ਲੱਖਾ ਸਧਾਣਾ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਪਾਈ ਝਾੜ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬਾ ਸਮਾਂ ਕਿਸਾਨੀ ਅੰਦੋਲਨ ਚਲਦਾ ਰਿਹਾ ਕਿਸਾਨੀ ਅੰਦੋਲਨ ਦੇ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਲੰਬਾ ਸਮਾਂ ਕਿਸਾਨਾਂ ਨੇ ਸੰਘਰਸ਼ ਕੀਤਾ ਸਾਢੇ ਸੱਤ ਸੌ ਦੇ ਕਰੀਬ ਕਿਸਾਨ ਆਪਣੀ ਜਾਨ ਗਵਾ ਬੈਠੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਹੜ੍ਹਾਂ ਦੀ ਮਾਰ ਵੀ ਉਨ੍ਹਾਂ ਨੇ ਚੱਲੀ ਇੱਥੋਂ ਤਕ ਕਿ ਲਾਠੀਆਂ ਵੀ ਚੱਲੀਆਂ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਅਜਿਹੀਆਂ ਗੰਭੀਰ ਸੱਟਾਂ ਵੱਜੀਆਂ ਜੋ ਅੱਜ ਦੇ ਸਮੇਂ ਵਿਚ ਵੀ ਉਨ੍ਹਾਂ ਦੇ ਲਈ ਤਕਲੀਫ਼ ਦਾ ਕਾਰਨ ਬਣ ਰਹੀਆਂ ਹਨ ਪਰ ਫਿਰ ਵੀ ਕਿਸਾਨਾਂ ਦੇ ਵੱਲੋਂ ਇੱਕ ਵੱਡੀ ਗਲਤੀ ਕੀਤੀ ਤਾਂ ਹੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਦੇ ਵਿਚ

ਸਰਕਾਰੀ ਮੰਡੀਆਂ ਨੂੰ ਬਚਾਉਣ ਦੀ ਖਾਤਰ ਅਤੇ ਅੰਬਾਨੀਆਂ ਅਡਾਨੀਆਂ ਨੂੰ ਪੰਜਾਬ ਦੇ ਵਿੱਚ ਆਉਣ ਤੋਂ ਰੋਕਣ ਦੇ ਲਈ ਇਹ ਕਿਸਾਨੀ ਅੰਦੋਲਨ ਕੀਤਾ ਗਿਆ ਸੀ ਪਰ ਹੁਣ ਵਾਢੀ ਦਾ ਸੀਜ਼ਨ ਆ ਚੁੱਕਿਆ ਹੈ ਅਤੇ ਵਾਢੀ ਦੇ ਸੀਜ਼ਨ ਦੇ ਵਿੱਚ ਜ਼ਿਆਦਾਤਰ ਕਿਸਾਨ ਵਿਗਿਆਨੀਆਂ ਅੰਬਾਨੀਆਂ ਦੇ ਸੈਲੋ ਦੇ ਅੱਗੇ ਦਿਖਾਈ ਦੇ ਰਹੇ ਹਨ ਉਨ੍ਹਾਂ ਦੇ ਜੋ ਗੋਦਾਮ ਬਣੇ ਹੋਏ ਹਨ ਉਨ੍ਹਾਂ ਦੇ ਅੱਗੇ ਆਪਣੀਆਂ ਟਰਾਲੀਆਂ ਲਗਾਈ ਖੜ੍ਹੇ ਹਨ ਇਨ੍ਹਾਂ ਦੇ ਕੋਲੋਂ ਸਵਾਲ ਵੀ ਪੁੱਛੇ ਜਾ ਰਹੇ ਹਨ ਕਿ ਇਹ ਇੱਥੇ ਆਪਣੀ ਕਣਕ ਕਿਉਂ ਵੇਚਣ ਆ ਰਹੇ ਹਨ ਤਾਂ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇੱਥੇ ਇਹ ਸੁਵਿਧਾ ਵਧੀਆ ਹੈ ਸੋ ਸਵਾਲ ਖੜ੍ਹਾ ਹੁੰਦਾ ਹੈ ਕਿ ਜਦੋਂ ਕਿਸਾਨਾਂ ਨੇ ਆਪਣੀ ਕਣਕ ਇਨ੍ਹਾਂ ਅਡਾਨੀ

ਅਬਾਨੀਆਂ ਨੂੰ ਹੀ ਵੇਚਣੀ ਸੀ ਤਾਂ ਇਕ ਸਾਲ ਖਰਾਬ ਕਰਨ ਦਾ ਕੀ ਮਤਲਬ ਸੀ ਇੱਕ ਸਾਲ ਲਈ ਦਿੱਲੀ ਦੀਆਂ ਬਰੂਹਾਂ ਤੇ ਬੈਠਣ ਦਾ ਕੀ ਮਤਲਬ ਸੀ ਕਿਸਾਨਾਂ ਨੂੰ ਸ਼ਹੀਦ ਪੌਣ ਦਾ ਕੀ ਮਤਲਬ ਸੀ ਸੋ ਇਹ ਸਭ ਕੁਝ ਸਰਕਾਰੀ ਮੰਡੀਆਂ ਨੂੰ ਬਚਾਉਣ ਦੀ ਖਾਤਰ ਕੀਤਾ ਗਿਆ ਸੀ ਪਰ ਅੱਜ ਦੇ ਸਮੇਂ ਵਿੱਚ ਜਿਸ ਤਰੀਕੇ ਦੇ ਨਾਲ ਕਿਸਾਨਾਂ ਦੇ ਵੱਲੋਂ ਆਪਣੀ ਕਣਕ ਲਗਾਤਾਰ ਅੰਬਾਨੀਆਂ ਅਡਾਨੀਆਂ ਦੇ ਗੁਦਾਮਾਂ ਵਿਚ ਸੁੱਟੀ ਜਾ ਰਹੀ ਹੈ ਤਾਂ ਉਸ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਆਪਣੇ ਆਪ ਸਰਕਾਰੀ ਮੰਡੀਆਂ ਖ਼ਤਮ ਹੋ ਜਾਣਗੀਆਂ ਸੋ ਲੱਖਾ ਸਧਾਣਾ ਅਕਸਰ ਹੀ ਕਿਸਾਨਾਂ ਨੂੰ ਇਸ ਤਰ੍ਹਾਂ ਦੇ ਮਾਮਲੇ ਬਾਰੇ ਸਮਝਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਇੱਕ ਵਾਰ ਉਹ ਲਾਹਨਤਾਂ ਵੀ ਪਾ ਰਹੇ ਹਨ ਅਜਿਹੇ ਕਿਸਾਨਾਂ ਨੂੰ ਲਾਹਨਤਾਂ ਪਾ ਰਹੇ ਹਨ ਜੋ ਬਿਨਾਂ ਸੋਚੇ ਸਮਝੇ ਆਪਣੀ ਜੋ ਫਸਲ ਹੈ ਨਿੱਕੀ ਜਿਹੀ ਸੁੱਖ ਸੁਵਿਧਾ ਦੀ ਖਾਤਰ ਹੀ ਉਨ੍ਹਾਂ ਦੇ ਵੱਲੋਂ

ਅੰਡਾਨੀਆਂ ਅੰਬਾਨੀਆਂ ਦੇ ਗੁਦਾਮਾਂ ਦੇ ਵਿਚ ਸੁੱਟੀ ਜਾ ਰਹੀ ਹੈ ਇੱਥੋਂ ਤੱਕ ਕਿ ਉਨ੍ਹਾਂ ਨੂੰ ਮੁੱਲ ਵੀ ਜ਼ਿਆਦਾ ਨਹੀਂ ਮਿਲ ਰਿਹਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *