ਬਹੁਤ ਸਾਰੇ ਲੋਕ ਸ਼ਰਧਾ ਰੱਖਦੇ ਹਨ ਤੁਹਾਨੂੰ ਇਹ ਵੀ ਦੱਸ ਦਿੰਦੇ ਹਾਂ ਕਿ ਜੇਕਰ ਕੋਈ ਵਿਅਕਤੀ ਜ਼ਿਆਦਾ ਸ਼ਰਾਬ ਪੀ ਲੈਂਦਾ ਹੈ ਅਤੇ ਉਸ ਦੀ ਤਬੀਅਤ ਖ਼ਰਾਬ ਹੋ ਜਾਂਦੀ ਹੈ ਤਾਂ ਉਸ ਦੇ ਰਹਿਣ ਦੇ ਲਈ ਇੱਥੇ
ਇਕ ਸਪੈਸ਼ਲ ਥਾਂ ਵੀ ਬਣਾਈ ਗਈ ਹੈ ਤਾਂ ਜੋ ਉਹ ਇੱਥੇ ਆਰਾਮ ਫਰਮਾ ਸਕਣ।ਤੂੰ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਸਭ ਕੁਝ ਗਲਤ ਹੋ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ