ਕੁੜੀ ਨੂੰ ਵੇਖਦੇ ਹੀ ਕਰਨ ਲੱਗੇ ਸਟੰਟਬਾਜ਼ੀ,ਫਿਰ ਹੋ ਗਈ ਮਾੜੀ

Latest Update

ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਲੜਕੀਆਂ ਦੇ ਵੱਲੋਂ ਸਟੰਟਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਕਈ ਵਾਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਕਈ ਵਾਰ ਕੁਝ ਲੜਕੀਆਂ ਨੂੰ ਵੇਖਦੇ ਹੋਏ ਕੁਝ ਲੜਕੀਆਂ ਦੇ ਵੱਲੋਂ ਸਟੰਟਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਜਾਂਦਾ ਹੈ ਇਸੇ ਤਰ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਦੋ ਲਡ਼ਕੇ ਮੋਟਰਸਾਈਕਲ ਤੇ

ਆ ਰਹੇ ਹਨ ਇਸੇ ਦੌਰਾਨ ਹੀ ਰਸਤੇ ਚ ਇਕ ਲੜਕੀ ਕਹਿੰਦੀ ਹੋਈ ਉਨ੍ਹਾਂ ਨੂੰ ਦਿਖਾਈ ਦਿੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਟੰਟਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਸਟੰਟ ਕਰਨ ਹੀ ਲੱਗਦੇ ਹਨ ਤਾਂ ਇਸੇ ਦੌਰਾਨ ਹੀ ਉਨ੍ਹਾਂ ਦਾ ਮੋਟਰਸਾਈਕਲ ਉਹ ਸਾਥ ਛੱਡ ਦਿੰਦਾ ਹੈ ਸਭ ਉਹ ਸਹੀ ਤਰੀਕੇ ਦੇ ਨਾਲ ਸਟੰਟ ਨਹੀਂ ਕਰ ਪਾਉਂਦੇ ਜਿਸ ਦੀ ਵਜ੍ਹਾ ਕਾਰਨ ਉਹ ਹੇਠਾਂ ਡਿੱਗ ਵੀ ਸਕਦੇ ਸੀ ਅਤੇ ਉਨ੍ਹਾਂ ਦੀਆਂ ਹੱਡੀਆਂ ਵੀ ਟੁੱਟ ਸਕਦੀਆਂ ਸੀ ਪਰ ਉਨ੍ਹਾਂ ਦੀ ਕਿਸਮਤ ਚੰਗੀ ਸੀ ਕਿ ਸਮੇਂ ਸਿਰ ਉਨ੍ਹਾਂ ਦੇ ਵਲੋਂ ਮੋਟਰਸਾਈਕਲ ਨੂੰ ਸੰਭਾਲ ਲਿਆ ਜਾਂਦਾ ਹੈ ਸੋ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ

ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਲੜਕੀਆਂ ਦੇ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਕਦੇ ਵੀ ਇਹ ਧਿਆਨ ਨਹੀਂ ਰੱਖਿਆ ਜਾਂਦਾ ਕਿ ਜਿਸ ਤਰ੍ਹਾਂ ਦੇ ਇਹ ਕਾਰਨਾਮੇ ਕਰ ਰਹੇ ਹਨ ਉਸਦੇ ਨਾਲ ਇਨ੍ਹਾਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਕਈ ਬਾਰੇ ਭੀਡ਼ ਭਾਡ਼ ਵਾਲੀਆਂ ਥਾਵਾਂ ਤੇ ਉੱਤੇ ਵੀ ਸਟੰਟਬਾਜ਼ੀ ਕਰਦੇ ਹੋਏ ਦਿਖਾਈ ਦਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਪਰ ਉੱਥੇ ਹੀ ਕੁਝ ਲੋਕ ਇਨ੍ਹਾਂ ਦਾ ਸਾਥ ਦਿੰਦੇ ਹੋਏ ਵੀ ਦਿਖਾਈ ਦੇ ਰਹੇ ਹਨ ਕਿਉਂਕਿ ਕੁਝ ਲੋਕਾਂ ਨੂੰ ਅਜਿਹਾ ਕਰਨਾ ਪਸੰਦ ਹੁੰਦਾ ਹੈ ਭਾਵ ਉਨ੍ਹਾਂ ਨੂੰ ਅਜਿਹੀਆਂ ਅਜੀਬੋ ਗ਼ਰੀਬ ਹਰਕਤਾਂ ਵਧੀਆ ਲੱਗਦੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *