ਮੋਟਰਸਾਈਕਲ ਵਾਲੇ ਨੇ ਕੀਤੀ ਅਜਿਹੀ ਗਲਤੀ,ਦੇਖ ਕੇ ਉੱਡਣਗੇ ਹੋਸ਼

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਜਾਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਅਣਗਹਿਲੀ ਵਰਤਦੇ ਹੋਏ ਵਾਹਨ ਚਲਾਇਆ ਜਾਂਦਾ ਹੈ ਜਿਸ ਦੀ ਕਾਰਨ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਵੀ ਭੁਗਤਣਾ ਪੈ ਜਾਂਦਾ ਹੈ ਕੁਝ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਵਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਗਲਤੀਅਾਂ ਕੀਤੀਅਾਂ ਜਾਂਦੀਅਾਂ ਹਨ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ

ਕਿ ਇਕ ਵਿਅਕਤੀ ਦੇ ਵੱਲੋਂ ਬਿਨਾਂ ਆਸਪਾਸ ਵੇਖਿਆਂ ਹੀ ਸੜਕ ਨੂੰ ਲੰਘਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸੇ ਦੌਰਾਨ ਹੀ ਉਸ ਦੇ ਨਾਲ ਕੁਝ ਅਜਿਹਾ ਹੁੰਦਾ ਹੈ ਜਿਸ ਨੂੰ ਵੇਖ ਕੇ ਸਾਰਿਆਂ ਦੇ ਹੋਸ਼ ਉੱਡ ਜਾਂਦੇ ਹਨ ਵੇਖਿਆ ਜਾ ਸਕਦਾ ਹੈ ਕਿ ਦੂਸਰੇ ਪਾਸਿਓਂ ਇਕ ਗੱਡੀ ਬਹੁਤ ਹੀ ਜ਼ਿਆਦਾ ਤੇਜ਼ ਰਫ਼ਤਾਰ ਦੇ ਨਾਲ ਆ ਰਹੀ ਸੀ ਅਤੇ ਜਿਵੇਂ ਹੀ ਇਹ ਵਿਅਕਤੀ ਬਿਨਾਂ ਆਸੇ ਪਾਸੇ ਦੇਖੇ ਮੋਟਰ ਸਾਈਕਲ ਨੂੰ ਲੰਘਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸਦਾ ਭਿਆਨਕ ਐਕਸੀਡੈਂਟ ਹੁੰਦਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਦੇ ਨਾਲ ਬਹੁਤ ਭੈੜਾ ਐਕਸੀਡੈਂਟ ਹੋਇਆ ਹੈ ਜਿਸ ਦੇ ਵਿਚ ਇਸ ਦਾ ਭਾਰੀ ਨੁਕਸਾਨ ਵੀ ਹੋਇਆ ਹੋਵੇਗਾ ਇਹ ਸਾਰੀ ਘਟਨਾ ਸੀਸੀਟੀਵੀ

ਕੈਮਰੇ ਵਿੱਚ ਕੈਦ ਹੁੰਦੀ ਹੈ ਜਿਸ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆ ਦੇ ਉੱਤੇ ਸਾਂਝਾ ਕਰ ਦਿੱਤਾ ਜਾਂਦਾ ਹੈ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਰੋਜ਼ਾਨਾ ਹੀ ਸਾਹਮਣੇ ਆਉਂਦੇ ਹਨ ਜਦੋਂ ਕੁਝ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਵੀ ਭੁਗਤਣਾ ਪੈ ਜਾਂਦਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਰੁੱਖਾਂ ਦੀਆਂ ਅਣਗਹਿਲੀਆਂ ਨਹੀਂ ਵਰਤੀਆਂ ਜਾਣੀਆਂ ਚਾਹੀਦੀਆਂ ਕਿਉਂਕਿ ਇਸ ਤਰ੍ਹਾਂ ਦੀ ਅਣਗਹਿਲੀ ਵਰਤਣ ਦੇ ਨਾਲ ਬਹੁਤ ਜ਼ਿਆਦਾ ਭਿਆਨਕ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਅਤੇ ਕਈ ਵਾਰ ਕੁਝ ਲੋਕ ਚੱਲਣ ਤੋਂ ਅਸਮਰੱਥ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *