ਵੇਖੋ ਹਵਾ ਵਿੱਚ ਉੱਡਦੀ ਪੰਜਾਬ ਵਿੱਚ ਪਹਿਲੀ ਜਹਾਜ਼ ਵਾਲੀ ਕੋਠੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਰ ਇੱਕ ਵਿਅਕਤੀ ਦਾ ਇਹ ਸੁਪਨਾ ਹੁੰਦਾ ਹੈ ਕਿ ਉਸ ਦਾ ਆਪਣਾ ਇਕ ਘਰ ਹੋਵੇ ਅਤੇ ਘਰ ਦੇ ਵਿਚ ਸਾਰੀਆਂ ਸੁੱਖ ਸਹੂਲਤਾਂ ਹੋਣ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਘਰ ਤਿਆਰ ਕੀਤੇ ਜਾ ਰਹੇ ਹਨ ਉਸ ਨੂੰ ਵੇਖ ਕੇ ਕਈ ਵਾਰ ਕੁਝ ਲੋਕ ਹੈਰਾਨ ਹੋ ਜਾਂਦੇ ਹੁਣ ਵੇਖਿਆ ਜਾਵੇ ਤਾਂ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕਾਂ ਦੇ ਵਲੋਂ ਆਪਣੇ ਘਰ ਨੂੰ ਇੱਕ ਵੱਖਰਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵਲੋਂ ਕੁਝ ਅਜਿਹਾ ਕੀਤਾ ਜਾਂਦਾ ਹੈ ਜਿਸ ਨੂੰ ਲੋਕ ਵੇਖਦੇ ਹੀ ਰਹਿ ਜਾਂਦੇ ਹਨ ਇਸੇ ਪ੍ਰਕਾਰ ਦੇ ਨਾਲ ਇਕ ਵਿਅਕਤੀ ਦੇ ਵੱਲੋਂ ਆਪਣੇ ਘਰ ਉਹ ਜਹਾਜ਼ ਦਾ ਰੂਪ ਦਿੱਤਾ ਗਿਆ ਹੈ

ਉਪਰੋਕਤ ਵੀਡੀਓ ਦੇ ਵਿਚ ਤੁਸੀਂ ਤਸਵੀਰਾਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਕ ਜਹਾਜ਼ ਦੇ ਆਕਾਰ ਦੇ ਵਿਚ ਪੂਰਾ ਘਰ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਜ਼ਮੀਨ ਤੋਂ ਪੈਂਤੀ ਫੁੱਟ ਉੱਚਾ ਰੱਖਿਆ ਗਿਆ ਹੈ ਤਾਂ ਜੋ ਇਸ ਦੇ ਵਿੱਚ ਜਹਾਜ਼ ਵਾਲੀ ਫੀਲਿੰਗ ਵੀ ਆਵੇ ਤਾਂ ਜੋ ਇਨ੍ਹਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਵੀ ਮਿਲਣਗੇ ਇਸ ਦੇ ਲਈ ਵੀ ਸਾਰੇ ਪ੍ਰਬੰਧ ਇੱਥੇ ਕੀਤੇ ਗਏ ਹਨ ਦੋ ਬੈੱਡਰੂਮ ਬਣਾਏ ਗਏ ਹਨ ਬਾਥਰੂਮਾਂ ਦੇ ਨਾਲ ਨਾਲ ਰਸੋਈ ਅਤੇ ਹੋਰ ਵੀ ਬਹੁਤ ਸਾਰੀਆਂ ਸੁਵਿਧਾਵਾਂ ਇੱਥੇ ਤੁਹਾਨੂੰ ਵੇਖਣ ਨੂੰ ਮਿਲ ਜਾਣਗੀਆਂ ਭਾਵ ਇੱਕ ਘਰ ਦੇ ਵਿਚ ਜੋ ਵੀ ਸੁੱਖ ਸਹੂਲਤਾਂ ਹੁੰਦੀਆਂ ਹਨ ਉਹ ਸਾਰੀਆਂ ਸੁੱਖ ਸਹੂਲਤਾਂ ਇਸ ਜਹਾਜ਼ ਨੁਮਾ ਘਰ ਦੇ ਵਿੱਚ ਤੁਹਾਨੂੰ ਵੇਖਣ ਨੂੰ ਮਿਲਣਗੀਆਂ ਇਸ ਘਰ ਦੇ ਮਾਲਕ ਦੇ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਸ ਸਮੇਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰ

ਵਿਦੇਸ਼ ਦੇ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੀ ਇੱਛਾ ਸੀ ਕਿ ਉਹ ਪਿੰਡ ਦੇ ਵਿਚ ਕੁਝ ਅਜਿਹਾ ਬਣਾਉਣ ਜਿਸ ਦੇ ਨਾਲ ਉਨ੍ਹਾਂ ਨੂੰ ਵਧੀਆ ਅਹਿਸਾਸ ਹੋਵੇ ਇਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਹ ਜਹਾਜ਼ ਨੁਮਾ ਘਰ ਤਿਆਰ ਕਰਵਾਇਆ ਗਿਆ ਅਤੇ ਅੱਜ ਇਸ ਜਹਾਜ਼ ਦੇ ਵਿੱਚ ਹੀ ਰਹਿ ਰਹੇ ਹਨ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਪਸੰਦ ਕੀਤਾ ਜਾ ਰਿਹਾ ਹੈ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਲੋਕਾਂ ਦੇ ਸ਼ੌਂਕ ਬਹੁਤ ਹੀ ਜ਼ਿਆਦਾ ਵੱਖਰੇ ਹੁੰਦੇ ਹਨ ਅਤੇ ਉਨ੍ਹਾਂ ਦੇ ਵਲੋਂ ਆਪਣੇ ਸ਼ੌਂਕ ਪੂਰੇ ਕਰਨ ਦੇ ਲਈ ਬਹੁਤ ਜ਼ਿਆਦਾ ਉਹ ਵੀ ਖ਼ਰਚ ਕਰ ਦਿੱਤਾ ਜਾਂਦਾ ਹੈ ਅਤੇ ਕਈ ਵਾਰ ਉਹ ਆਪਣੇ ਸ਼ੌਂਕ ਪੂਰੇ ਕਰਨ ਦੇ ਲਈ ਲਗਾਤਾਰ ਮਿਹਨਤ ਵੀ ਕਰਦੇ ਰਹਿੰਦੇ ਹਨ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ ਭਾਵ ਇਨ੍ਹਾਂ ਦੇ ਵੱਲੋਂ ਬਹੁਤ ਵਧੀਆ ਢੰਗ ਦੇ ਨਾਲ ਇਹ ਘਰ ਤਿਆਰ ਕੀਤਾ ਗਿਆ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *