ਦੇਖੋ ਕਿਵੇਂ ਕਲਯੁੱਗ ਦੇ ਵਿੱਚ ਧੀ ਪੁੱਤ ਨੇ ਆਪਣੇ ਹੀ ਪਿਤਾ ਨਾਲ ਕੀਤਾ ਮਾੜਾ ਕੰਮ

Latest Update

ਪੁਰਾਣੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੀ ਮ੍ਰਿਤਕ ਦੇਹ ਬਿਆਸ ਦਰਿਆ ਦੇ ਵਿੱਚ ਦੇਖੀ ਗਈ ਜਿਸ ਨੂੰ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਰਾਮਦ ਵੀ ਕੀਤਾ ਜਾ ਚੁੱਕਿਆ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਹੀ ਇਸ ਨੂੰ ਮਾਰ ਦਿੱਤਾ ਗਿਆ ਇਸ ਦੇ ਧੀਆਂ ਪੁੱਤਾਂ ਨੇ ਹੀ ਇਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਇਸ ਦੇ ਗਲੇ ਦੇ ਉੱਤੇ ਨਿਸ਼ਾਨ ਦਿਖਾਈ ਦਿੱਤੇ ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ

ਇਸ ਨੂੰ ਗਲਾ ਦਬਾ ਕੇ ਮਾਰਿਆ ਗਿਆ ਹੈ ਜਾਂ ਫਿਰ ਕਿਸੇ ਰੱਸੀ ਦੀ ਸਹਾਇਤਾ ਦੇ ਨਾਲ ਇਸ ਨੂੰ ਮਾਰਿਆ ਗਿਆ ਹੈ ਜਿਸ ਦੀ ਛਾਣਬੀਣ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਕੀਤੀ ਜਾ ਰਹੀ ਹੈ ਇਸ ਮਾਮਲੇ ਸਬੰਧੀ ਕੁਝ ਲੋਕਾਂ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਇਨ੍ਹਾਂ ਦੇ ਘਰ ਦੇ ਵਿਚ ਅਕਸਰ ਹੀ ਕਲੇਸ਼ ਰਹਿੰਦਾ ਸੀ ਜ਼ਮੀਨ ਜਾਇਦਾਦ ਨੂੰ ਲੈ ਕੇ ਕਾਫ਼ੀ ਵਾਰ ਇਨ੍ਹਾਂ ਦੇ ਘਰ ਵਿਚ ਕਲੇਸ਼ ਪਿਆ ਸੀ ਅਤੇ ਹੁਣ ਇਹ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਜਾਨੋਂ ਮਾਰਨ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਸਟੇਸ਼ਨ ਦੇ ਵਿੱਚ ਪਾ ਕੇ ਇਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਦਿੱਤੀ ਸੀ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ

ਇਸ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਅਤੇ ਪਰਿਵਾਰਕ ਮੈਂਬਰ ਹੀ ਇਸ ਜਾਲ ਵਿੱਚ ਫਸ ਚੁੱਕੇ ਹਨ ਅਤੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ ਜਦੋਂ ਜ਼ਮੀਨ ਜਾਇਦਾਦ ਦੀ ਖਾਤਰ ਕੁਝ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੇ ਘਟੀਆ ਕੰਮ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆ ਜਾਂਦੀਆਂ ਹਨ ਸੋ ਹੁਣ ਵੇਖਣਾ ਇਹ ਹੋਵੇਗਾ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਦੋਸ਼ੀਆਂ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਵੇਗੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *