ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲਾਂ ਲਈ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਸਿਸਟਮ ਸੁਧਾਰਨ ਦੇ ਲਈ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਇਸ ਤੋਂ ਇਲਾਵਾ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਕੋਲੋਂ ਸਮੇਂ ਦੀ ਮੰਗ ਕੀਤੀ ਗਈ ਹੈ ਅਤੇ ਸਬਰ ਰੱਖਣ ਦੀ ਗੱਲ ਕਹੀ ਗਈ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਿਹਤ ਨਾਲ ਸਬੰਧਤ ਸਹੂਲਤਾਂ ਦੀ ਬਹੁਤ ਘਾਟ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆ

ਰਹੀਆਂ ਹਨ ਬਹੁਤ ਸਾਰੇ ਲੋਕ ਇਲਾਜ ਤੋਂ ਬਿਨਾਂ ਤੜਪ ਰਹੇ ਹਨ ਅਤੇ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਇਸ ਤੋਂ ਇਲਾਵਾ ਹਸਪਤਾਲਾਂ ਦੇ ਵਿੱਚ ਬਹੁਤ ਸਾਰੀਆਂ ਸਹੂਲਤਾਂ ਅਜਿਹੀਆਂ ਹਨ ਜੋ ਲੋਕਾਂ ਨੂੰ ਨਹੀਂ ਮਿਲ ਰਹੀਆਂ ਹਨ ਅਤੇ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਹੋ ਰਹੇ ਹਨ ਭਾਵੇਂ ਕਿ ਪਿਛਲੀਆਂ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਗਏ ਕਿ ਉਨ੍ਹਾਂ ਦੇ ਵਲੋਂ ਸਿਹਤ ਸਬੰਧੀ ਸਹੂਲਤਾਂ ਦੇ ਉੱਤੇ ਬਹੁਤ ਜ਼ਿਆਦਾ ਪੈਸਾ ਖਰਚ ਕੀਤਾ ਗਿਆ ਪਰ ਅਸਲੀਅਤ ਕੁਝ ਹੋਰ ਹੀ ਦਿਖਾਈ ਦਿੰਦੀ ਹੈ ਪੰਜਾਬ ਦੇ ਵਿੱਚ ਨਵੀਂ ਆਈ ਸਰਕਾਰ ਦੇ ਵੱਲੋਂ ਵੱਡੇ ਵਾਅਦੇ ਵੀ ਕੀਤੇ ਜਾ ਰਹੇ ਹਨ ਅਤੇ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵਲੋਂ ਆਉਣ ਵਾਲੇ ਸਮੇਂ ਵਿੱਚ ਸਿਹਤ ਸਹੂਲਤਾਂ ਨੂੰ ਬਹੁਤ ਵਧੀਆ ਢੰਗ ਦੇ ਨਾਲ ਸੁਧਾਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਇਸ ਦੇ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹਾਰਟ ਅਟੈਕ ਨੂੰ ਰੋਕਣ ਦੇ ਲਈ ਖ਼ੂਨ ਨੂੰ ਖੋਰਨ ਵਾਲੀ ਜੋ ਦਵਾਈ ਹੁੰਦੀ ਹੈ ਜੋ ਟੀਕਾ ਹੁੰਦਾ ਹੈ ਉਹ ਸਾਰੇ

ਸਿਵਲ ਹਸਪਤਾਲਾਂ ਵਿੱਚ ਪਹੁੰਚਾਇਆ ਜਾਵੇਗਾ ਅਤੇ ਕਈ ਹਸਪਤਾਲਾਂ ਦੇ ਵਿੱਚ ਨੂੰ ਪਹੁੰਚਾਇਆ ਵੀ ਜਾ ਚੁੱਕਿਆ ਹੈ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਅਜਿਹੇ ਖੇਤਰ ਹਨ ਜਿੱਥੇ ਜਿੱਥੇ ਹਸਪਤਾਲਾਂ ਦੇ ਵਿੱਚ ਇਹ ਟੀਕਾ ਨਹੀਂ ਸੀ ਤੀਹ ਹਜ਼ਾਰ ਰੁਪਏ ਦਾ ਇਹ ਟੀਕਾ ਦੱਸਿਆ ਜਾ ਰਿਹਾ ਹੈ ਜੋ ਦਿੱਲੀ ਨੂੰ ਮੁੱਢਲੀ ਸਹਾਇਤਾ ਦੇ ਸਕਦਾ ਹੈ ਭਾਵ ਇਸ ਦੇ ਨਾਲ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ ਸੋ ਸਰਕਾਰ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਾਰੀਆਂ ਹੀ ਸਹੂਲਤਾਂ ਨੂੰ ਵਧੀਆ ਕਰ ਦਿੱਤਾ ਜਾਵੇਗਾ ਜਿਸਦੇ ਨਾਲ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *