ਵੇਖੋ ਹਵਾ ਵਿੱਚ ਉੱਡਦੀ ਪੰਜਾਬ ਦੀ ਪਹਿਲੀ ਜਹਾਜ਼ ਵਾਲੀ ਕੋਠੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿਚ ਹਰ ਕੋਈ ਆਪਣਾ ਸੋਹਣਾ ਘਰ ਬਣਾਉਣਾ ਚਾਹੁੰਦਾ ਹੈ ਹਰ ਕਿਸੇ ਦੇ ਵੱਲੋਂ ਪੱਕਾ ਘਰ ਬਣਾਉਣ ਦੀ ਇੱਛਾ ਜਿਤਾਈ ਜਾਂਦੀ ਹੈ ਜਿਸਦੇ ਵਿਚ ਸਾਰੀਆਂ ਸੁੱਖ ਸਹੂਲਤਾਂ ਹੋਣ ਪਰ ਉੱਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਕੁਝ ਵੱਖਰਾ ਕਰਨ ਦੀ ਇੱਛਾ ਹੁੰਦੀ ਹੈ ਜਿਸ ਦੀ ਵਜ੍ਹਾ ਕਾਰਨ ਉਹ ਇੱਕ ਅਜਿਹਾ ਤਿਆਰ ਕਰਦੇ ਹਨ ਜਿਸ ਨੂੰ ਸਾਰੇ ਵੇਖਦੇ ਰਹਿ ਜਾਂਦੇ ਹਨ ਪਹਿਲਾਂ ਵੀ ਤੁਸੀਂ ਬਹੁਤ ਸਾਰੇ ਅਜਿਹੇ ਘਰਾਂ ਬਾਰੇ ਗੱਲਬਾਤ ਕਰ ਚੁੱਕੇ ਹਾਂ ਜੋ ਬਾਕੀ ਘਰਾਂ ਦੇ ਨਾਲੋਂ ਥੋੜ੍ਹੇ ਜਿਹੇ ਵੱਖਰੇ ਹੁੰਦੇ ਹਨ ਅਤੇ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਘਰ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ ਜੋ ਇਕ ਜਹਾਜ਼ ਦੀ ਤਰ੍ਹਾਂ

ਦਿਖਾਈ ਦਿੰਦਾ ਹੈ ਜਿਵੇਂ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਹਵਾਈ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ ਪਰ ਇਸ ਘਰ ਨੂੰ ਇੱਕ ਹਵਾਈ ਜਹਾਜ਼ ਦਾ ਰੂਪ ਦੇ ਦਿੱਤਾ ਗਿਆ ਹੈ ਇਸ ਘਰ ਦੇ ਵਿੱਚ ਉਨ੍ਹਾਂ ਸੁੱਖ ਸਹੂਲਤਾਂ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਸ ਜਹਾਜ਼ ਨੁਮਾ ਘਰ ਦੇ ਵਿੱਚ ਦੋ ਕਮਰੇ ਬਣੇ ਹੋਏ ਹਨ ਜਿਨ੍ਹਾਂ ਦੇ ਵਿੱਚ ਬੈੱਡ ਲਗਾਏ ਗਏ ਹਨ ਇਸ ਤੋਂ ਇਲਾਵਾ ਰਸੋਈ ਵੀ ਬਣੀ ਹੋਈ ਹੈ ਬਾਥਰੂਮ ਵੀ ਬਣੇ ਹੋਏ ਹਨ ਹਰ ਇੱਕ ਸੁੱਖ ਸੁਵਿਧਾਵਾਂ ਧਿਆਨ ਰੱਖਿਆ ਗਿਆ ਹੈ ਲਾਈਟਿੰਗ ਵੀ ਬਹੁਤ ਵਧੀਆ ਕੀਤੀ ਗਈ ਹੈ।ਇਸ ਤੋਂ ਇਲਾਵਾ ਇਸ ਨੂੰ ਬਹੁਤ ਵਧੀਆ ਢੰਗ ਦੇ ਨਾਲ

ਸਜਾਇਆ ਵੀ ਗਿਆ ਹੈ।ਇਸ ਦੇ ਮਾਲਕ ਦੇ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰ ਵਿਦੇਸ਼ਾਂ ਵਿਚ ਰਹਿੰਦੇ ਹਨ ਜਿਨ੍ਹਾਂ ਦੀ ਇੱਛਾ ਸੀ ਕਿ ਉਹ ਪਿੰਡ ਦੇ ਵਿਚ ਕੁਝ ਅਜਿਹਾ ਵੱਖਰਾ ਕਰਨਾ ਚਾਹੁੰਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਹ ਘਰ ਤਿਆਰ ਕੀਤਾ ਗਿਆ ਹੈ ਅਤੇ ਸਾਰਿਆਂ ਨਾਲੋਂ ਵੱਖਰਾ ਘਰ ਤਿਆਰ ਕੀਤਾ ਗਿਆ ਇਸ ਨੂੰ ਜ਼ਮੀਨ ਨਾਲੋਂ ਤੀਹ ਫੁੱਟ ਉੱਚਾ ਤਿਆਰ ਕੀਤਾ ਗਿਆ ਹੈ ਸੋ ਇਸ ਦੇ ਨਾਲ ਇਸ ਘਰ ਦੇ ਵਿੱਚ ਰਹਿ ਕੇ ਜਹਾਜ਼ ਵਾਲੀ ਫੀਲਿੰਗ ਵੀ ਆਉਂਦੀ ਹੈ ਸੋ ਇਸ ਦੇ ਵਿੱਚ ਬਹੁਤ ਸਾਰੀਆਂ ਖਿੜਕੀਆਂ ਵੀ ਰੱਖੀਆਂ ਗਈਆਂ ਹਨ ਜਿਸ ਤਰੀਕੇ ਦੇ ਨਾਲ ਜਹਾਜ਼ ਦੇ ਵਿਚ ਖਿੜਕੀਆਂ ਲੇਖਕ ਹਨ ਜਿਸ ਦੇ ਵਿੱਚੋਂ ਦੀ ਆਸ ਪਾਸ ਦੇ ਖੇਤ ਦਿਖਾਈ ਦਿੰਦੇ ਹਨ ਇਸ ਤੋਂ ਇਲਾਵਾ ਬਹੁਤ ਵਧੀਆ ਹਵਾਦਾਰ ਇਹ ਘਰ ਬਣਾਇਆ ਗਿਆ ਹੈ ਬਹੁਤ ਸਾਰੀਆਂ ਸੁੱਖ ਸਹੂਲਤਾਂ ਇਸ ਦੇ ਵਿੱਚ ਦਿੱਤੀਆਂ ਗਈਆਂ ਹਨ ਜਿਸ ਨੂੰ ਬਹੁਤ ਸਾਰੇ ਲੋਕ ਵੇਖ ਕੇ ਆਕਰਸ਼ਿਤ ਹੁੰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *