ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਥਾਂ ਤੇ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਕਿਸਾਨ ਦੀ ਦੱਸ ਕਿੱਲੇ ਕਣਕ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਇਹ ਸਾਰੀ ਕਣਕ ਸੜ ਕੇ ਸੁਆਹ ਹੋ ਚੁੱਕੀ ਹੈ ਇਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਜਿਸ ਕਿਸਾਨ ਦਾ ਹੀ ਨੁਕਸਾਨ ਹੋਇਆ ਹੈ ਉਸ ਦੇ ਵੱਲੋਂ ਵੀ ਭਾਵੁਕ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਤੇ ਤੋਪਾਂ ਦੀ ਜੋ ਤਾਰਾਂ ਲੰਘਦੀਆਂ ਹਨ ਉਹ ਬਹੁਤ ਹੀ ਜ਼ਿਆਦਾ ਨੀਵੀਆਂ ਹਨ ਅਤੇ ਇੱਕ ਦੂਸਰੇ ਦੇ ਨਾਲ ਟਕਰਾਅ ਵਧ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਸ਼ਾਰਟ ਸਰਕਟ ਹੋਇਆ ਹੈ ਅਤੇ ਇਸ ਦੀ ਵਜ੍ਹਾ ਕਾਰਨ ਹੀ ਅਤੇ ਅੱਗ ਲੱਗ ਗਈ ਹੈ ਇੰਨਾ ਹੀ ਨਹੀਂ ਇੱਥੇ ਜੋ
ਕੰਬਾਈਨ ਚੱਲ ਰਹੀ ਸੀ ਉਸ ਕੰਬਾਇਨ ਨੂੰ ਵੀ ਅੱਗ ਲੱਗ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਕੰਬਾਈਨ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ ਸੋ ਇਸ ਮਾਮਲੇ ਸਬੰਧੀ ਹੁਣ ਇਹਨਾਂ ਦੇ ਵਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਕਿਸਾਨਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਉਨ੍ਹਾਂ ਨੂੰ ਮੰਡੀਆਂ ਦੇ ਵਿੱਚ ਵਧੀਆ ਸਹੂਲਤਾਂ ਨਹੀਂ ਮਿਲਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤਾ ਜ਼ਿਆਦਾ ਦਿੱਕਤ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਕਲੀਫ ਦਾ ਸਾਹਮਣਾ ਕਰਨਾ ਪੈਂਦਾ ਹੈ ਸੋ ਹੁਣ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਭਾਵੁਕ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਕਿਉਂਕਿ ਜਦੋਂ
ਇੱਕ ਕਿਸਾਨ ਆਪਣੇ ਖੇਤਾਂ ਦੇ ਵਿੱਚ ਕੰਮ ਕਰਦਾ ਹੈ ਤਾਂ ਉਸ ਨੂੰ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ ਉਹ ਆਪਣੀ ਫ਼ਸਲ ਨੂੰ ਪੁੱਤਾਂ ਦੀ ਤਰ੍ਹਾਂ ਪਾਲਦਾ ਹੈ ਪਰ ਜਦੋਂ ਅਜਿਹਾ ਹੁੰਦਾ ਹੈ ਕਿ ਉਸ ਨੂੰ ਇਸ ਫਸਲ ਦੇ ਨਾਲ ਸਹਾਰਾ ਮਿਲੇਗਾ ਉਸ ਦੀਆਂ ਸਮੱਸਿਆਵਾਂ ਘਟਣਗੀਆਂ ਅਤੇ ਜਦੋਂ ਉਸ ਦੇ ਨਾਲ ਇਸ ਤਰ੍ਹਾਂ ਦਾ ਹਾਦਸਾ ਵਾਪਰਦਾ ਹੈ ਭਾਵ ਉਸ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਉਸ ਸਮੇਂ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਦੇਖਿਆ ਜਾਵੇ ਤਾਂ ਸਾਡੀ ਸਰਕਾਰ ਦੇ ਵੱਲੋਂ ਵੀ ਕੁਝ ਖਾਸ ਸਹੂਲਤ ਲੋਕਾਂ ਨੂੰ ਨਹੀਂ ਦਿੱਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾਡ਼ੇ ਹੋ ਚੁੱਕੇ ਹਨ ਹੁਣ ਤੱਕ ਪੰਜਾਬ ਦੇ
ਵਿੱਚ ਜੋ ਵੀ ਸਰਕਾਰਾਂ ਕੰਮ ਕਰ ਚੁੱਕੀਆਂ ਹਨ ਉਹ ਪੰਜਾਬ ਦੇ ਵਿਚ ਜੇਕਰ ਵਧੀਆ ਢੰਗ ਦੇ ਨਾਲ ਕੰਮ ਕਰਦੀਆਂ ਤਾਂ ਅੱਜ ਪੰਜਾਬ ਦੇਸ਼ ਦਾ ਨੰਬਰ ਵਨ ਸੂਬਾ ਹੋਣਾ ਸੀ ਪਰ ਹੁਣ ਤਕ ਪੰਜਾਬ ਦਾ ਪੈਸਾ ਖ਼ਰਾਬ ਕੀਤਾ ਗਿਆ ਹੈ ਪੰਜਾਬ ਦੇ ਲੋਕਾਂ ਨੇ ਜੋ ਕਮਾਈ ਕੀਤੀ ਹੈ ਭਾਰਤ ਨੂੰ ਅਜਾਈਂ ਗਵਾਇਆ ਗਿਆ ਹੈ ਕੇਂਦਰ ਸਰਕਾਰ ਦੇ ਪਿੱਛੇ ਲੱਗ ਕੇ ਹਮੇਸ਼ਾਂ ਹੀ ਪੰਜਾਬ ਦੇ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ ਚਾਰੇ ਪਾਸੇ ਨਿਗ੍ਹਾ ਮਾਰੀ ਜਾਵੇ ਤਾਂ ਕਿਸੇ ਪਾਸਿਓਂ ਵੀ ਅਜਿਹਾ ਨਹੀਂ ਲੱਗਦਾ ਕਿ ਪੰਜਾਬ ਪਹਿਲਾਂ ਵਰਗਾ ਪੰਜਾਬ ਰਹਿ ਚੁੱਕਿਆ ਹੈ ਅੱਜ ਦੇ ਸਮੇਂ ਵਿੱਚ ਨਵੀਂ ਸਰਕਾਰ ਤੋਂ ਉਮੀਦ ਜ਼ਰੂਰ ਹੈ ਪਰ ਫਿਰ ਵੀ ਲੋਕ ਕਿਸੇ ਤੇ ਅੰਨ੍ਹਾ
ਵਿਸ਼ਵਾਸ ਨਹੀਂ ਕਰ ਸਕਦੇ ਕਿਉਂਕਿ ਪਹਿਲਾਂ ਵੀ ਲੋਕਾਂ ਦੇ ਨਾਲ ਕਈ ਵਾਰ ਧੋਖਾ ਹੋ ਚੁੱਕਿਆ ਹੈ ਅਤੇ ਹੁਣ ਜੇਕਰ ਅੱਖਾਂ ਮੀਚ ਕੇ ਇਸ ਪਾਰਟੀ ਦੇ ਉੱਤੇ ਵੀ ਵਿਸ਼ਵਾਸ ਕੀਤਾ ਜਾਵੇਗਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਵਧ ਸਕਦੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ