ਆਪ੍ਰੇਸ਼ਨ ਕਰਵਾ ਕੇ ਮੁੰਡੇ ਤੋਂ ਬਣੀ ਰੀਆ ਜੱਟੀ ਸਬੂਤਾਂ ਸਮੇਤ ਹੋਈ ਪੇਸ਼

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਸੁਣਨ ਨੂੰ ਮਿਲਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਇਸ ਤਰ੍ਹਾਂ ਦੇ ਮਾਮਲੇ ਵੇਖਣ ਨੂੰ ਮਿਲਦੇ ਹਨ ਜਿਨ੍ਹਾਂ ਦੇ ਉੱਤੇ ਕੋਈ ਵਿਸਵਾਸ ਵੀ ਨਹੀਂ ਕਰ ਪਾਉਂਦਾ ਕੇਸਾਂ ਦੇ ਨਾਲ ਵੀ ਕੁਝ ਹੋ ਸਕਦਾ ਹੈ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਇੱਕ ਚੀਜ਼ ਸੰਭਵ ਹੈ ਜਿਸ ਦੇ ਚਲਦੇ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਲੋਕਾਂ ਨੂੰ ਵੇਖਣੀਆਂ ਪੈਂਦੀਆਂ ਹਨ ਉਨ੍ਹਾਂ ਤੇ ਵਿਸ਼ਵਾਸ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਪਿਛਲੇ ਦਿਨਾਂ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਰੀਆ ਨਾਮ ਦੀ ਇਕ ਲੜਕੀ ਦੇ ਵੱਲੋਂ ਦੱਸਿਆ ਗਿਆ ਕਿ ਕੁਝ ਸਮਾਂ ਪਹਿਲਾਂ ਉਹ ਇੱਕ ਲੜਕਾ ਹੋਇਆ ਕਰਦੀ ਸੀ

ਪਰ ਆਪ੍ਰੇਸ਼ਨ ਕਰਵਾ ਕੇ ਉਸ ਨੇ ਆਪਣੇ ਆਪ ਨੂੰ ਪੂਰਨ ਤੌਰ ਤੇ ਇਕ ਲੜਕੀ ਬਣਵਾ ਲਿਆ ਸੀ ਇਸ ਤੋਂ ਬਾਅਦ ਅਰਜੁਨ ਨਾਮ ਦੇ ਲੜਕੇ ਦੇ ਨਾਲ ਉਸ ਦਾ ਪ੍ਰੇਮ ਸੰਬੰਧ ਵੀ ਚੱਲ ਰਿਹਾ ਸੀ ਪਰ ਹੁਣ ਇਸ ਅਰਜੁਨ ਦੇ ਵੱਲੋਂ ਉਸ ਦਾ ਸਾਥ ਛੱਡਿਆ ਜਾ ਰਿਹਾ ਹੈ ਤੇ ਉਸ ਦੇ ਨਾਲ ਵਿਆਹ ਕਰਵਾਉਣ ਤੋਂ ਮੁੱਕਰ ਰਿਹਾ ਹੈ ਜਿਸਤੋਂ ਬਾਅਦ ਇਨਸਾਫ ਚਾਹੁੰਦੀ ਹੈ ਇਸ ਮਾਮਲੇ ਦੇ ਵਿੱਚ ਅਰਜੁਨ ਦੇ ਵੱਲੋਂ ਕਿਹਾ ਗਿਆ ਸੀ ਕਿ ਇਸ ਲੜਕੀ ਦੇ ਵੱਲੋਂ ਉਸ ਦੇ ਉੱਤੇ ਸਾਰੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਉਸ ਨੂੰ ਤਾਂ ਇਹ ਪਤਾ ਵੀ ਨਹੀਂ ਹੈ ਕਿ ਇਹ ਲੜਕਾ ਉਨ੍ਹਾਂ ਕਿਹਾ ਇਹ ਲੜਕੀ ਹੈ ਪਰ ਹੁਣ ਇਸ ਦੇ ਵੱਲੋਂ ਇਸ ਦੇ ਸਬੂਤ ਪੇਸ਼ ਕੀਤੇ ਗਏ ਹਨ

ਕਿ ਕਿਸ ਤਰੀਕੇ ਦੇ ਨਾਲ ਇਸ ਅੰਨ੍ਹੇ ਇਸ ਲੜਕੇ ਦੀ ਖਾਤਰ ਆਪਣਾ ਆਪ੍ਰੇਸ਼ਨ ਕਰਵਾਇਆ ਸੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਬਹੁਤ ਕੁਝ ਅਜਿਹਾ ਦੇਖਣ ਸੁਣਨ ਨੂੰ ਮਿਲ ਰਿਹਾ ਹੈ ਜਿਸਦੇ ਉੱਤੇ ਯਕੀਨ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਣ ਲੱਗੀਆਂ ਪਹਿਲਾਂ ਅਤੇ ਅੱਜ ਦੇ ਸਮੇਂ ਵਿਚ ਜੈਂਡਰ ਬਦਲਾਉਣ ਦਾ ਕੰਮ ਲਗਾਤਾਰ ਸਾਹਮਣੇ ਆ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਕੁਝ ਲੋਕ ਜੈਂਡਰ ਬਦਲਾ ਕੇ ਖ਼ੁਸ਼ ਹੋ ਰਹੇ ਹਨ ਅਤੇ ਉਥੇ ਹੀ ਕੁਝ ਲੋਕਾਂ ਦੀ ਜ਼ਿੰਦਗੀ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *