ਦੇਖੋ ਇਸ ਵਿਅਕਤੀ ਨੂੰ ਕਿਵੇਂ ਆਈ ਅਚਾਨਕ ਮੌ ਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਸੁਣਨ ਨੂੰ ਮਿਲਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਇਹ ਸਾਰੇ ਹੀ ਜਾਣਦੇ ਹਨ ਕਿ ਮੌਤ ਕਿਸੇ ਵੀ ਸਮੇਂ ਕਿਸੇ ਨੂੰ ਵੀ ਆ ਸਕਦੀ ਹੈ ਅਤੇ ਇਹ ਕਦੇ ਵੀ ਦੱਸ ਕੇ ਨਹੀਂ ਆਉਂਦੀ ਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਬਹੁਤ ਸਾਰੇ ਥਾਵਾਂ ਤੇ ਸੀਸੀਟੀਵੀ ਕੈਮਰੇ ਲੱਗੇ ਹੁੰਦੇ ਹਨ ਅਤੇ ਕਈ ਵਾਰ ਸੀਸੀਟੀਵੀ ਕੈਮਰਿਆਂ ਦੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਕੈਦ ਹੋ ਜਾਂਦੀਆਂ ਹਨ ਜੋ ਸਾਰਿਆਂ ਦੇ ਹੀ ਹੋਸ਼ ਉਡਾ ਕੇ ਰੱਖ ਦਿੰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਦੋ ਵਿਅਕਤੀ ਇਕ ਇਮਾਰਤ ਦੇ ਅੱਗੇ ਖੜ੍ਹੇ ਹੋ ਕੇ ਗੱਲਬਾਤ ਕਰ ਰਹੇ ਹਨ ਦੋਨਾਂ ਦੇ

ਵਿਚਕਾਰ ਵਧੀਆ ਤਰੀਕੇ ਦੇ ਨਾਲ ਗੱਲਬਾਤ ਹੋ ਰਹੀ ਹੈ ਇਸੇ ਦੌਰਾਨ ਹੀ ਕੁਝ ਅਜਿਹਾ ਹੁੰਦਾ ਹੈ ਜਿਸ ਨੂੰ ਇਹ ਤੇ ਤੁਹਾਡਾ ਵੀ ਦਿਲ ਦਹਿਲ ਜਾਵੇਗਾ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇਕ ਵਿਅਕਤੀ ਦੇ ਉੱਤੇ ਕੋਈ ਚੀਜ਼ ਡਿੱਗਦੀ ਹੈ ਜਿਸਦੇ ਨਾਲ ਤੁਰੰਤ ਹੀ ਉਹ ਹੇਠਾਂ ਡਿੱਗ ਜਾਂਦਾ ਹੈ ਅਤੇ ਉਸ ਦੀ ਮੌ ਤ ਹੋ ਜਾਂਦੀ ਹੈ ਭਾਵੇਂ ਕਿ ਇਹ ਪੂਰੀ ਤਰਾਂ ਦੇ ਨਾਲ ਸਾਫ਼ ਨਹੀਂ ਹੋ ਪਾ ਰਿਹਾ ਹੈ ਕਿ ਇਸ ਵਿਅਕਤੀ ਦੇ ਉੱਤੇ ਕੀ ਡਿੱਗਿਆ ਹੈ ਇੱਥੇ ਜੋ ਭੀੜ ਇਕੱਠੀ ਹੁੰਦੀ ਹੈ ਉਹ ਵੀ ਇਹ ਵੇਖਦੇ ਰਹਿ ਜਾਂਦੇ ਹਨ ਕਿ ਇਸ ਵਿਅਕਤੀ ਨੂੰ ਅਜਿਹਾ ਕੀ ਹੋਇਆ ਹੈ ਜਿਸਦੇ ਨਾਲ ਇਸ ਦੀ ਮੌਤ ਹੋਈ ਹੈ ਪਰ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੋਈ ਚੀਜ਼ ਕਦੇ ਉੱਪਰ ਡਿੱਗਦੀ ਹੈ ਜਿਸ ਤੋਂ ਬਾਅਦ ਇਹ ਹੇਠਾਂ ਡਿੱਗ ਜਾਂਦਾ ਹੈ ਅਤੇ ਜਿਸ ਵਿਅਕਤੀ ਦੇ ਨਾਲ ਗੱਲਬਾਤ ਕਰ ਰਿਹਾ ਸੀ ਉਹ ਵੀ ਘਬਰਾ ਜਾਂਦਾ ਹੈ

ਅਤੇ ਉਸ ਨੂੰ ਸਮਝ ਨਹੀਂ ਲਗਦੀ ਕਿ ਉਹ ਕੀ ਕਰੇ ਇਸ ਤੋਂ ਬਾਅਦ ਉਹ ਚਿਲਾਉਣ ਰੱਖਦਾ ਹੈ ਤਾਂ ਆਸ ਪਾਸ ਲੋਕ ਇਕੱਠੇ ਹੋ ਜਾਂਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਾਫ਼ੀ ਜ਼ਿਆਦਾ ਹੈਰਾਨ ਹੋ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *