ਭਵਿੱਖਬਾਣੀ ਕਰਨ ਵਾਲੇ ਇਸ ਬਾਬੇ ਦੇ ਡੇਰੇ ਚ ਮਾਰਿਆ ਛਾਪਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਪੰਜਾਬ ਦੇ ਵਿੱਚ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਭਾਵੇਂ ਕਿ ਸੋਸ਼ਲ ਅਮਰੀਕਾ ਦੇ ਬਹੁਤ ਸਾਰੇ ਫਾਇਦੇ ਵੀ ਹੁੰਦੇ ਹਨ ਕਿਉਂਕਿ ਜਦੋਂ ਕਿਸੇ ਸੱਚ ਦੀ ਆਵਾਜ਼ ਨੂੰ ਅੱਗੇ ਪਹੁੰਚਾਉਣਾ ਹੁੰਦਾ ਹੈ ਤਾਂ ਉਸ ਸਮੇਂ ਵੀ ਸੋਸ਼ਲ ਮੀਡੀਆ ਕਾਫ਼ੀ ਜ਼ਿਆਦਾ ਸਾਥ ਦਿੰਦਾ ਹੈ ਉਨ੍ਹਾਂ ਦੇ ਨਾਲ ਕਈ ਸਮੱਸਿਆਵਾਂ ਵੀ ਪੈਦਾ ਹੋ ਜਾਂਦੀਆਂ ਹਨ ਸੋਸ਼ਲ ਮੀਡੀਆ ਦੇ ਜ਼ਰੀਏ ਲੋਕ ਆਪਣੇ ਵਿਚਾਰਾਂ ਨੂੰ ਦੂਸਰਿਆਂ ਤੱਕ ਪਹੁੰਚਾ ਸਕਦੇ ਹਨ

ਜਿਸ ਦੇ ਨਾਲ ਕਈ ਵਾਰ ਪੰਜਾਬ ਦੇ ਵਿੱਚ ਉਥਲ ਪੁਥਲ ਹੋਣ ਲੱਗ ਜਾਂਦੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸੁਖਵਿੰਦਰ ਸਿੰਘ ਖੇੜੀ ਵਾਲਾ ਬਾਬਾ ਭਵਿੱਖਬਾਣੀ ਕਰਨ ਦੇ ਲਈ ਜਾਣਿਆ ਜਾਂਦਾ ਹੈ ਕਿਉਂਕਿ ਹੁਣ ਤਕ ਉਸਨੇ ਕਈ ਭਵਿੱਖਬਾਣੀਆਂ ਕੀਤੀਆਂ ਜਿਸ ਦੇ ਨਾਲ ਉਸ ਦੀ ਕਾਫ਼ੀ ਜਗ੍ਹਾ ਮਸ਼ਹੂਰੀ ਹੋ ਗਈ ਸੀ ਕਿਉਂਕਿ ਕੁਝ ਭਵਿੱਖਬਾਣੀਆਂ ਸਹੀ ਨਿਕਲੀਆਂ ਸੀ ਪਰ ਕੁਝ ਭਵਿੱਖਬਾਣੀਆਂ ਗ਼ਲਤ ਹੋ ਗਈਆਂ ਇਸ ਬਾਬੇ ਨੇ ਰਾਜਨੀਤੀ ਦੇ ਉੱਤੇ ਵੀ ਬਹੁਤ ਸਾਰੇ ਪਰਦੇ ਫਾਸ਼ ਕਰ ਦਿੱਤੇ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਆਪਣਾ ਇਕ ਆਸ਼ਰਮ ਖੋਲ੍ਹਿਆ ਹੋਇਆ ਹੈ ਜਿਸ ਦੇ ਵਿਚ ਇਹ ਕੁਝ ਬੇਸਹਾਰਾ ਅਤੇ ਬੀਮਾਰ ਲੋਕਾਂ ਦੀ ਸੇਵਾ ਕਰਦੇ ਹਨ ਸੋ ਇਨ੍ਹਾਂ ਦੇ ਕੋਲੋਂ ਜਦੋਂ ਹੁਣ ਇੰਟਰਵਿਊ ਲਈ ਗਈ ਹੈ

ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਹ ਰਾਜਨੀਤੀ ਦੇ ਉੱਤੇ ਕਿਸੇ ਵੀ ਪ੍ਰਕਾਰ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕਰਨਗੇ ਪਰ ਜਿਸ ਤਰੀਕੇ ਦੇ ਨਾਲ ਇਹ ਪਹਿਲਾਂ ਵੀ ਖਸਖਸ ਦੀ ਖੇਤੀ ਕਰਨ ਦੇ ਲਈ ਮੰਗ ਕਰ ਰਹੇ ਸੀ ਅਤੇ ਹੁਣ ਵੀ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਕਰਦੇ ਰਹਿਣਗੇ ਕਵਿਤਾ ਪੰਜਾਬ ਦੇ ਵਿੱਚ ਖਸਖਸ ਦੀ ਖੇਤੀ ਦੀ ਮੰਗ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਹੀ ਹੈ ਪਰ ਸਰਕਾਰਾਂ ਦੇ ਵੱਲੋਂ ਇਸ ਦੇ ਲਈ ਹਾਮੀ ਨਹੀਂ ਭਰੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਖਸਖਸ ਦੀ ਖੇਤੀ ਕਰਨ ਦੇ ਲਈ ਸਰਕਾਰ ਦੇ ਵੱਲੋਂ ਹਾਮੀ ਭਰੀ ਜਾਣੀ ਚਾਹੀਦੀ ਹੈ ਭਾਵ ਪੰਜਾਬ ਦੇ ਵਿੱਚ

ਖੇਤੀਬਾੜੀ ਭਾਰਤ ਨੂੰ ਸੁਧਾਰਨਾ ਚਾਹੀਦਾ ਹੈ ਝੋਨੇ ਦੀ ਥਾਂ ਤੇ ਦੂਸਰੀਆਂ ਫ਼ਸਲਾਂ ਬੀਜਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਇਸ ਦੇ ਨਾਲ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਬਹੁਤ ਸਾਰੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇਗਾ ਗੁਰਵਿੰਦਰ ਬਾਬਾ ਜੋ ਅਕਸਰ ਹੀ ਅਫ਼ੀਮ ਦੇ ਫ਼ਾਇਦੇ ਗੁਣਾਉਂਦਾ ਹੋਇਆ ਦਿਖਾਈ ਦਿੰਦਾ ਹੈ ਅਤੇ ਉਸ ਦਾ ਕਹਿਣਾ ਹੈ ਕਿ ਚਿੱਟੇ ਦੇ ਨਾਲ ਅਨੇਕਾਂ ਨੌਜਵਾਨ ਮਰਦੇ ਹਨ ਪਰ ਅੱਜ ਤੱਕ ਅਫ਼ੀਮ ਖਾ ਕੇ ਕੋਈ ਲੋਕ ਨਹੀਂ ਮਰੇ ਅਫ਼ੀਮ ਨੂੰ ਜੇਕਰ ਜ਼ਰੂਰਤ ਅਨੁਸਾਰ ਖਾਧਾ ਜਾਵੇ ਤਾਂ ਇਸ ਦੇ ਨਾਲ ਸਰੀਰ ਦੀਆਂ ਅਨੇਕਾਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ ਸੋ ਹੁਣ ਇਸ ਮਾਮਲੇ ਸਬੰਧੀ ਲੋਕਾਂ ਦੇ ਵੱਲੋਂ ਬਹੁਤ ਸਾਰੇ ਸਾਂਝੇ ਕੀਤੇ ਜਾ ਰਹੇ ਹਨ

ਬਹੁਤ ਸਾਰੇ ਲੋਕ ਇਸ ਬਾਬੇ ਦਾ ਸਹਿਯੋਗ ਕਰ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *