ਦੇਖੋ ਇਸ ਔਰਤ ਨੇ ਆਪਣੇ ਹੀ ਘਰਵਾਲੀ ਨਾਲ ਕਰ ਦਿੱਤਾ ਇਹ ਮਾੜਾ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਨਾਜਾਇਜ਼ ਸੰਬੰਧਾਂ ਦੇ ਚੱਲਦੇ ਬਹੁਤ ਸਾਰੇ ਘਰ ਬਾਰ ਖ਼ਰਾਬ ਹੋ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਭਿੱਖੀਵਿੰਡ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾਂਦਾ ਹੈ ਕਿ ਇੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਘਰਵਾਲੇ ਨੂੰ ਜਾਨੋਂ ਮਾਰ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਅੌਰਤ ਨੇ ਆਪਣੇ ਘਰਵਾਲੇ ਨੂੰ ਜ਼ਹਿਰ ਦੇ ਕੇ ਮੌ ਤ ਦੇ ਘਾਟ ਉਤਾਰਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਘਰਵਾਲੇ ਨੂੰ ਕਾਫ਼ੀ ਲੰਬੇ ਸਮੇਂ ਤੋਂ ਇਸ ਦੇ ਇਹ ਸ਼ੱਕ ਸੀ ਕਿ ਇਸ ਦਾ ਕਿਸੇ ਹੋਰ ਦੇ ਨਾਲ

ਨਾਜਾਇਜ਼ ਸਬੰਧ ਚੱਲ ਰਿਹਾ ਹੈ ਜਿਸ ਤੋਂ ਬਾਅਦ ਉਹ ਅਕਸਰ ਹੀ ਇਸ ਨੂੰ ਰੋਕਦਾ ਟੋਕਦਾ ਰਹਿੰਦਾ ਸੀ ਪਰ ਇਸ ਔਰਤ ਅਤੇ ਉਸ ਦੇ ਪ੍ਰੇਮੀ ਦੇ ਵੱਲੋਂ ਮਿਲ ਕੇ ਇਸ ਵਿਅਕਤੀ ਨੂੰ ਮਾਰਨ ਦੀ ਸਾਜ਼ਿਸ਼ ਘੜੀ ਗਈ ਹਾਦਸੇ ਵਿੱਚ ਉਹ ਕਾਮਯਾਬ ਵੀ ਹੋ ਚੁੱਕੇ ਹਨ ਸੋ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੁਹਾਨੂੰ ਦੱਸ ਦਈਏ ਕਿ ਮੁਕਾਬਲੇ ਦੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਸੋ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ ਜਿੱਥੇ ਤੀਜੇ ਸੰਬੰਧਾਂ ਦੇ ਚੱਲਦੇ ਕੁਝ ਲੋਕਾਂ ਦੇ ਘਰ

ਬਾਰ ਖ਼ਰਾਬ ਹੋ ਜਾਂਦੇ ਹਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸ ਤੋਂ ਇਲਾਵਾ ਕੁਝ ਜੇਲ੍ਹਾਂ ਦੀ ਹਵਾ ਖਾਂਦੇ ਹਨ ਸੋ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਇਨਸਾਨੀਅਤ ਬਿਲਕੁਲ ਹੀ ਖ਼ਤਮ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੇ ਕਾਰਨਾਮਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *