ਖੁੱਲ੍ਹੇ ਪੈਸੇ ਮੰਗਣ ਤੇ ਬੱਸ ਦਾ ਕੰਡਕਟਰ ਨਾਲ ਪਿਆ ਪੰਗਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਛੋਟੀ ਮੋਟੀ ਗੱਲ ਦੇ ਉੱਤੇ ਹੀ ਵੱਡੇ ਝਗੜੇ ਕਰ ਲਏ ਜਾਂਦੇ ਹਨ ਅਤੇ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਉਨ੍ਹਾਂ ਵੀ ਕਰ ਦਿੱਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਇਹ ਵੀਡਿਓ ਵਾਇਰਲ ਹੋ ਜਾਂਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਸਰਕਾਰੀ ਬੱਸ ਦੇ ਵਿਚ ਖੁੱਲ੍ਹੇ ਪੈਸਿਆਂ ਸਬੰਧੀ ਇਕ ਝਗੜਾ ਹੋ ਜਾਂਦਾ ਹੈ ਅੌਰਤਾਂ ਤੇ ਕੰਡਕਟਰ ਦੇ ਵਿਚਕਾਰ ਤੂੰ ਤੂੰ ਮੈਂ ਮੈਂ ਹੋਣ ਲੱਗ ਜਾਂਦੀ ਹੈ ਅਤੇ ਮਾਮਲਾ ਇੰਨਾ

ਜ਼ਿਆਦਾ ਵਧ ਜਾਂਦਾ ਹੈ ਕਿ ਔਰਤ ਦੇ ਵੱਲੋਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਦੂਸਰੇ ਪਾਸੇ ਕੰਡਕਟਰ ਦੇ ਵੱਲੋਂ ਉਸ ਦੇ ਥੱਪੜ ਮਾਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਖਬਰ ਹੁਣ ਮੀਡੀਆ ਤੱਕ ਪਹੁੰਚ ਗਈ ਹੈ ਤੇ ਕੰਡਕਟਰ ਦੇ ਕੋਲੋਂ ਵੀ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ ਹੈ ਕੰਡਕਟਰ ਦਾ ਕਹਿਣਾ ਹੈ ਕਿ ਖੁੱਲ੍ਹੇ ਪੈਸਿਆਂ ਸਬੰਧੀ ਹੀ ਇਹ ਮਾਮਲਾ ਹੋਇਆ ਸੀ ਜਿਸ ਤੋਂ ਬਾਅਦ ਔਰਤ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਹ ਮੰਨਦਾ ਹੈ ਕਿ ਉਸ ਨੇ ਉਸ ਔਰਤ ਦੇ ਥੱਪੜ ਮਾਰ ਕੇ ਗਲਤੀ ਕੀਤੀ ਹੈ ਪਰ ਔਰਤ ਦੇ ਵੱਲੋਂ ਇਸ ਨੂੰ ਮਾਵਾਂ ਭੈਣਾਂ ਦੀਆਂ ਗਾਲ੍ਹਾਂ ਕੱਢੀਆਂ ਜਾ ਰਹੀਆਂ ਸੀ ਸੋ ਇਸ ਮਾਮਲੇ ਸਬੰਧੀ ਬੱਸ ਦੇ ਵਿਚ ਬੈਠੀਆਂ ਹੋਈਆਂ ਦੂਸਰੀਆਂ

ਸਵਾਰੀਆਂ ਤੋਂ ਵੀ ਵਧੇਰੇ ਜਾਣਕਾਰੀ ਲਈ ਜਾਂਦੀ ਹੈ ਤਾਂ ਸਵਾਰੀਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੌਰਤ ਦੀ ਗਲਤੀ ਸੀ ਔਰਤ ਦੇ ਵੱਲੋਂ ਕੰਡਕਟਰ ਨੂੰ ਬਹੁਤ ਬੁਰਾ ਭਲਾ ਬੋਲਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਕੰਡਕਟਰ ਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ ਹੈ ਸੋ ਹੁਣ ਇਸ ਮਾਮਲੇ ਸਬੰਧੀ ਵੀਡੀਓ ਵੀ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਔਰਤ ਕਾਫੀ ਜ਼ਿਆਦਾ ਗੁੱਸੇ ਦੇ ਵਿੱਚ ਬੋਲਦੀ ਹੋਈ ਦਿਖਾਈ ਦੇ ਰਹੀ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਸਭ ਕੁਝ ਗਲਤ ਹੋਇਆ ਹੈ ਇਸ ਤਰ੍ਹਾਂ ਕੀ ਹੋਣਾ ਚਾਹੀਦਾ ਹੈ ਲੋਕਾਂ ਨੂੰ ਆਪਣੇ ਗੁੱਸੇ ਉੱਤੇ ਕਾਬੂ ਰੱਖਣਾ ਚਾਹੀਦਾ ਹੈ ਤਾਂ ਜੋ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਕਿਉਂਕਿ ਪਹਿਲਾਂ ਹੀ ਲੋਕ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਮੱਸਿਆਵਾਂ ਹੋਰ ਜ਼ਿਆਦਾ ਵਧ ਜਾਂਦੀਆਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *