ਗੁਰਵਿੰਦਰ ਬਾਬੇ ਦੇ ਡੇਰੇ ਵਿੱਚ ਲੱਗੀ ਘੋੜੀ ਤੇ ਚੜ੍ਹਨ ਦੀ ਸ਼ਰਤ

Latest Update

ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਦੇ ਜ਼ਰੀਏ ਪਰਮਿੰਦਰ ਬਾਬਾ ਜੋ ਕਿ ਭਵਿੱਖਬਾਣੀ ਦੇ ਲਈ ਜਾਣਿਆ ਜਾਂਦਾ ਹੈ ਉਸ ਦੀ ਕਾਫ਼ੀ ਜ਼ਿਆਦਾ ਮਸ਼ਹੂਰੀ ਹੋਈ ਬਹੁਤ ਸਾਰੇ ਲੋਕ ਅੱਜ ਉਨ੍ਹਾਂ ਦੇ ਨਾਮ ਦੇ ਨਾਲ ਜਾਣੂ ਹਨ ਅਤੇ ਕੁਝ ਲੋਕ ਉਨ੍ਹਾਂ ਦਾ ਸਾਥ ਵੀ ਦਿੰਦੇ ਹਨ ਉਨ੍ਹਾਂ ਦੇ ਵੱਲੋਂ ਜੋ ਗੱਲਾਂ ਕੀਤੀਆਂ ਜਾਂਦੀਆਂ ਹਨ ਉਹ ਬਿਲਕੁਲ ਸੱਚ ਹੁੰਦੀਆਂ ਹਨ ਅਤੇ ਖਸਖਸ ਦੀ ਖੇਤੀ ਦੇ ਲਈ ਉਨ੍ਹਾਂ ਦੇ ਵੱਲੋਂ ਜੋ ਮੰਗ ਰੱਖੀ ਜਾ ਰਹੀ ਹੈ ਉਹ ਵੀ ਬਿਲਕੁਲ ਸਹੀ ਹੈ ਕਿਉਂਕਿ ਪੰਜਾਬ ਦੇ ਵਿੱਚ ਵੀ ਅਜਿਹਾ ਹੋਣਾ ਚਾਹੀਦਾ ਹੈ ਪਰ ਕਦੇ ਕਦਾਈਂ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਸ ਦੇ ਵਿਚ ਉਹ ਆਪਣੇ ਕੁਝ ਸਾਥੀਆਂ ਦੇ ਨਾਲ ਮਿਲ ਕੇ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ

ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਘੋੜੀ ਉੱਤੇ ਚੜ੍ਹਨ ਦੇ ਲਈ ਸ਼ਰਤ ਲਗਾਈ ਗਈ ਹੈ ਇਸ ਡੇਰੇ ਦੇ ਵਿਚ ਕੁਝ ਨੌਜਵਾਨ ਦਿਖਾਈ ਦੇ ਰਹੇ ਹਨ ਜਿਨ੍ਹਾਂ ਦੇ ਵਲੋਂ ਆਪਸ ਦੇ ਵਿੱਚ ਕਿਸੇ ਘੋਡ਼ੇ ਉੱਤੇ ਚਡ਼੍ਹਨ ਦੀ ਸ਼ਰਤ ਲਗਾ ਲਈ ਜਾਂਦੀ ਹੈ ਇਸ ਘੋੜੀ ਦਾ ਕੱਦ ਕਾਫੀ ਜ਼ਿਆਦਾ ਹੈ ਜਿਸ ਤੋਂ ਬਾਅਦ ਇਕਾਹਠ ਹਜ਼ਾਰ ਰੁਪਏ ਦੀ ਸ਼ਰਤ ਲਗਾਈ ਜਾਂਦੀ ਹੈ ਉਸ ਤੋਂ ਬਾਅਦ ਜਿਸ ਨੇ ਘੋੜੀ ਦੇ ਉੱਤੇ ਚੜ੍ਹਨਾ ਸੀ ਉਹ ਆਸਾਨੀ ਨਾਲ ਘੋੜੀ ਤੇ ਚੜ੍ਹ ਜਾਂਦਾ ਹੈ ਜਿਸ ਤੋਂ ਬਾਅਦ ਉਸ ਨੂੰ ਇਕਾਹਠ ਹਜ਼ਾਰ ਰੁਪਏ ਮਿਲ ਜਾਂਦੇ ਹਨ ਇਸ ਤੋਂ ਇਲਾਵਾ ਇੱਥੇ ਆਈਫੋਨ ਇਹ ਸ਼ਰਤ ਵੀ ਲੱਗੀ ਹੋਈ ਸੀ

ਜਿਸ ਤੋਂ ਬਾਅਦ ਉਹ ਇਕ ਆਈਫੋਨ ਵੀ ਜਿੱਤ ਲੈਂਦਾ ਹੈ ਜਿਸ ਤੋਂ ਬਾਅਦ ਇੱਥੇ ਉਸਦੇ ਵੱਲੋਂ ਖ਼ੁਸ਼ੀ ਵੀ ਜ਼ਾਹਿਰ ਕੀਤੀ ਜਾਂਦੀ ਹੈ ਪਰ ਇਸੇ ਦੌਰਾਨ ਹੀ ਘੋੜੀ ਬੇਕਾਬੂ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਡੇਰੇ ਦੇ ਅੰਦਰ ਜਾ ਕੇ ਜਿਸ ਵਿਅਕਤੀ ਨੂੰ ਜ਼ਖਮੀ ਵੀ ਕਰ ਦਿੰਦੀ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਵੇਖ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਵਿੰਦਰ ਬਾਬੇ ਦੇ ਵੱਲੋਂ ਜੋ ਵੀ ਮੰਗਾਂ ਕੀਤੀਆਂ ਜਾ ਰਹੀਆਂ ਹਨ ਉਹ ਬਿਲਕੁਲ ਸਹੀ ਹਨ ਸਰਕਾਰ ਨੂੰ ਖਸਖਸ ਦੀ ਖੇਤੀ ਕਰਵਾਉਣ ਦੇ ਲਈ ਸੋਚਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਦੇ ਲਈ

ਵਧੀਆ ਹੋ ਸਕੇ ਕਿਉਂਕਿ ਝੋਨੇ ਦੀ ਫਸਲ ਦੇ ਨਾਲ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਇਸ ਤੋਂ ਇਲਾਵਾ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *