ਰਿਸ਼ਵਤ ਲੈਂਦੇ ASI ਦੀ ਵੀਡੀਓ ਹੋਈ ਵਾਇਰਲ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਸਿਸਟਮ ਖਰਾਬ ਹੋਣ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਭਾਵੇਂ ਕਿ ਨਵੀਂ ਭਾਰਤ ਸਰਕਾਰ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਸਾਰੀਆਂ ਸਮੱਸਿਆਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਅਤੇ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਅਫ਼ਸਰ ਦੇ ਵੱਲੋਂ ਰਿਸ਼ਵਤ ਦੀ ਮੰਗ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਪਰ ਅਸਲੀਅਤ

ਕੁਝ ਹੋਰ ਹੀ ਦਿਖਾਈ ਦੇ ਰਹੇ ਰਹੀ ਹੈ ਕਿਉਂਕਿ ਸਿਰਫ਼ ਫ਼ੈਸਲੇ ਸੁਣਾਉਣ ਦੇ ਨਾਲ ਸਿਸਟਮ ਦੇ ਵਿੱਚ ਸੁਧਾਰ ਨਹੀਂ ਹੋ ਜਾਵੇਗਾ ਇਸ ਦੇ ਲਈ ਲਗਾਤਾਰ ਕੰਮ ਕਰਨਾ ਪਵੇਗਾ ਛਾਪੇਮਾਰੀ ਕਰਨੀ ਪਵੇਗੀ ਅਫ਼ਸਰਾਂ ਦੇ ਉੱਤੇ ਦਬਾਅ ਬਣਾਉਣਾ ਪਵੇਗਾ ਕਿਵੇਂ ਨਾ ਕਿਵੇਂ ਕਰਕੇ ਉਨ੍ਹਾਂ ਨੂੰ ਕੋਈ ਕੰਮ ਕਰਨ ਦੇ ਲਈ ਮਜਬੂਰ ਕਰਨਾ ਪਵੇਗਾ ਪਿਛਲੇ ਦਿਨਾਂ ਦੇ ਵਿੱਚ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸਦੇ ਉੱਤੇ ਭਗਵੰਤ ਮਾਨ ਦਾ ਕਹਿਣਾ ਸੀ ਕਿ ਜੇਕਰ ਕਿਸੇ ਵਿਅਕਤੀ ਤੋਂ ਕਿਸੇ ਵੱਲੋਂ ਕੋਈ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਇਸ ਹੈਲਪਲਾਈਨ ਨੰਬਰ ਦੇ ੳੁੱਤੇ ਉਸ ਅਫ਼ਸਰ ਦੀ ਆਡੀਓ ਜਾਂ ਵੀਡੀਓ ਭੇਜ ਦਿੱਤੀ ਜਾਵੇ ਤੁਰੰਤ ਕਾਰਵਾਈ ਹੋਵੇ ਹੋ ਜਾਵੇਗੀ ਪਰ ਅਸਲੀਅਤ ਦੇ

ਵਿੱਚ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਕੋਈ ਕਾਰਵਾਈ ਹੁੰਦੀ ਹੋਈ ਦਿਖਾਈ ਨਹੀਂ ਦੇ ਰਹੀ ਹੈ ਹੁਣ ਤਕ ਇਸ ਹੈਲਪਲਾਈਨ ਨੰਬਰ ਦੇ ਉੱਤੇ ਲੱਖਾਂ ਹੀ ਇਹ ਤਾਂ ਦਰਜ ਹੋ ਚੁੱਕੀਆਂ ਹਨ ਪਰ ਕਿਸੇ ਵੀ ਸ਼ਿਕਾਇਤ ਦੇ ਉੱਤੇ ਕੋਈ ਕਾਰਵਾਈ ਹੁੰਦੀ ਹੋਈ ਦਿਖਾਈ ਨਹੀਂ ਦੇ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਤਕ ਦੋ ਤਿੱਨ ਮਾਮਲਿਆਂ ਦੇ ਉੱਤੇ ਹੀ ਕਾਰਵਾਈ ਹੋਈ ਹੈ ਜਿਸ ਤੋਂ ਬਾਅਦ ਲੋਕਾਂ ਦਾ ਮੰਨਣਾ ਹੈ ਕਿ ਇਸ ਦੇ ਨਾਲ ਸਿਸਟਮ ਦੇ ਵਿੱਚ ਕੋਈ ਸੁਧਾਰ ਨਹੀਂ ਹੋਣ ਵਾਲਾ ਅਤੇ ਹੁਣ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਇੱਕ ਅਫ਼ਸਰ ਦੇ ਵੱਲੋਂ ਇਕ ਨੌਜਵਾਨ ਵਿਅਕਤੀ ਦੇ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਪੰਜ ਸੌ ਰੁਪਏ ਦੀ ਮੰਗ ਇਸ ਅਫ਼ਸਰ ਦੇ ਵੱਲੋਂ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਇਹ ਵੀਡੀਓ ਵਾਇਰਲ ਹੋ ਚੁੱਕੀ ਹੈ ਅਤੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੇ ਅਫ਼ਸਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *